ਬਠਿੰਡਾ ‘ਚ ਝੁੱਗੀਆਂ ‘ਚ ਲੱਗੀ ਭਿਆਨਕ ਅੱਗ, 2 ਭੈਣਾਂ ਜ਼ਿੰਦਾ ਸੜੀਆਂ
ਬਠਿੰਡਾ ( Bathinda) ਦੇ ਥਰਮਲ ਪਲਾਂਟ (Thermal plant) ਨੇੜੇ ਉੜੀਆ ਕਲੌਨੀ ਵਿਚ ਅੱਗ ਲੱਗਣ ਨਾਲ ਦੋ ਬੱਚੀਆਂ ਜਿਉਂਦੀਆਂ ਸੜ ਗਈਆਂ। ਇਹ ਘਟਨਾ ਸਵੇਰੇ ਪੰਜ ਤੋਂ ਸਾਢੇ ਪੰਜ ਵਜੇ ਦੇ ਕਰੀਬ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਇਹ ਕਲੌਨੀ ਝੁੱਗੀਆਂ ਵਿਚ ਰਹਿਣ ਵਾਲੇ ਮਜ਼ਦੂਰਾਂ ਦੀ ਹੈ। ਇਥੇ ਝੁੱਗੀਆਂ ਵਿਚ ਅੱਗ ਲੱਗਣ ਨਾਲ ਦੋ ਬੱਚੀਆਂ ਦੀ ਮੌਤ