ਪੰਜਾਬ ਦੇ ਅਧਿਕਾਰੀਆਂ ’ਤੇ ਭੜਕਿਆ NHAI! ਸੂਬੇ ’ਚ ਸੜਕਾਂ ਦੇ ਸਾਰੇ ਪ੍ਰਾਜੈਕਟ ਬੰਦ ਕਰਨ ਦੀ ਦਿੱਤੀ ਧਮਕੀ
ਚੰਡੀਗੜ੍ਹ: ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (National Highways Authority of India – NHAI) ਦੇ ਚੇਅਰਮੈਨ ਸੰਤੋਸ਼ ਕੁਮਾਰ ਯਾਦਵ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਅਨੁਰਾਗ ਵਰਮਾ ਚਿੱਠੀ ਲਿਖ ਕੇ ਨਰਾਜ਼ਗੀ ਜ਼ਾਹਿਰ ਕੀਤੀ ਹੈ ਕਿ ਪੰਜਾਬ ਵਿੱਚ ਸੜਕਾਂ ਦੇ ਜਾਲ ਵਿਛਾਉਣ ਲਈ NHAI ਦੇ ਕਾਫੀ ਜ਼ਿਆਦਾ ਪ੍ਰਾਜੈਕਟਾਂ ’ਤੇ ਕੰਮ ਚੱਲ ਰਿਹਾ ਹੈ ਪਰ ਕਈ ਪ੍ਰਾਜੈਕਟਾਂ ਤੇ
