ਚੰਡੀਗੜ੍ਹ ‘ਚ ਰਾਤ ਦੇ ਮੀਂਹ ਤੋਂ ਮਿਲੀ ਰਾਹਤ, ਅੱਜ ਦਿਨ ‘ਚ ਛਾਏ ਰਹਿਣਗੇ ਬੱਦਲ
ਚੰਡੀਗੜ੍ਹ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਕਾਰਨ ਲੋਕ ਪ੍ਰੇਸ਼ਾਨ ਸਨ। ਪਰ ਰਾਤ ਨੂੰ ਕਈ ਇਲਾਕਿਆਂ ਵਿੱਚ ਮੀਂਹ ਪੈਣ ਤੋਂ ਬਾਅਦ ਕੁਝ ਰਾਹਤ ਮਿਲੀ ਹੈ। ਇਸ ਕਾਰਨ ਤਾਪਮਾਨ ਵਿੱਚ ਵੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਬੱਦਲਵਾਈ ਰਹਿਣ ਅਤੇ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ
