ਗਿਆਨੀ ਰਘਬੀਰ ਸਿੰਘ ਨੇ ਪਰਿਕਰਮਾਂਂ ‘ਚ ਯੋਗਾ ਕਰਨ ਨੂੰ ਦੱਸਿਆ ਗਲਤ, SGPC ਨੂੰ ਵੀ ਕੀਤੀ ਤਾੜਨਾ
ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh)ਨੇ ਬੀਤੇ ਕੱਲ੍ਹ ਇਕ ਲੜਕੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪਰਿਕਰਮਾ ਵਿਚ ਯੋਗ ਆਸਣ ਦੇ ਵਿਚ ਤਸਵੀਰਾਂ ਖਿਚਵਾ ਕੇ ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਕਰਨ ਦੇ ਮਾਮਲੇ ਵਿਚ ਕਿਹਾ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ
