Punjab

DGP ਗੌਰਵ ਯਾਦਵ ਨੇ ਕੀਤਾ ਆਪ੍ਰੇਸ਼ਨ ਪ੍ਰਹਾਰ 2.0 ਦਾ ਐਲਾਨ

ਪੰਜਾਬ ਪੁਲਿਸ ਨੇ ਗੈਂਗਸਟਰਾਂ ਅਤੇ ਅਪਰਾਧ ਨੂੰ ਜੜ੍ਹੋਂ ਖਤਮ ਕਰਨ ਲਈ ਵੱਡੀ ਮੁਹਿੰਮ ਤਹਿਤ ਆਪ੍ਰੇਸ਼ਨ ਪ੍ਰਹਾਰ 2.0 ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਆਪ੍ਰੇਸ਼ਨ 9 ਫਰਵਰੀ 2026 ਨੂੰ ਸਵੇਰੇ 8 ਵਜੇ ਤੋਂ ਸ਼ੁਰੂ ਹੋ ਕੇ 72 ਘੰਟੇ ਤੱਕ ਚੱਲੇਗਾ। ਡੀਜੀਪੀ ਗੌਰਵ ਯਾਦਵ ਨੇ ਐਤਵਾਰ ਨੂੰ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਇਸ ਦਾ

Read More
Punjab

ਮਾਨਸਾ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਮਹਿਲਾਵਾਂ ਸਮੇਤ 4 ਦੀ ਮੌਤ

ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਵਿੱਚ ਬੀਤੀ ਰਾਤ ਮਾਨਸਾ-ਸਿਰਸਾ ਸੜਕ ‘ਤੇ ਸਰਦੂਲੇਵਾਲਾ ਪਿੰਡ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਕਾਰ ਅਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਵਿੱਚ ਕਾਰ ਵਿੱਚ ਸਵਾਰ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਦੋ ਔਰਤਾਂ ਅਤੇ ਦੋ ਪੁਰਸ਼ ਸ਼ਾਮਲ ਹਨ। ਕਾਰ ਚਾਲਕ ਗੰਭੀਰ ਜ਼ਖਮੀ ਹੋ

Read More