ਸ਼ੰਭੂ ਧਰਨੇ ਤੋਂ ਪਰਤ ਰਹੇ ਕਿਸਾਨ ਦੀ ਹੋਈ ਮੌਤ, ਇਕ ਜ਼ਖ਼ਮੀ
ਸਰਵਨ ਸਿੰਘ ਪੰਧੇਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅੱਜ ਦੋ ਕਿਸਾਨ ਸੰਭੂ ਮੋਰਚੇ ਤੋਂ ਵਾਪਸ ਜਾਂਦੇ ਸਮੇਂ ਦੁਰਘਟਨਾ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿੱਚ ਇਕ ਕਿਸਾਨ ਦੀ ਮੌਤ ਹੋ ਗਈ ਅਤੇ ਦੂਜਾ ਜ਼ਖ਼ਮੀ ਹੈ। ਉਨ੍ਹਾਂ ਦੱਸਿਆ ਕਿ ਸੁਖਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਆਦੋਵਾਲੀ ਤਹਿਸੀਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਦੀ ਮੌਤ ਹੋ ਗਈ ਹੈ। ਇਨ੍ਹਾਂ
