ਹੜ੍ਹਾਂ ਦੇ ਸਹੀ ਮੁਲਾਂਕਣ ਕਰਨ ’ਚ ਅਸਫਲ ਰਹੀ ਪੰਜਾਬ ਸਰਕਾਰ! ਆਖ਼ਰਕਾਰ ਮੰਨਿਆ ₹13,800 ਕਰੋੜ ਨੁਕਸਾਨ
ਅੰਮ੍ਰਿਤਸਰ (11 ਅਕਤੂਬਰ 2025): ਭਾਜਪਾ ਦੇ ਸੀਨੀਅਰ ਲੀਡਰ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਲੁਧਿਆਣਾ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਹੜ੍ਹਾਂ ਦਾ ਮੁਲਾਂਕਣ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਮੁੱਖ ਮੰਤਰੀ ਤੋਂ ਲੈ ਕੇ ਮੰਤਰੀਆਂ ਤੱਕ, ਹਰ ਕੋਈ 20,000 ਕਰੋੜ ਰੁਪਏ ਤੋਂ ਵੱਧ ਦੇ ਨੁਕਸਾਨ
