ਕੀ ਚੰਡੀਗੜ੍ਹੀਆਂ ਨੂੰ ਪਸੰਦ ਆਊ ਇਹ ਫੈਸਲਾ
ਕੀ ਚੰਡੀਗੜ੍ਹੀਆਂ ਨੂੰ ਪਸੰਦ ਆਊ ਇਹ ਫੈਸਲਾ
ਕੀ ਚੰਡੀਗੜ੍ਹੀਆਂ ਨੂੰ ਪਸੰਦ ਆਊ ਇਹ ਫੈਸਲਾ
14 ਅਪ੍ਰੈਲ ਦੀਆਂ ਵੱਡੀਆਂ ਖ਼ਬਰਾਂ
ਪਟਿਆਲਾ : ਸੂਬੇ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਇਸੇ ਦੌਰਾਨ ਕਿਸਾਨ ਭਾਜਪਾ ਉਮੀਦਵਾਰਾਂ ਦਾ ਪੰਜਾਬ ਵਿਚ ਵਿਰੋਧ ਕਰਕੇ ਆਪਣਾ ਗੁੱਸਾ ਜ਼ਾਹਿਰ ਕਰ ਰਹੇ ਹਨ। ਗਾਇਕ ਹੰਸ ਰਾਜ ਹੰਸ ਤੋਂ ਬਾਅਦ ਹੁਣ ਕਿਸਾਨਾਂ ਵੱਲੋਂ ਲੋਕ ਸਭਾ ਹਲਕਾ ਪਟਿਆਲਾ ਤੋਂ ਬੀਜੇਪੀ ਉਮੀਦਵਾਰ ਪਰਨੀਤ ਕੌਰ( Parneet Kaur) ਦਾ ਕਿਸਾਨ ਜਥੇਬੰਦੀਆਂ(Farmers organizations)
ਕਾਂਗਰਸ (Congress) ਚੋਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੰਜਾਬ ਦੇ ਕਾਂਗਰਸੀ ਉਮੀਦਵਾਰਾਂ ਦੀ ਪਹਿਲੀ ਲਿਸਟ ਅੱਜ ਐਤਵਾਰ ਨੂੰ ਜਾਰੀ ਹੋ ਸਕਦੀ ਹੈ। ਸ਼੍ਰੀ ਅਨੰਦਪੁਰ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਪਾਰਟੀ ਨੇ ਚੰਡੀਗੜ੍ਹ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਦੀ ਪਹਿਲੀ ਸੂਚੀ ‘ਚ ਕਾਂਗਰਸ 5 ਤੋਂ 7
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ (SAD) ਦੀ ਪਹਿਲੀ ਲਿਸਟ ਜਾਰੀ ਹੋ ਚੁੱਕੀ ਹੈ। ਜਿਸ ਵਿੱਚ 7 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਲਿਸਟ ਵਿੱਚ ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ, ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐਨ ਕੇ ਸਰਮਾ, ਅੰਮ੍ਰਿਤਸਰ ਤੋਂ ਅਨਿਲ ਜੋਸ਼ੀ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਫਰੀਦਕੋਟ
ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਨੰਗਲ ‘ਚ ਰੇਲਵੇ ਰੋਡ ‘ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਵਿਕਾਸ ਪ੍ਰਭਾਕਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖਾਸ ਗੱਲ ਇਹ ਹੈ ਕਿ ਇਸ ਕਤਲ ਬਾਰੇ ਆਸ-ਪਾਸ ਦੇ ਲੋਕਾਂ ਨੂੰ ਪਤਾ ਹੀ ਨਹੀਂ ਲੱਗਾ। ਜਾਣਕਾਰੀ ਅਨੁਸਾਰ ਵੀਐਚਪੀ ਪ੍ਰਧਾਨ ਵਿਕਾਸ ਪ੍ਰਭਾਕਰ ਸ਼ਨੀਵਾਰ
ਚੰਡੀਗੜ੍ਹ : ਪੰਜਾਬ ਵਿਚ 17 ਅਪ੍ਰੈਲ 2024 ਦਿਨ ਬੁੱਧਵਾਰ ਨੂੰ ਸਰਕਾਰੀ ਛੁੱਟੀ( public holiday) ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਤੇ ਹੋਰ ਅਦਾਰਿਆਂ ਵਿਚ ਛੁੱਟੀ ਰਹੇਗੀ। ਦਰਅਸਲ 17 ਅਪ੍ਰੈਲ 2024 ਨੂੰ ਰਾਮ ਨੌਮੀ ਹੈ। ਇਸ ਦਿਨ ਸਰਕਾਰ ਨੇ ਛੁੱਟੀ ਐਲਾਨੀ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸਾਲ 2024 ਦੀ
ਬੀਤੇ ਦਿਨ ਪੰਜਾਬ ਦੇ ਲੁਧਿਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਫੜ ਲਿਆ ਹੈ। ਲੋਕਾਂ ਨੇ ਮੁਲਜ਼ਮਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਵੀ ਕੀਤੀ। ਉਸ ਨੂੰ ਸਾਥੀਆਂ ਦੀ ਮਦਦ ਨਾਲ ਕਾਬੂ ਕੀਤਾ ਗਿਆ ਹੈ। ਲੋਕਾਂ ਨੇ ਤੁਰੰਤ ਥਾਣਾ ਡਿਵੀਜ਼ਨ ਨੰਬਰ 4 ਦੀ ਪੁਲਿਸ ਨੂੰ ਸੂਚਿਤ
ਪੰਜਾਬ ਦੇ ਲੁਧਿਆਣਾ ਵਿੱਚ ਜਲੰਧਰ ਬਾਈਪਾਸ ਨੇੜੇ ਪਿੰਡ ਭੌਰਾ ਵਿੱਚ ਇੱਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ(young man committed suicide )ਕਰ ਲਈ। ਉਸ ਦੀ ਪਤਨੀ ਘਰੇਲੂ ਝਗੜੇ ਕਾਰਨ ਆਪਣੇ ਪੇਕੇ ਘਰ ਚਲੀ ਗਈ ਸੀ। ਨੌਜਵਾਨ ਨੂੰ ਬੇਹੋਸ਼ੀ ਦੀ ਹਾਲਤ ‘ਚ ਡਾਕਟਰ ਕੋਲ ਲਿਜਾਇਆ ਗਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ
ਦੇਸ਼ ਦੇ ਉੱਤਰੀ ਖੇਤਰ ਸਣੇ ਪੰਜਾਬ ਵਿੱਚ ਅੱਜ ਸਵੇਰੇ ਤੇ ਲੰਘੀ ਰਾਤ ਪਏ ਮੀਂਹ ਅਤੇ ਤੇਜ਼ ਹਵਾਵਾਂ ਨੇ ਕਿਸਾਨਾਂ ਨੂੰ ਚਿੰਤਾਂ ਵਿੱਚ ਪਾ ਦਿੱਤਾ ਹੈ। ਮੌਸਮ ਦੇ ਬਦਲੇ ਮਿਜਾਜ਼ ਨਾਲ ਖੇਤਾਂ ਵਿੱਚ ਕਣਕ ਦੀ ਫਸਲ ਵਿਛ ਗਈ ਹੈ ਤੇ ਹੋਰ ਵੀ ਕਈ ਫਸਲਾਂ ਨੂੰ ਨੁਕਸਾਨ ਹੋਇਆ ਹੈ। ਬੇਮੌਸਮੇਂ ਪਏ ਇਸ ਮੀਂਹ ਕਾਰਨ ਕਿਸਾਨਾਂ ਦੀਆਂ ਪ੍ਰੇਸ਼ਾਨੀਆਂ