3 ਸਾਲ ਦੇ ਗੁਰਸਿੱਖ ਨੇ 40 ਮਿੰਟ ਤੱਕ ਲਗਾਤਾਰ ਵਜਾਇਆ ਤਬਲਾ, ਬਣਾਇਆ ਵਿਸ਼ਵ ਰਿਕਾਰਡ
- by Gurpreet Singh
- May 23, 2024
- 0 Comments
ਕਹਿੰਦੇ ਨੇ ਹੁਨਰ ਦੀ ਕੋਈ ਉਮਰ ਨਹੀਂ ਹੁੰਦੀ ਹੈ ਅਤੇ ਕਾਬਲੀਅਤ ਦਾ ਕੋਈ ਦਾਇਰਾ ਨਹੀਂ ਹੁੰਦਾ।ਬਸ ਜ਼ਰੂਰਤ ਹੁੰਦੀ ਹੈ ਹੁਨਰ ਨੂੰ ਤਲਾਸ਼ ਕੇ ਉਸ ਨੂੰ ਤਰਾਸ਼ਣ ਦੀ। ਲੁਧਿਆਣਾ ਦੇ ਇਸ਼ਵੀਰ ਨੇ ਤਿੰਨ ਸਾਲ ਤੋਂ ਵੀ ਘੱਟ ਉਮਰ ਦੇ ਵਿੱਚ ਵਿਸ਼ਵ ਰਿਕਾਰਡ ਬਣਾਇਆ ਹੈ। 38.56 ਮਿਨਟ ਲਗਾਤਾਰ ਤਬਲਾ ਵਜਾਇਆ। ਪੂਰਾ ਪਰਿਵਾਰ ਗੁਰਸਿੱਖ ਹੈ ਅਤੇ ਗੁਰਬਾਣੀ ਨਾਲ
ਅਚਾਰ ਦੇ ਡਿੱਬੇ ਚੋਂ ਮਿਲਿਆ ਸੱਪ, ਪਿੰਡ ‘ਚੋਂ ਹੀ ਖਰੀਦਿਆ ਸੀ ਬੰਦ ਬਕਸਾ
- by Gurpreet Singh
- May 23, 2024
- 0 Comments
ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਮੰਡੀ ਚੰਨਣਵਾਲਾ ਦੇ ਇੱਕ ਪਰਿਵਾਰ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਸੀ ਜਦੋਂ ਅਚਾਰ ਦੇ ਡੱਬੇ ਵਿੱਚ ਇੱਕ ਮਰਿਆ ਹੋਇਆ ਸੱਪ ਦੇਖਿਆ ਗਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਪਿੰਡ ਵਿੱਚ ਹੀ ਅਚਾਰ ਵੇਚਣ ਵਾਲੇ ਵਿਕਰੇਤਾ ਤੋਂ ਅਚਾਰ ਦਾ ਡੱਬਾ ਖਰੀਦਿਆ ਸੀ। ਅਚਾਨਕ ਪਰਿਵਾਰ ਦੇ ਇੱਕ ਜੀਅ ਨੇ
ਮੋਹਾਲੀ ‘ਚ ਟਰੈਕਟਰ ਨੇ ਬੱਚੇ ਨੂੰ ਕੁਚਲਿਆ, ਮੌਕੇ ‘ਤੇ ਹੀ ਮੌਤ, ਪਿੰਡ ‘ਚ ਸਾਈਕਲ ਚਲਾ ਰਿਹਾ ਸੀ ਬੱਚਾ
- by Gurpreet Singh
- May 23, 2024
- 0 Comments
ਮੋਹਾਲੀ ਦੇ ਪਿੰਡ ਮੱਛਲੀ ਕਲਾਂ ‘ਚ ਇਕ ਟਰੈਕਟਰ ਟਰਾਲੀ ਨੇ ਸਾਈਕਲ ਸਵਾਰ 7 ਸਾਲਾ ਬੱਚੇ ਨੂੰ ਕੁਚਲ ਦਿੱਤਾ। ਬੱਚੇ ਦੇ ਸਿਰ ‘ਤੇ ਗੰਭੀਰ ਸੱਟ ਲੱਗੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣਵੀਰ ਸਿੰਘ ਵਜੋਂ ਹੋਈ ਹੈ। ਉਹ ਤੀਜੀ ਜਮਾਤ ਵਿੱਚ ਪੜ੍ਹਦਾ ਸੀ। ਉਸਦੀ ਇੱਕ ਭੈਣ ਵੀ ਹੈ। ਹਾਦਸੇ
AAP ਪੰਜਾਬ ਦੇ ਵਾਈਸ ਪ੍ਰਧਾਨ ਬਣੇ ਸਵਰਨ ਸਲਾਰੀਆ
- by Gurpreet Singh
- May 23, 2024
- 0 Comments
ਪੰਜਾਬ ‘ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੇ ਸੰਗਠਨ ਦਾ ਵਿਸਥਾਰ ਕਰਕੇ ਵੱਡੇ ਪੱਧਰ ‘ਤੇ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਹੈ। ਸੰਸਥਾ ਵਿੱਚ 2500 ਤੋਂ ਵੱਧ ਲੋਕਾਂ ਨੂੰ ਥਾਂ ਦਿੱਤੀ ਗਈ ਹੈ। ਕੁਝ ਦਿਨ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਮਿਲੀਆਂ ਹਨ। ਗੁਰਦਾਸਪੁਰ ਤੋਂ ਭਾਜਪਾ ਛੱਡ ਕੇ ‘ਆਪ’ ‘ਚ
ਕਿਸਾਨ ਜਥੇਬੰਦੀਆਂ ਪ੍ਰਧਾਨ ਮੰਤਰੀ ਨੂੰ ਅੱਜ ਪੰਜਾਬ ਪੁੱਜਣ ’ਤੇ ਸਵਾਲ ਪੁਛਣ ਲਈ ਅੜੀਆਂ
- by Gurpreet Singh
- May 23, 2024
- 0 Comments
ਜਿੱਥੇ ਇੱਕ ਪਾਸੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਨੂੰ ਲੈ ਕੇ ਆਪਣੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਆ ਰਹੇ ਹਨ। ਉੱਥੇ ਹੀ ਦੂਜੇ ਬੰਨੇ ਕਿਸਾਨ ਜਥੇਬੰਦੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵਾਲ ਜਵਾਬ ਪੁੱਛਣ ਲਈ ਅੜੀਆਂ ਹੋਈਆਂ ਹਨ। ਸੰਯੁਕਤ ਕਿਸਾਨ ਮੋਰਚਾ ਅਤੇ ਗ਼ੈਰ ਰਾਜਨੀਤਕ ਮੋਰਚੇ ਨਾਲ ਸਬੰਧਤ 40 ਤੋਂ ਵੱਧ
ਅੱਜ ਪੰਜਾਬ ਆ ਰਹੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਨੇ ਕੀਤੀਆਂ ਤਿਆਰੀਆਂ
- by Gurpreet Singh
- May 23, 2024
- 0 Comments
ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ 23 ਮਈ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਸਮਰਥਨ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਪੀਐਮ ਮੋਦੀ ਦੀ ਰੈਲੀ ਦਾ ਸਮਾਂ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ
ਟੈਂਪੂ ਤੇ ਬੱਸ ਵਿਚਾਲੇ ਹੋਈ ਟੱਕਰ ‘ਚ ਔਰਤ ਸਮੇਤ 2 ਲੋਕਾਂ ਦੀ ਇਲਾਜ ਦੌਰਾਨ ਮੌਤ, 7 ਸਵਾਰੀਆਂ ਜ਼ਖਮੀ
- by Gurpreet Singh
- May 23, 2024
- 0 Comments
ਜਲੰਧਰ ਦੇ ਕਸਬਾ ਸ਼ਾਹਕੋਟ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ‘ਚ ਔਰਤ ਸਮੇਤ 2 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਸ਼ਾਹਕੋਟ ਦੇ ਪਿੰਡ ਪਰਜੀਆਂ ਕਲਾਂ ਮੋੜ ‘ਤੇ ਵਾਪਰਿਆ। ਜਾਣਕਾਰੀ ਅਨੁਸਾਰ ਇੱਕ ਟੈਂਪੂ ਅਤੇ ਪੰਜਾਬ ਰੋਡਵੇਜ਼ ਦੀ ਬੱਸ ਵਿਚਾਲੇ ਹੋਈ ਟੱਕਰ ਵਿੱਚ ਦੋ ਵਿਅਕਤੀਆਂ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਘਟਨਾ ‘ਚ ਕਰੀਬ 7