ਬਜ਼ੁਰਗ ਦਾ ਹੈਵਾਨੀਅਤ ਨਾਲ ਕਤਲ! ਮੂੰਹ ’ਚ ਪਾਇਆ ਕੱਪੜਾ, ਫਿਰ ਹਰ ਹੱਦ ਕੀਤੀ ਪਾਰ
- by Preet Kaur
- June 22, 2024
- 0 Comments
ਬਿਉਰੋ ਰਿਪੋਰਟ – ਹੁਸ਼ਿਆਰਪੁਰ ਵਿੱਚ ਇੱਕ ਬਜ਼ਰੁਗ ਦਾ ਬੇਰਹਮੀ ਨਾਲ ਕਤਲ ਕਰ ਦਿੱਤਾ ਗਿਆ। ਮਾਹਿਲਪੁਰ ਥਾਣੇ ਅਧੀਨ ਆਉਂਦੇ ਇੱਕ ਮਕਾਨ ਵਿੱਚ ਚੋਰੀ ਦੀ ਨੀਅਤ ਨਾਲ ਵੜੇ ਹਮਲਾਵਰਾਂ ਨੇ ਬਜ਼ੁਰਗ ਦੇ ਮੂੰਹ ਵਿੱਚ ਕੱਪੜਾ ਪਾਇਆ, ਹੱਥ ਪੈਰ ਬੰਨ੍ਹੇ, ਅਤੇ ਗਲ ਘੁੱਟ ਦਿੱਤਾ। ਘਟਨਾ ਦੇ ਸਮੇਂ ਮ੍ਰਿਤਕ ਰਸ਼ਪਾਲ ਸਿੰਘ ਦਾ ਪਰਿਵਾਰ ਹਿਮਾਚਲ ਵਿੱਚ ਇੱਕ ਧਾਰਮਿਕ ਥਾਂ ’ਤੇ
ਪੰਜਾਬ ’ਚ ਕਦੋਂ ਆਵੇਗਾ ਮਾਨਸੂਨ! ਮੌਸਮ ਵਿਭਾਗ ਨੇ ਜਾਰੀ ਕੀਤੀ ਤਰੀਕ, ਫ਼ਿਲਹਾਲ 4 ਦਿਨ ਖ਼ੁਸ਼ਕ ਰਹੇਗਾ ਮੌਸਮ
- by Preet Kaur
- June 22, 2024
- 0 Comments
ਚੰਡੀਗੜ੍ਹ: ਪੰਜਾਬ ਵਿੱਚ ਮੀਂਹ ਪੈਣ ਨਾਲ ਮੌਸਮ ਬਦਲ ਗਿਆ ਹੈ ਜਿਸ ਨਾਲ ਲੋਕਾਂ ਨੂੰ ਤਪਦੀ ਗਰਮੀ ਤੇ ਲੂ ਤੋਂ ਥੋੜੀ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਅੱਜ ਸ਼ਨੀਵਾਰ ਤੋਂ ਚਾਰ ਦਿਨ ਤੱਕ ਪੰਜਾਬ ’ਚ ਮੌਸਮ ਖ਼ੁਸ਼ਕ ਰਹੇਗਾ, ਪਰ 26 ਜੂਨ ਤੋਂ ਮੌਸਮ ਫਿਰ ਬਦਲੇਗਾ ਤੇ ਦੋ ਦਿਨ ਮੀਂਹ ਪਵੇਗਾ। ਸ਼ੁੱਕਰਵਾਰ ਮੀਂਹ
ਲੁਧਿਆਣਾ ’ਚ ਤੜਕੇ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋ ਕਾਬੂ
- by Preet Kaur
- June 22, 2024
- 0 Comments
ਲੁਧਿਆਣਾ ਵਿੱਚ ਅੱਜ ਸਵੇਰੇ 3.30 ਵਜੇ ਦੇ ਕਰੀਬ ਪੁਲਿਸ ਤੇ ਅਪਰਾਧੀਆਂ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਪੁਲਿਸ ਨੇ ਅਪਰਾਧੀਆਂ ’ਤੇ ਗੋਲ਼ੀਆਂ ਚਲਾਈਆਂ ਜੋ ਦੋ ਨੌਜਵਾਨਾਂ ਦੀਆਂ ਲੱਤਾਂ ’ਚ ਲੱਗੀਆਂ। ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਜ਼ਖ਼ਮੀ ਮੁਲਜ਼ਮ ਜਵਾਨਾਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਹੈ। ਦੋਵਾਂ ਮੁਲਜ਼ਮਾਂ ਦੀ ਪਛਾਣ
ਬੇਅਦਬੀ ਮਾਮਲੇ ’ਚ ਸੌਦਾ ਸਾਧ ਨੂੰ ਵੱਡਾ ਝਟਕਾ! ਮੁੱਖ ਮੁਲਜ਼ਮ ਬਣੇਗਾ ਸਰਕਾਰੀ ਗਵਾਹ!
- by Preet Kaur
- June 22, 2024
- 0 Comments
ਬਿਊਰੋ ਰਿਪੋਰਟ – 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਪ੍ਰਦੀਪ ਕਲੇਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਕਰਨ ਤੋਂ ਬਾਅਦ ਹਾਈਕੋਰਟ ਨੇ ਇਹ ਫ਼ੈਸਲਾ ਦਿੱਤਾ ਹੈ। ਸਰਕਾਰ ਨੇ ਆਪਣੇ ਜਵਾਬ ਵਿੱਚ ਕਿਹਾ ਹੈ ਕਿ
ਪੰਜਾਬੀ ਫ਼ਿਲਮ ਅਦਾਕਾਰ ਰਣਦੀਪ ਭੰਗੂ ਦਾ ਦਿਹਾਂਤ! ਅੱਜ ਸ੍ਰੀ ਚਮਕੌਰ ਸਾਹਿਬ ਹੋਏਗਾ ਅੰਤਿਮ ਸੰਸਕਾਰ
- by Preet Kaur
- June 22, 2024
- 0 Comments
ਪੰਜਾਬੀ ਫ਼ਿਲਮ ਇੰਡਸਟਰੀ ਦੇ ਜਾਣੇ-ਪਛਾਣੇ ਨਾਂ ਰਣਦੀਪ ਸਿੰਘ ਭੰਗੂ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਦੀ ਪੁਸ਼ਟੀ ਪੰਜਾਬੀ ਫ਼ਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (PFTAA) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਕੀਤੀ ਹੈ। ਮੌਤ ਕਿਵੇਂ ਹੋਈ ਇਸ ਬਾਰੇ ਅਜੇ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਨੀਵਾਰ ਦੁਪਹਿਰ 12
ਭਾਜਪਾ ਨੂੰ ਮਿਲਿਆ ਬਲ, ਸਾਬਕਾ ਅਕਾਲੀ ਪਾਰਟੀ ‘ਚ ਹੋਇਆ ਸ਼ਾਮਲ
- by Manpreet Singh
- June 21, 2024
- 0 Comments
ਬਿਉਰੋ ਰਿਪੋਰਟ – ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਅਕਾਲੀ ਦਲ ਦੇ ਸਾਬਕਾ ਕੌਮੀ ਉੱਪ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ 2 ਦਿਨ ਪਹਿਲਾਂ ਹੀ ਅਕਾਲੀ ਦਲ ਤੋਂ ਅਸਤੀਫ਼ਾ ਦਿੱਤਾ ਸੀ। ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਗਰਚਾ ਨੂੰ ਪਾਰਟੀ ਵਿੱਚ
ਅੰਮ੍ਰਿਤਪਾਲ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਨੇ ਦਿੱਤਾ ਵੱਡਾ ਬਿਆਨ
- by Manpreet Singh
- June 21, 2024
- 0 Comments
ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਖਡੂਰ ਸਾਹਿਬ (Khadoor Sahib) ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਹੋਰ ਕਈ ਸਾਥੀਆਂ ਉੱਤੇ ਲਗਾਇਆ ਐਨਐਸਏ ਵਧਾ ਦਿੱਤਾ ਹੈ। ਜਿਸ ਨੂੰ ਲੈ ਕੇ ਵੱਖ-ਵੱਖ ਲੀਡਰਾਂ ਵੱਲੋਂ ਆਪਣੀ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਨੇ ਕਿਹਾ
