ਸੁਖਪਾਲ ਖਹਿਰਾ ਨੂੰ ਵੱਡੀ ਰਾਹਤ, ਈਡੀ ਦੀ ਪਟੀਸ਼ਨ ਰੱਦ
ਬਿਉਰੋ ਰਿਪੋਰਟ – ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ਵਿਰੁੱਧ ਸੁਪਰੀਮ ਕੋਰਟ ਵਿੱਚ ਦਾਇਰ ਈਡੀ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਖੁਦ ਇੱਕ ਵੀਡੀਓ ਜਾਰੀ ਕਰਕੇ ਜਾਣਕਾਰੀ ਸਾਂਝੀ ਕੀਤੀ। ਵਿਧਾਇਕ ਖਹਿਰਾ ਨੇ ਕਿਹਾ ਕਿ ਦੋਸਤੋ, ਮੈਨੂੰ ਤੁਹਾਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ