ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਨੌਜਵਾਨ ਦੀ ਹੋਈ ਮੌਤ, ਦੋਸਤ ਜ਼ਖ਼ਮੀ
ਕਪੂਰਥਲਾ ਜ਼ਿਲ੍ਹੇ ਦੇ ਪਿੰਡ ਜੱਗਾ ਨੇੜੇ ਇਕ ਤੇਜ਼ ਰਫ਼ਤਾਰ ਬਾਈਕ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਬਾਈਕ ਸਵਾਰ ਦੋ ਨੌਜਵਾਨ ਜ਼ਖ਼ਮੀ ਹੋ ਗਏ। ਇਲਾਜ ਲਈ ਹਸਪਤਾਲ ਲਿਜਾਂਦੇ ਸਮੇਂ ਇਕ ਨੌਜਵਾਨ ਦੀ ਮੌਤ ਹੋ ਗਈ। ਦੂਜੇ ਨੌਜਵਾਨ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਨਡਾਲਾ ਖੇਤਰ ਦੇ ਪਿੰਡ ਘੁੱਗ ਦੇ