ਜਲੰਧਰ ‘ਚ ਫੈਕਟਰੀ ਮਾਲਕ ਦੀ ਹੱਤਿਆ, ਗਰਭਵਤੀ ਪਤਨੀ ਨੂੰ ਵੀ ਕੀਤਾ ਜ਼ਖ਼ਮੀ
ਬਿਉਰੋ ਰਿਪੋਰਟ – ਜਲੰਧਰ ‘ਚ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਬਸਤੀ ਸ਼ੇਖ ਦੇ ਚਾਹ ਆਮ ਮੁਹੱਲੇ ਦੀ ਹੈ। ਮ੍ਰਿਤਕ ਆਪਣੀ ਗਰਭਵਤੀ ਪਤਨੀ ਨੂੰ ਦਵਾਈ ਦਿਵਾਉਣ ਲਈ ਬਾਈਕ ‘ਤੇ ਲੈ ਕੇ ਜਾ ਰਿਹਾ ਸੀ। ਰਸਤੇ ਵਿੱਚ ਬਦਮਾਸ਼ਾਂ ਨੇ ਉਸ ਨੂੰ ਘੇਰ ਲਿਆ। ਬਦਮਾਸ਼ਾਂ ਨੇ ਨੌਜਵਾਨ ਦੇ ਸਿਰ, ਪਿੱਠ ਅਤੇ