ਪੰਜਾਬ ਨੇ ਕੁਪੋਸ਼ਣ ਨੂੰ ਦਿੱਤੀ ਮਾਤ, ਸੁਧਰੀ ਹਾਲਤ
- by Manpreet Singh
- July 30, 2024
- 0 Comments
ਪੰਜਾਬ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Baljeet Kaur)ਵੱਲੋਂ ਬੱਚਿਆਂ ਅਤੇ ਇਸਤਰੀਆਂ ਦੀ ਭਲਾਈ ਲਈ ਕੰਮ ਕਰਨ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਅਤੇ ਬਾਲ ਵਿਕਾਸ ਪ੍ਰਾਜੈਕਟ ਅਧਿਕਾਰੀ ਨਾਲ ਮੀਟਿੰਗ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਮ ਆਮਦੀ ਪਾਰਟੀ (AAP) ਦੀ ਸਰਕਾਰ ਸਮੇਂ ਬੱਚਿਆਂ ਦੇ ਕੁਪੋਸ਼ਣ ਵਿੱਚ ਕਾਫੀ ਕਮੀ ਆਈ
ਪੰਜਾਬ ਵੱਲੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਦਿੱਤੀ ਨਿੱਘੀ ਵਿਦਾਇਗੀ
- by Manpreet Singh
- July 30, 2024
- 0 Comments
ਪੰਜਾਬ ਰਾਜ ਭਵਨ (Punjab Raj Bhavan) ਵਿਖੇ ਆਪਣਾ ਵਿਦਾਇਗੀ ਭਾਸ਼ਣ ਦਿੰਦਿਆਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ (Banvari Lal Purohit) ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸੂਬੇ ਨੂੰ ਖੁਸ਼ਹਾਲ ਬਣਾਉਣ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਇਹ ਯਤਨ ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਅੱਗੇ
ਅਕਾਲੀ ਦਲ ਨੇ ਬਾਗੀ ਧੜੇ ਤੇ ਕੀਤੀ ਕਾਰਵਾਈ, ਇਹ ਲੀਡਰ ਕੱਢੇ ਬਾਹਰ
- by Manpreet Singh
- July 30, 2024
- 0 Comments
ਸ਼੍ਰੋਮਣੀ ਅਕਾਲੀ ਦਲ (SAD) ਦੀ ਅਨੁਸ਼ਾਸਨੀ ਕਮੇਟੀ ਨੇ ਵੱਡਾ ਫੈਸਲਾ ਲੈਂਦਿਆਂ ਪਾਰਟੀ ਦੇ ਵਿਰੋਧ ਵਿੱਚ ਕੰਮ ਕਰ ਰਹੇ ਬਾਗੀ ਧੜੇ ਦੇ 8 ਲੀਡਰਾਂ ਨੂੰ ਪਾਰਟੀ ਵਿੱਚ ਕੱਢ ਦਿੱਤਾ ਹੈ। ਇਨ੍ਹਾਂ ਸਾਰੇ ਆਗੂਆਂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਖਾਰਜ ਕਰ ਦਿੱਤਾ ਹੈ। ਪਾਰਟੀ ਵਿੱਚੋਂ ਕੱਢੇ ਗਏ ਇਨ੍ਹਾਂ ਆਗੂਆਂ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ.
ਘੱਟ ਫੰਡ ਮਿਲਣ ਦੇ ਬਾਵਜੂਦ ਪੰਜਾਬ ਦੇ ਖਿਡਾਰੀਆਂ ਕੀਤੀ ਕਮਾਲ, ਪੈਰਿਸ ਓਲਿੰਪਕ ‘ਚ ਭੇਜੇ ਇੰਨੇ ਖਿਡਾਰੀ
- by Manpreet Singh
- July 30, 2024
- 0 Comments
ਪੈਰਿਸ ਓਲਿੰਪਕ (Paris Olympic) ਵਿੱਚ ਭਾਰਤ ਦੇ ਕਈ ਖਿਡਾਰੀ ਭਾਗ ਲੈ ਰਹੇ ਹਨ ਇਸ ਵਿੱਚ ਪੰਜਾਬ (Punjab) ਦੇ 19 ਖਿਡਾਰੀ ਸ਼ਾਮਲ ਹਨ, ਜੋ ਹਰਿਆਣਾ (Haryana) ਤੋਂ ਬਾਅਦ ਦੂਜੇ ਨੰਬਰ ‘ਤੇ ਹੈ। ਪੈਰਿਸ ਵਿੱਚ ਹੋ ਰਹੀਆਂ ਓਲਿੰਪਕ ਵਿੱਚ ਹਰਿਆਣਾ ਨੇ ਸਭ ਤੋਂ ਵੱਧ 24 ਖਿਡਾਰੀ ਭੇਜੇ ਹਨ ਅਤੇ ਫਿਰ ਉਸ ਤੋਂ ਬਾਅਦ ਪੰਜਾਬ ਦੇ 19 ਖਿਡਾਰੀ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਭਰਾ ਜੇਲ੍ਹ ਤੋਂ ਰਿਹਾਅ
- by Preet Kaur
- July 30, 2024
- 0 Comments
ਬਿਉਰੋ ਰਿਪੋਰਟ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਹਰਪ੍ਰੀਤ ਸਿੰਘ ਹੈਪੀ ਨੂੰ ਫਲੌਰ ਦੀ ਅਦਾਲਤ ਨੇ 25 ਜੁਲਾਈ ਨੂੰ ਜ਼ਮਾਨਤ ਦੇ ਦਿੱਤੀ ਸੀ। ਹਰਪ੍ਰੀਤ ਸਿੰਘ ਹੈਪੀ ਨੂੰ 11 ਜੁਲਾਈ ਨੂੰ ਇੱਕ ਸਾਥੀ ਸਮੇਤ ਆਈਸ ਡਰੱਗਜ਼ ਨਾੜ ਫੜਿਆ ਸੀ। ਜ਼ਮਾਨਤ ਮਿਲਣ ਤੋਂ
ਫੇਰ ਵਿਵਾਦਾਂ ’ਚ ਘਿਰੇ ਮੁਹਾਲੀ ਦੇ MLA ਕੁਲਵੰਤ ਸਿੰਘ! ਦਿੱਲੀ ’ਚ ਮਾਮਲਾ ਦਰਜ! 150 ਕਰੋੜ ਦੀ ਧੋਖਾਧੜੀ ਦੇ ਇਲਜ਼ਾਮ
- by Preet Kaur
- July 30, 2024
- 0 Comments
ਬਿਉਰੋ ਰਿਪੋਰਟ: ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਉਨ੍ਹਾਂ ਦੀ ਰੀਅਲ ਅਸਟੇਟ ਕੰਪਨੀ ਜਨਤਾ ਲੈਂਡ ਪ੍ਰਮੋਟਰਜ਼ ਪ੍ਰਾਈਵੇਟ ਲਿਮਟਿਡ (ਜੇਐਲਪੀਐਲ) ਖ਼ਿਲਾਫ਼ ਅਦਾਲਤੀ ਹੁਕਮਾਂ ’ਤੇ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਦਿੱਲੀ-ਐਨਸੀਆਰ ਵਿੱਚ ਦਰਜ ਕੀਤਾ ਗਿਆ ਹੈ। ਇਸ ਸਬੰਧੀ ਐਮਜੀਐਫ ਬਿਲਡਰ ਕੰਪਨੀ ਦੀ ਤਰਫ਼ੋਂ ਉਸ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ ਸੀ। ਐਮਜੀਐਫ ਬਿਲਡਰ
ਬਜ਼ੁਰਗ NRI ਜੋੜੇ ਦੀ ਜਾਨ ਬਚਾਉਣ ਵਾਲੇ ਡਰਾਈਵਰ ਨੂੰ ਮਿਲੇਗਾ 1 ਲੱਖ ਦਾ ਇਨਾਮ
- by Preet Kaur
- July 30, 2024
- 0 Comments
ਬਿਉਰੋ ਰਿਪੋਰਟ – ਦਿੱਲੀ ਤੋਂ ਪੰਜਾਬ ਆਉਂਦੇ ਸਮੇਂ NRI ਪਰਿਵਾਰ ’ਤੇ ਹਰਿਆਣਾ ਵਿੱਚ ਹੋਏ ਹਮਲੇ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਜ਼ੀਰੋ FIR ਦਰਜ ਕੀਤੀ ਹੈ। ਇਸ ਦੇ ਨਾਲ ਹੀ ਅੱਗੇ ਦੀ ਜਾਂਚ ਰੋਹਤਕ ਪੁਲਿਸ ਕਰੇਗੀ। ਇਸ ਮਾਮਲੇ ਵਿੱਚ ਪੰਜਾਬ ਦੇ NRI ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਰਿਵਾਰ ਦੇ ਨਾਲ ਮੁਲਾਕਾਤ ਕੀਤੀ ਹੈ ਅਤੇ NRI
ਨਿਹੰਗ ਸਿੰਘਾਂ ’ਤੇ ਘਰ ’ਚ ਵੜ ਕੇ ਵਿਅਕਤੀ ਦੇ ਕਤਲ ਦਾ ਲੱਗਿਆ ਇਲਜ਼ਾਮ!
- by Preet Kaur
- July 30, 2024
- 0 Comments
ਤਰਨਤਾਰਨ: ਪੱਟੀ ਵਿੱਚ ਅੱਜ ਵੱਡੀ ਵਾਰਦਾਤ ਹੋਈ, ਇੱਥੇ ਕੁਝ ਨਿਹੰਗ ਸਿੰਘਾਂ ’ਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਦਿਨ-ਦਿਹਾੜੇ ਵਾਰਡ ਨੰਬਰ -6 ਵਿੱਚ ਇੱਕ ਵਿਅਕਤੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸ਼ਮੀ ਕੁਮਾਰ ਵਜੋਂ ਹੋਈ ਹੈ। ਇਸ ਦੇ ਨਾਲ ਹੀ 2 ਹੋਰ ਨੌਜਵਾਨ ਜ਼ਖਮੀ ਹੋਏ ਹਨ।
