ਵਿਸਾਖੀ ਤੋਂ ਬਾਅਦ ਬਦਲ ਜਾਵੇਗਾ ਪੰਜਾਬ ਦਾ 360 ਡਿਗਰੀ ਮੌਸਮ! ਕਿਸਾਨਾਂ ਲਈ ਖਾਸ ਅਲਰਟ
- by Gurpreet Kaur
- April 8, 2024
- 0 Comments
ਪੰਜਾਬ ਵਿੱਚ ਵਿਸਾਖੀ ਤੋਂ ਬਾਅਦ ਕਣਕਾਂ ਦੀ ਵਾਢੀ ਸ਼ੁਰੂ ਹੋਣੀ ਹੈ। ਪਰ ਵਿਸਾਖੀ ਤੋਂ ਇੱਕ ਦਿਨ ਬਾਅਦ ਹੀ ਸੂਬੇ ਦਾ ਮੌਸਮ ਬਦਲਣ ਦੇ ਆਸਾਰ ਹਨ। ਮੌਸਮ ਵਿਭਾਗ ਨੇ 14 ਅਪ੍ਰੈਲ ਨੂੰ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਪਹਿਲਾਂ ਮੌਸਮ ਸਾਫ਼ ਦੱਸਿਆ ਜਾ ਰਿਹਾ ਹੈ। ਅੱਜ ਇੱਕ ਵਾਰ ਮੁੜ ਤੋਂ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ
ADGP ਦੀ ਗੈਰ ਕਾਨੂੰਨੀ ਮਾਈਨਿੰਗ ‘ਤੇ ਧਮਾਕੇਦਾਰ ਰਿਪੋਰਟ! ’20 ਹਜ਼ਾਰ ਕਰੋੜ ਦਾ ਹਿਸਾਬ ਦਿਉ’?
- by Gurpreet Kaur
- April 8, 2024
- 0 Comments
ਬਿਉਰੋ ਰਿਪੋਰਟ: ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਇਨਿੰਗ ਨੂੰ ਲੈਕੇ ADGP ਇੰਟੈਲੀਜੈਂਸ ਨੇ ਇੱਕ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪੀ ਹੈ, ਜਿਸ ਵਿੱਚ ਗ਼ੈਰ ਕਾਨੂੰਨੀ ਮਾਇਨਿੰਗ ਕਰਨ ਵਾਲਿਆਂ ਦੇ ਨਾਂ ਅਤੇ ਥਾਂ ਨਸ਼ਰ ਹਨ। ਹਲਕਾ ਭੁਲੱਥ ਤੋਂ ਪੰਜਾਬ ਕਾਂਗਰਸ ਦੇ ਸੀਨੀਅਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸੇ ਰਿਪੋਰਟ ਨੂੰ ਲੈ ਕੇ ਸਿੱਧਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ
ਬੇਅਦਬੀ ਰੋਕਣ ਲਈ ਟਹਿਲ ਸੇਵਾ ਸੰਸਥਾ ਨੇ ਕੀਤੀ ਅਨੌਖੀ ਪਹਿਲਕਦਮੀ
- by Gurpreet Singh
- April 8, 2024
- 0 Comments
ਸ੍ਰੀ ਗੁਰੂ ਗ੍ਰੰਥ ਸਾਹਿਬ(Sri Guru Granth Sahib) ਜੀ ਦੀ ਬੇਅਦਬੀ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ (Incidents of profanity) ਤੋਂ ਦੁਖੀ ਅੱਠ ਪਹਿਰ ਟਹਿਲ ਸੇਵਾ ਸੰਸਥਾ (Tehal Sewa Sanstha t)ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੀ। ਜਿੱਥੇ ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ ਦੇ ਮੁਖੀਆਂ ਦੇ ਦਸਤਖਤ ਪੱਤਰ ਸੌਂਪ ਕੇ ਮੰਗ ਕੀਤੀ ਕਿ ਕੋਈ ਵੀ ਗੁਰਦੁਆਰਾ ਸਾਹਿਬ ਕਦੇ
ਅੰਮ੍ਰਿਤਸਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਾ ਐਲਾਨ! ਮਜੀਠੀਆ ਨੇ ਕੀਤਾ ਸਲੈਕਟ
- by Gurpreet Kaur
- April 8, 2024
- 0 Comments
ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਕੇਂਦਰ ਦੇ ਨਾਲ-ਨਾਲ ਹੁਣ ਪੰਜਾਬ ਵਿੱਚ ਵੀ ਹਲਚਲ ਤੇਜ਼ ਹੋ ਗਈ। ਵੱਖ-ਵੱਖ ਸਿਆਸੀ ਪਾਰਟੀਆਂ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰ ਰਹੀਆਂ ਹਨ। ਇਸੇ ਲੈਅ ਵਿੱਚ ਸ਼੍ਰੋਮਣੀ ਅਕਾਲੀ ਨੇ ਵੀ ਆਪਣੇ ਉਮੀਦਵਾਰਾਂ ਦੀ ਤਜਵੀਜ਼ ਕਰਨੀ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ਹਲਕੇ
SAD ਅੰਮ੍ਰਿਤਸਰ ਵੱਲੋਂ ਲੋਕਸਭਾ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ,MP ਮਾਨ ਦੇ ਪੁੱਤਰ ਦੇ ਨਾਲ ਗੈਂਗਸਟਰ ਦੇ ਪਿਤਾ ਨੂੰ ਵੀ ਟਿਕਟ
- by Khushwant Singh
- April 8, 2024
- 0 Comments
ਸ਼੍ਰੋਮਣੀ ਅਕਾਲੀ ਦਲ ਦੀ ਪਹਿਲੀ ਲਿਸਟ ਵਿੱਚ 7 ਨਾਂ ਸਨ
ਸਿੱਧੂ ਮੂਸੇਵਾਰ ਦਾ ਗੀਤ ਇੱਕ ਬੱਚੇ ਲਈ ਬਣਿਆ ਮਰਹਮ ! ਗੀਤ ਦਾ ਮਜ਼ਾ ਲੈਂਦੇ ਹੋਏ ਆਪਰੇਸ਼ਨ ਕਰਵਾਇਆ
- by Khushwant Singh
- April 8, 2024
- 0 Comments
ਜਗਰਾਓਂ ਤੋਂ ਆਇਆ ਮਾਮਲਾ ਸਾਹਮਣੇ
ਬਠਿੰਡਾ ‘ਚ ਚੇਤਨਾ ਮਾਰਚ ਤੋਂ ਪਹਿਲਾਂ ਸਖ਼ਤ ਸੁਰੱਖਿਆ : ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਵੇਗੀ ਯਾਤਰਾ
- by Gurpreet Singh
- April 8, 2024
- 0 Comments
ਅੰਮ੍ਰਿਤਸਰ : ਆਸਾਮ ਦੀ ਡਿਬਰੂਗੜ੍ਹ ਦੀ ਜੇਲ੍ਹ ‘ਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ 9 ਸਾਥੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਭੇਜਣ ਦੀ ਮੰਗ ਨੂੰ ਲੈ ਕੇ ਪੰਜਾਬ ਵਿੱਚ ਚੇਤਨਾ ਮਾਰਚ ਅੱਜ (ਸੋਮਵਾਰ) ਤੋਂ ਸ਼ੁਰੂ ਹੋ ਰਿਹਾ ਹੈ। ਚੇਤਨਾ ਮਾਰਚ ਤੋਂ ਪਹਿਲਾਂ ਹੀ ਪੁਲਿਸ ਨੇ ਬਠਿੰਡਾ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ
ਕਪੂਰਥਲਾ ‘ਚ 2 ਔਰਤਾਂ ਸਮੇਤ 3 ਦੀ ਮੌਤ: ਬੋਲੈਰੋ ਪਿਕਅੱਪ ਅਤੇ ਵਰਨਾ ਕਾਰ ਵਿਚਾਲੇ ਜ਼ਬਰਦਸਤ ਟੱਕਰ, 23 ਸਵਾਰੀਆਂ ਜ਼ਖਮੀ
- by Gurpreet Singh
- April 8, 2024
- 0 Comments
ਕਪੂਰਥਲਾ ਦੇ ਗੋਇੰਦਵਾਲ ਸਾਹਿਬ ਰੋਡ ‘ਤੇ ਐਤਵਾਰ ਦੇਰ ਸ਼ਾਮ ਫੱਤੂਢੀਂਗਾ ਥਾਣੇ ਨੇੜੇ ਮਹਿੰਦਰਾ ਬਲੇਰੋ ਪਿਕਅੱਪ ਅਤੇ ਵਰਨਾ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ‘ਚ 2 ਔਰਤਾਂ ਸਮੇਤ 3 ਲੋਕਾਂ ਦੀ ਮੌਤ ਹੋ ਗਈ, ਜਦਕਿ 23 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ 108 ਐਂਬੂਲੈਂਸ ਦੀ ਮਦਦ ਨਾਲ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ
ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਲੱਗੀ ਅੱਗ, ਆਕਸੀਜਨ ਪਲਾਂਟ ਦੇ ਪੈਨਲ ਦੀ ਸਪਾਰਕਿੰਗ ਕਾਰਨ ਵਾਪਰਿਆ ਹਾਦਸਾ…
- by Gurpreet Singh
- April 8, 2024
- 0 Comments
ਪੰਜਾਬ ਦੇ ਲੁਧਿਆਣਾ ‘ਚ ਦੇਰ ਰਾਤ ਸਿਵਲ ਹਸਪਤਾਲ ‘ਚ ਬਣੇ ਆਕਸੀਜਨ ਪਲਾਂਟ ਦੇ ਇਲੈਕਟ੍ਰਿਕ ਪੈਨਲ ‘ਚ ਸਪਾਰਕਿੰਗ ਕਾਰਨ ਭਿਆਨਕ ਅੱਗ ਲੱਗ ਗਈ। ਪੈਨਲ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਆਸ-ਪਾਸ ਘੁੰਮ ਰਹੇ ਲੋਕਾਂ ਨੇ ਅੱਗ ਦੀਆਂ ਲਪਟਾਂ ਦੇਖ ਕੇ ਹਸਪਤਾਲ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਹਸਪਤਾਲ ਦਾ ਸਟਾਫ਼ ਅਤੇ ਬਿਜਲੀ ਕਰਮਚਾਰੀ ਮੌਕੇ ‘ਤੇ ਪਹੁੰਚ ਗਏ।