International Punjab

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਪਰਿਵਾਰ ਸਦਮੇ ‘ਚ

ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਕ ਸਾਲ ਪਹਿਲਾਂ ਫਿਰੋਜ਼ਪੁਰ ਤੋਂ ਕੈਨੇਡਾ ਦੇ ਸਰੀ ਵਿੱਚ ਗਏ ਧਰਮਿੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਤੋਂ ਬਾਅਦ ਸਾਰੇ ਪਰਿਵਾਰ ਵਿੱਚ ਮਾਤਮ ਛਾਇਆ ਹੋਇਆ ਹੈ। ਧਰਮਿੰਦਰ ਸਿੰਘ ਕੈਨੇਡਾ ਦੇ ਸਰੀ ਵਿੱਚ ਰਹਿੰਦਾ ਸੀ। ਮ੍ਰਿਤਕ ਦੀ ਪਛਾਣ ਧਰਮਿੰਦਰ ਸਿੰਘ ਪੁੱਤਰ

Read More
India Lok Sabha Election 2024 Punjab

ਅਕਾਲੀ ਉਮੀਦਵਾਰ ਦੇ ਭਰਾ ਨੂੰ ਬਲੈਕਮੇਲ ਕਰਕੇ ਮੰਗੇ 25 ਲੱਖ! ਇਤਰਾਜ਼ਯੋਗ ਫੋਟੋਆਂ ਵਾਇਰਲ ਕਰਨ ਦੀ ਦਿੱਤੀ ਧਮਕੀ

ਪਟਿਆਲਾ ਲੋਕ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤੇ ਮੁਹਾਲੀ ਦੇ ਮੰਨੇ-ਪ੍ਰਮੰਨੇ ਕਾਰੋਬਾਰੀ ਐਨ ਕੇ ਸ਼ਰਮਾ (NK Sharma) ਦੇ ਭਰਾ ਯਾਦਵਿੰਦਰ ਸ਼ਰਮਾ (Yadwinder Sharma) ਨੂੰ ਉਸ ਦੇ ਹੀ ਨੌਕਰ ਵੱਲੋਂ ਬਲੈਕਮੇਲ (Blackmail) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਕਰ ਦਾ ਨਾਮ ਸੂਰਜ ਕੁਮਾਰ ਦੱਸਿਆ ਗਿਆ ਹੈ ਅਤੇ ਉਹ ਯੂਪੀ ਦੇ ਗੋਂਡਾ ਦਾ ਰਹਿਣ

Read More
Lok Sabha Election 2024 Punjab

ਬਸਪਾ ਦੀ ਨਵੀਂ ਲਿਸਟ ਜਾਰੀ, ਉਮੀਦਵਾਰਾਂ ਦਾ ਕੀਤਾ ਐਲਾਨ

ਬਹੁਜਨ ਸਮਾਜ ਪਾਰਟੀ (BSP) ਨੇ ਵੀਰਵਾਰ ਨੂੰ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮਹਿਤੋ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਨੂੰ ਉਮੀਦਵਾਰ ਬਣਾਇਆ ਹੈ। ਪੰਜਾਬ ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਨਿੱਕਾ, ਜੋ ਪਾਰਟੀ ਦੇ ਬਠਿੰਡਾ ਤੋਂ

Read More
Punjab

ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ‘ਤੇ ਮਾਂ ਨੇ ਸਸਪੈਂਸ ਕੀਤਾ ਖਤਮ !

ਬਿਉਰੋ ਰਿਪੋਰਟ – ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਐਲਾਨ ਕੀਤਾ ਸੀ ਕਿ ਅੰਮ੍ਰਿਤਪਾਲ ਖਡੂਰ ਸਾਹਿਬ ਤੋਂ ਅਜ਼ਾਦ ਚੋਣ ਲੜਨਗੇ। ਜਿਸ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਭੁਚਾਲ ਆ ਗਿਆ ਸੀ। ਉਨ੍ਹਾਂ ਦੀ ਮਾਤਾ ਬਲਵਿੰਦਰ ਕੌਰ ਨੇ ਮੀਡੀਆ ਨਾਲ ਮੀਡੀਆ ਨਾਲ ਗੱਲ ਕਰਦਿਆਂ ਇਸ ਦੀ

Read More
Punjab

ਸੁਰੱਖਿਆ ਘੇਰਾ ਤੋੜ ਮੁੱਖ ਮੰਤਰੀ ਕੋਲ ਪਹੁੰਚਿਆ ਵਿਅਕਤੀ, ਦਿੱਤਾ ਮੰਗ ਪੱਤਰ

ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ। ਇਸ ਦੌਰਾਨ ਈਸਾਈ ਭਾਈਚਾਰੇ ਨਾਲ ਸਬੰਧਤ ਇਕ ਵਿਅਕਤੀ ਸੁਰੱਖਿਆ ਘੇਰਾ ਤੋੜ ਕੇ ਉਨ੍ਹਾਂ ਕੋਲ ਪਹੁੰਚ ਗਿਆ। ਅਚਾਨਕ ਇੱਕ ਵਿਅਕਤੀ ਨੂੰ ਲੋਕਾਂ ਵਿੱਚੋਂ ਨਿਕਲ ਕੇ ਮੁੱਖ ਮੰਤਰੀ ਤੱਕ ਪਹੁੰਚਦਾ

Read More
Punjab

ਮੁੱਖ ਮੰਤਰੀ ਪਹੁੰਚੇ ਗੁਰਦਾਸਪੁਰ, ਵਿਰੋਧੀਆਂ ‘ਤੇ ਕੱਸੇ ਤੰਜ

ਲੋਕ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਗੁਰਦਾਸਪਾਰ ਤੋਂ ‘ਆਪ’ ਦੇ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।  ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਦੀਆਂ ਚੋਣਾਂ ਜਿੱਤ ਹਾਰ ਦੀਆਂ ਚੋਣਾਂ ਨਹੀਂ ਹਨ,

Read More
Punjab

ਜਗਰਾਓਂ ‘ਚ 8 ਏਕੜ ਕਣਕ ਦੀ ਫਸਲ ਸੜ ਕੇ ਸੁਆਹ, ਹਾਈ ਟੈਂਸ਼ਨ ਤਾਰਾਂ ਦੀ ਚੰਗਿਆੜੀ ਕਾਰਨ ਫੈਲੀ ਅੱਗ

ਜਗਰਾਓਂ  ਦੇ ਪਿੰਡ ਗਾਲਿਬ ਕਲਾਂ ਵਿੱਚ ਖੇਤਾਂ ਦੇ ਉਪਰੋਂ ਲੰਘਦੀਆਂ ਹਾਈ ਟੈਂਸ਼ਨ ਤਾਰਾਂ ਵਿੱਚੋਂ ਨਿਕਲੀਆਂ ਚੰਗਿਆੜੀਆਂ ਨੇ ਕਿਸਾਨਾਂ ਦੇ ਖੇਤਾਂ ਨੂੰ ਸਾੜ ਦਿੱਤਾ। ਇਸ ਘਟਨਾ ਵਿੱਚ ਚਾਰ ਦੇ ਕਰੀਬ ਕਿਸਾਨਾਂ ਦੀ ਲੱਖਾਂ ਰੁਪਏ ਦੀ ਫ਼ਸਲ ਦਾ ਨੁਕਸਾਨ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਦੇ ਖੇਤਾਂ ‘ਚ ਖੜ੍ਹੀ ਕਣਕ ਅਤੇ ਦਾਲ ਸੜ ਕੇ ਸੁਆਹ

Read More
Punjab

ਕਣਕ ਦੀ ਫਸਲ ਨੂੰ ਲੱਗੀ ਅੱਗ, ਹੋਇਆ ਨੁਕਸਾਨ

ਜਗਰਾਓਂ (Jagraon) ਦੇ ਪਿੰਡ ਗਾਲਿਬ ਕਲਾਂ ਵਿੱਚ ਖੇਤਾਂ ਦੇ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਵਿੱਚੋਂ ਨਿਕਲੀਆਂ ਚੰਗਿਆੜੀਆਂ ਕਾਰਨ ਕਿਸਾਨਾਂ ਦੀ ਕਣਕ ਦੀ ਫਸਲ ਨੂੰ ਅੱਗ ਲੱਗ ਗਈ। ਇਸ ਘਟਨਾ ਵਿੱਚ ਚਾਰ ਦੇ ਕਰੀਬ ਕਿਸਾਨਾਂ ਦੀ ਲੱਖਾਂ ਰੁਪਏ ਦੀ ਫ਼ਸਲ ਦਾ ਨੁਕਸਾਨ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਦੇ ਖੇਤਾਂ ‘ਚ ਖੜ੍ਹੀ ਕਣਕ ਅਤੇ

Read More