ਲੁਧਿਆਣਾ ’ਚ SHO ਖ਼ਿਲਾਫ਼ FIR ਦਰਜ, ASI ਗ੍ਰਿਫ਼ਤਾਰ, 2.70 ਲੱਖ ਦੀ ਰਿਸ਼ਵਤ ਦੇ ਇਲਜ਼ਾਮ
ਚੰਡੀਗੜ੍ਹ: ਲੁਧਿਆਣਾ ਵਿੱਚ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤਹਿਤ ਥਾਣਾ ਡਿਵੀਜ਼ਨ ਨੰਬਰ 5 ਵਿੱਚ ਤਾਇਨਾਤ ਏਐਸਆਈ ਚਰਨਜੀਤ ਸਿੰਘ ਖ਼ਿਲਾਫ਼ ਐਫਆਈਆਰ ਦਰਜ ਕਰਨ ਤੋਂ ਇੱਕ ਮਹੀਨੇ ਬਾਅਦ ਸ਼ਨੀਵਾਰ ਰਾਤ ਇੰਸਪੈਕਟਰ ਜਗਜੀਤ ਸਿੰਘ ਨਾਗਪਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਏ.ਐਸ.ਆਈ ਚਰਨਜੀਤ ਸਿੰਘ ਦੇ ਬਿਆਨਾਂ ’ਤੇ ਅਮਲ ਵਿੱਚ ਲਿਆਂਦੀ ਗਈ, ਜਿਸ ਨੂੰ ਵਿਜੀਲੈਂਸ ਬਿਊਰੋ ਨੇ
