ਅੰਮ੍ਰਿਤਪਾਲ ਦੀ ਰਿਹਾਈ ਦੇ ਹੱਕ ‘ਚ ਚੰਦੂਮਾਜਰਾ ਦਾ ਵੱਡਾ ਐਲਾਨ! ਅਕਾਲੀ ਦਲ ‘ਚ ਵੱਡੀ ਬਗ਼ਾਵਤ ਦਾ ਸੰਕੇਤ!
ਬਿਉਰੋ ਰਿਪੋਰਟ – ਖਡੂਰ ਸਾਹਿਬ ਤੋਂ ਚੁਣੇ ਗਏ MP ਅੰਮ੍ਰਿਤਪਾਲ ਸਿੰਘ ਨੂੰ ਲੈਕੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੱਡਾ ਬਿਆਨ ਦਿੱਤਾ ਹੈ। ਚੰਦੂਮਾਜਰਾ ਨੇ ਅੰਮ੍ਰਿਤਪਾਲ ਨੂੰ ਫੌਰਨ ਰਿਹਾਅ ਕਰਨ ਦੀ ਮੰਗ ਕਰਦੇ ਹੋਏ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗ ਨਹੀਂ ਮੰਨੀ ਗਈ ਤਾਂ ਅਕਾਲੀ ਦਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਰਿਹਾਈ
