ਚੰਡੀਗੜ੍ਹ ‘ਚ ਪਾਰਕਿੰਗ ਫੀਸ ਹੋਵੇਗੀ Online, ਮਈ ਤੋਂ ਸ਼ੁਰੂ ਹੋਵੇਗੀ ਇਹ ਸਹੂਲਤ
ਚੰਡੀਗੜ੍ਹ : ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਪਾਰਕਿੰਗ ਫੀਸ ਹੁਣ ਚੰਡੀਗੜ੍ਹ ਦੀਆਂ ਪਾਰਕਿੰਗਾਂ ਵਿੱਚ ਆਨਲਾਈਨ ਅਦਾ ਕੀਤੀ ਜਾ ਸਕੇਗੀ। ਇਹ ਸਹੂਲਤ ਪਹਿਲੀ ਮਈ ਤੋਂ ਸ਼ੁਰੂ ਹੋ ਜਾਵੇਗੀ। ਇਸ ਦੇ ਲਈ ਚੰਡੀਗੜ੍ਹ ਨਗਰ ਨਿਗਮ ਦੀ ਤਰਫੋਂ ਕਈ ਬੈਂਕਾਂ ਨਾਲ ਸਮਝੌਤੇ ਕੀਤੇ ਗਏ ਹਨ। ਬੈਂਕਾਂ ਤੋਂ ਕਾਰਡ ਸਵੈਪਿੰਗ ਮਸ਼ੀਨ ਮੰਗਵਾਈ ਗਈ ਹੈ। ਜਿਸ ਵਿੱਚ QR ਕੋਡ