Punjab

ਹਾਈਕੋਰਟ ਵੱਲੋਂ 5994 ਈਟੀਟੀ ਅਧਿਆਪਕਾਂ ਦੀ ਭਰਤੀ ‘ਚ ਪੰਜਾਬੀ ਦਾ ਟੈਸਟ ਮੁੜ ਕਰਵਾਉਣ ਦਾ ਹੁਕਮ

ਪੰਜਾਬ ਵਿਚ ਅਕਤੂਬਰ 2022 ਵਿਚ ਕੱਢੀ ਗਈ 5994 ਈਟੀਟੀ ਅਧਿਆਪਕਾਂ ਦੀ ਭਰਤੀ ਵਿਚ ਪੰਜਾਬੀ ਭਾਸ਼ਾ ਦਾ ਵਿਸ਼ੇਸ਼ ਟੈਸਟ ਪਾਸ ਕਰਨ ਦੀ ਸ਼ਾਮਲ ਕੀਤੀ ਮਦ ਨੂੰ ਚੁਣੌਤੀ ਦਿੰਦਿਆਂ ਪਟੀਸ਼ਨਾਂ ‘ਤੇ ਸੁਣਵਾਈ  ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਰਕਾਰ ਨੂੰ ਤਿੰਨ ਮਹੀਨੇ ਵਿਚ ਮੁੜ ਟੈਸਟ ਲੈਣ ਦਾ ਹੁਕਮ ਦਿਤਾ ਹੈ ਤੇ ਛੇ ਮਹੀਨੇ ਵਿਚ ਭਰਤੀ ਮੁਕੰਮਲ

Read More
Punjab

ਸਰਕਾਰੀ ਬਸ ਹੋਈ ਹਾਦਸੇ ਦਾ ਸ਼ਿਕਾਰ, ਡਰਾਈਵਰ ਸਣੇ ਅੱਧਾ ਦਰਜਨ ਤੋਂ ਵੱਧ ਸਵਾਰੀਆਂ ਹੋਈਆਂ ਜ਼ਖਮੀ

ਅੱਜ ਤੜਕਸਾਰ ਸਮਾਣਾ ਵਿਖੇ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਪੀਆਰਟੀਸੀ ਅਤੇ ਟਰਾਲੇ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਪੀਆਰਟੀਸੀ ਦੇ ਅੱਧਾ ਦਰਜਨ ਤੋਂ ਵੱਧ ਸਵਾਰੀਆਂ ਜ਼ਖਮੀ ਹੋ ਗਈਆਂ ਹਨ ਤੇ ਡਰਾਈਵਰ ਦੀਆਂ ਲੱਤਾਂ ਟੁੱਟ ਗਈਆਂ ਹਨ। ਜਖਮੀਆਂ ਨੂੰ ਸਮਾਣਾ ਸਰਕਾਰੀ ਹਸਪਤਾਲ ਚ ਇਲਾਜ ਲਈ ਦਾਖਿਲ ਕਰਾਇਆ ਗਿਆ। ਪੀਆਰਟੀਸੀ ਬੱਸ ਸੰਗਰੂਰ ਤੋਂ ਕੈਥਲ ਜਾ ਰਹੀ

Read More
International Punjab

ਕੀ ਮੂਸੇਵਾਲਾ ਦੇ ਕਾਤਲ ਗੋਲਡੀ ਬਰਾੜ ਨੂੂੰ ਅਮਰੀਕਾ ‘ਚ ਖ਼ਤਮ ਕਰ ਦਿੱਤਾ ਗਿਆ ?

ਬਿਉਰੋ ਰਿਪੋਰਟ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosawala) ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ (Goldy Brar) ਦਾ ਅਮਰੀਕਾ ਵਿੱਚ ਗੋਲ਼ੀਆਂ ਮਾਰ ਕੇ ਕਤਲ ਕਰਨ ਦੀ ਖ਼ਬਰ ਹੈ। ਇਹ ਦਾਅਵਾ ਅਮਰੀਕੀ ਨਿਊਜ਼ ਚੈਨਲ ਵੱਲੋਂ ਕੀਤਾ ਜਾ ਰਿਹਾ ਹੈ ਗੋਲਡੀ ਬਰਾੜ ਨੂੰ ਮੰਗਲਵਾਰ (30 ਅਪ੍ਰੈਲ) ਦੀ ਸ਼ਾਮ 5:25 ਵਜੇ ਅਮਰੀਕਾ ਦੇ ਫੇਅਰਮੌਂਟ

Read More