‘ਮੈਂ 2 ਜੂਨ ਤੋਂ ਬਾਅਦ ਇੰਨਾਂ ਦੇ ਛਿੱਤਰ ਮਾਰਦਾ ਹਾਂ!’ ਹੰਸਰਾਜ ਹੰਸ ਦੇ ਬਿਆਨ ’ਤੇ ਕਿਸਾਨਾਂ ਦੀ ਲਲਕਾਰ
- by Preet Kaur
- May 17, 2024
- 0 Comments
ਬਿਉਰੋ ਰਿਪੋਰਟ – ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਬੀਜੇਪੀ ਦੇ ਉਮੀਦਵਾਰਾਂ ਦੇ ਨਾਲ ਆਮ ਆਦਮੀ ਪਾਰਟੀ ਨੂੰ ਵੀ ਪਿੰਡਾਂ ਵਿੱਚ ਘੇਰਨ ਦਾ ਐਲਾਨ ਕੀਤਾ ਹੈ। ਰਾਜੇਵਾਲ ਨੇ ਕਿਹਾ ਅਸੀਂ ਆਮ ਆਦਮੀ ਪਾਰਟੀ ਲਈ ਵੀ ਸਵਾਲ ਤਿਆਰ ਕੀਤੇ ਹਨ। ਉਨ੍ਹਾਂ ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਘੇਰ ਦੇ ਹੋਏ ਕਿਹਾ ਤੁਸੀਂ
ਕੇਜਰੀਵਾਲ ਨੇ ਪ੍ਰਧਾਨ ਮੰਤਰੀ ਦਫ਼ਤਰ ‘ਤੇ ਲਗਾਏ ਗੰਭੀਰ ਅਰੋਪ, ਅੰਮ੍ਰਿਤਸਰ ‘ਚ ਕੀਤਾ ਚੋਣ ਪ੍ਰਚਾਰ
- by Manpreet Singh
- May 17, 2024
- 0 Comments
ਲੋਕ ਸਭਾ ਚੋਣਾਂ (Lok Sabha Election) ਦੇ ਪ੍ਰਚਾਰ ਲਈ ਅਰਵਿੰਦ ਕੇਜਰੀਵਾਲ (Arvind Kejriwal) ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਆ ਕੇ ਪ੍ਰਚਾਰ ਕਰ ਰਹੇ ਹਨ। ਕੇਜਰੀਵਾਲ ਨੇ ਅੰਮ੍ਰਿਤਸਰ ‘ਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦਫਤਰ ਵੱਲੋਂ ਜੇਲ੍ਹ ਵਿੱਚ ਉਸ ‘ਤੇ ਨਜ਼ਰ ਰੱਖੀ ਜਾਂਦੀ ਸੀ। ਕੇਜਰੀਵਾਲ ਨੇ ਕਿਹਾ ਕਿ 13 ਅਧਿਕਾਰੀ
ਅਮਰੀਕਾ ’ਚ ਪੰਜਾਬੀ ਨੂੰ ਮੌਤ ਦੀ ਸਜ਼ਾ! ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਕੀਤੀਆਂ ਸਨ ਪਾਰ!
- by Preet Kaur
- May 17, 2024
- 0 Comments
ਬਿਉਰੋ ਰਿਪੋਰਟ – ਅਮਰੀਕਾ (America) ਵਿੱਚ ਇੱਕ ਪੰਜਾਬੀ ਟਰੱਕ ਡਰਾਈਵਰ ਗੁਰਪ੍ਰੀਤ ਸਿੰਘ (Punjabi Truck Driver Gurpreet Singh) ਨੂੰ ਮੌਤ ਦੀ ਸਜ਼ਾ (Death Sentence) ਸੁਣਾਈ ਗਈ ਹੈ। ਘਟਨਾ ਓਹੀਓ ਸੂਬੇ ਦੀ ਹੈ। ਇਸ ਸ਼ਖ਼ਸ ਨੇ 2019 ਵਿੱਚ ਆਪਣੀ ਪਤਨੀ ਤੇ ਸਹੁਰਾ ਪਰਿਵਾਰ ਦੇ 3 ਹੋਰ ਮੈਂਬਰਾਂ ਦਾ ਕਤਲ ਕਰ ਦਿੱਤਾ ਸੀ। ਇਸ ਮਾਮਲੇ ਬਾਰੇ ਅਦਾਲਤ ਵਿੱਚ
ਸੁਨੀਲ ਜਾਖੜ ਨੇ ਲਿਖੀ CM ਯੋਗੀ ਨੂੰ ਚਿੱਠੀ
- by Gurpreet Singh
- May 17, 2024
- 0 Comments
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ਸੀਐਮ ਯੋਗੀ ਨੂੰ ਚਿੱਠੀ ਲਿਖੀ ਹੈ ਜਿਸ ਵਿਚ ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ CM ਆਦਿਤਿਆਨਾਥ ਯੋਗੀ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ। ਜਾਖੜ ਨੇ ਮੁੱਖ ਮੰਤਰੀ ਯੋਗੀ ਨੂੰ ਬਟਾਲਾ, ਜਲੰਧਰ ਤੇ ਲੁਧਿਆਣਾ ਆਉਣ ਦਾ ਸੱਦਾ ਦਿੱਤਾ ਹੈ। ਚਿੱਠੀ ਵਿਚ ਜਾਖੜ ਨੇ ਲਿਖਿਆ ਹੈ
ਹੁਣ ਕ੍ਰਿਕੇਟਰ ਹਰਭਜਨ ਸਿੰਘ ਦੇ ਬਿਆਨ ਨੇ ਵਧਾਈ ਆਮ ਆਦਮੀ ਪਾਰਟੀ ਦੀ ਸਿਰਦਰਦੀ!
- by Preet Kaur
- May 17, 2024
- 0 Comments
ਬਿਉਰੋ ਰਿਪੋਰਟ – ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਰਾਜਸਭਾ ਮੈਂਬਰਾਂ ਦੀ ਗੈਰ ਹਾਜ਼ਰੀ ਨੂੰ ਲੈ ਕੇ ਵਾਰ-ਵਾਰ ਆਮ ਆਦਮੀ ਪਾਰਟੀ ਤੋਂ ਸਵਾਲ ਪੁੱਛੇ ਜਾ ਰਹੇ ਹਨ। ਅਜਿਹੇ ਵਿੱਚ ਰਾਜਸਭਾ ਐੱਮਪੀ ਕ੍ਰਿਕੇਟਰ ਹਰਭਜਨ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਹਰਭਜਨ ਸਿੰਘ ਨੇ ਕਿਹਾ ਮੈਨੂੰ ਪਾਰਟੀ ਵਿੱਚ ਕਿਸੇ ਨੇ ਚੋਣ ਪ੍ਰਚਾਰ ਵਿੱਚ ਸ਼ਾਮਲ
ਜਲੰਧਰ ‘ਚ ਪਲਾਸਟਿਕ ਸਕਰੈਪ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 60 ਤੋਂ ਵੱਧ ਗੱਡੀਆਂ ਲੱਗੀਆਂ
- by Gurpreet Singh
- May 17, 2024
- 0 Comments
ਪੰਜਾਬ ਦੇ ਜਲੰਧਰ ‘ਚ ਤਿਲਕ ਨਗਰ ਨੇੜੇ ਪਲਾਸਟਿਕ ਸਕਰੈਪ ਦੇ ਗੋਦਾਮ ‘ਚ ਸਵੇਰੇ ਕਰੀਬ 1.30 ਵਜੇ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਸਵੇਰੇ 10 ਵਜੇ ਤੱਕ ਫਾਇਰ ਬ੍ਰਿਗੇਡ ਦੀਆਂ ਦਰਜਨਾਂ ਟੀਮਾਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਸਨ। ਬਾਹਰੋਂ ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਹਨ। ਸਵੇਰੇ
ਪੰਜਾਬ ‘ਚ ਹੀਟ ਵੇਵ ਨੂੰ ਲੈ ਕੇ ਅਲਰਟ ਜਾਰੀ
- by Gurpreet Singh
- May 17, 2024
- 0 Comments
ਪੰਜਾਬ ‘ਚ ਗਰਮੀ ਦਾ ਅਸਰ ਦਿਖਾਈ ਦੇਣ ਲੱਗਾ ਹੈ। ਸ਼ਹਿਰਾਂ ਦਾ ਤਾਪਮਾਨ 42 ਤੋਂ 44 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ। ਹਾਲਾਤ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਅੱਜ ਸ਼ੁੱਕਰਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਜਦੋਂ ਕਿ ਸ਼ਨੀਵਾਰ ਤੋਂ ਇਹ ਚੇਤਾਵਨੀ ਆਰੇਂਜ ਵਿੱਚ ਬਦਲ ਜਾਵੇਗੀ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਵੀਰਵਾਰ ਨੂੰ
ਲੋਕ ਸਭਾ ਚੋਣਾਂ ਤੇ ਵਿਧਾਇਕਾਂ ਦੇ ਅਸਤੀਫ਼ੇ, ਸਪੀਕਰ ਕੁਲਤਾਰ ਸੰਧਵਾਂ ਨੇ 2 ਵਿਧਾਇਕਾਂ ਨੂੰ ਨੋਟਿਸ ਭੇਜੇ
- by Gurpreet Singh
- May 17, 2024
- 0 Comments
ਪੰਜਾਬ ਦੀਆਂ ਕੁਲ 13 ਲੋਕ ਸਭਾ ਸੀਟਾਂ ਹਾਲੇ ਤੱਕ 355 ਨਾਮਜ਼ਦਗੀ ਕਾਗ਼ਜ਼ ਸਹੀ ਪਾਏ ਗਏ ਹਨ ਅਤੇ ਭਲਕੇ ਕਾਗ਼ਜ਼ ਵਾਪਸ ਲੈਣ ਉਪਰੰਤ, ਸਥਿਤੀ ਸਪੱਸ਼ਟ ਹੋਵੇਗੀ ਕਿ ਮੁਕਾਬਲਾ 4 ਕੋਨਾ ਜਾਂ 3 ਕੋਨਾ ਕਿਸ-ਕਸ ਸੀਟ ’ਤੇ ਰਹੇਗਾ। ਲੋਕ ਸਭਾ ਚੋਣਾਂ ਵਾਸਤੇ ਐਤਕੀ 2019 ਦੇ ਮੁਕਾਬਲੇ ਉਮੀਦਵਾਰਾਂ ’ਚ ਜ਼ਿਆਦਾਤਰ ਮੌਜੂਦਾ ਵਿਧਾਇਕ, ਮੰਤਰੀ, ਐਮ.ਪੀ.,ਪਾਰਟੀ ਪ੍ਰਧਾਨ ਅਤੇ ਦਲ ਬਦਲੂ