ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਨਾਜ਼ੁਕ, ਸੁਖਬੀਰ ਸਿੰਘ ਬਾਦਲ ਨੇ ਪਰਿਵਾਰ ਨਾਲ ਕੀਤੀ ਮੁਲਾਕਾਤ
ਬਿਊਰੋ ਰਿਪੋਰਟ (7 ਅਕਤੂਬਰ, 2025): ਹਿਮਾਚਲ ਪ੍ਰਦੇਸ਼ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਵਿੱਚ ਹਾਲੇ ਤੱਕ ਕੋਈ ਵੱਡਾ ਸੁਧਾਰ ਨਹੀਂ ਆਇਆ ਹੈ। ਉਹ ਪਿਛਲੇ ਦੋ ਹਫ਼ਤਿਆਂ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਹਨ। ਉਨ੍ਹਾਂ ਦੀ ਸਿਹਤ ਲਈ ਸੂਬੇ ਭਰ ਵਿੱਚ ਅਰਦਾਸਾਂ ਜਾਰੀ ਹਨ। ਅੱਜ (ਮੰਗਲਵਾਰ) ਸ਼੍ਰੋਮਣੀ ਅਕਾਲੀ ਦਲ
