India Punjab

ਰਾਹੁਲ ਗਾਂਧੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਇੱਕ ਵਾਰ ਫਿਰ ਘੇਰਿਆ! ‘ਰਾਜਨਾਥ ਨੇ ਸ਼ਿਵ ਜੀ ਸਾਹਮਣੇ ਝੂਠ ਬੋਲਿਆ!’

ਨਵੀਂ ਦਿੱਲੀ: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਜੰਮੂ-ਕਸ਼ਮੀਰ ਵਿੱਚ ਸ਼ਹੀਦ ਹੋਏ ਲੁਧਿਆਣਾ ਦੇ ਅਗਨੀਵੀਰ ਅਜੈ ਦੇ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦਾ ਮੁੱਦਾ ਚੁੱਕਿਆ ਹੈ। ਇਸ ਬਾਰੇ ਉਨ੍ਹਾਂ ਇੱਕ ਵੀਡੀਓ ਪੋਸਟ ਕੀਤੀ ਹੈ। ਉਨ੍ਹਾਂ ਵੀਰਵਾਰ ਸ਼ਾਮ ਨੂੰ ਐਕਸ ’ਤੇ ਇੱਕ ਵੀਡੀਓ ਪੋਸਟ ਕੀਤਾ ਅਤੇ ਕਿਹਾ ਕਿ ਰੱਖਿਆ

Read More
India Lok Sabha Election 2024 Punjab

ਅੰਮ੍ਰਿਤਪਾਲ ਸਿੰਘ ਨੂੰ ਸ਼ਰਤਾਂ ਨਾਲ ਮਿਲੀ ਪੈਰੋਲ! ਪੰਜਾਬ ਆਉਣ ਦੀ ਨਹੀਂ ਮਿਲੀ ਮਨਜ਼ੂਰੀ

ਬਿਉਰੋ ਰਿਪੋਰਟ: ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਜਲਦੀ ਹੀ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਇਸ ਦੇ ਲਈ ਅੰਮ੍ਰਿਤਪਾਲ ਸਿੰਘ ਨੂੰ ਸ਼ੁੱਕਰਵਾਰ (5 ਜੁਲਾਈ) ਤੋਂ 4 ਦਿਨ ਜਾਂ ਇਸ ਤੋਂ ਘੱਟ ਦੀ ਪੈਰੋਲ ਮਿਲੀ ਹੈ। ਪਰ ਇਨ੍ਹਾਂ 4 ਦਿਨਾਂ ਵਿੱਚ ਉਹ ਨਾ ਤਾਂ ਰਈਆ ਸਥਿਤ ਆਪਣੇ ਘਰ ਆ ਸਕਣਗੇ, ਨਾ ਹੀ ਆਪਣੇ

Read More
Punjab

IG ਉਮਰਾਨੰਗਲ ਦੀ ਬਹਾਲੀ ਨੂੰ ਲੈਕੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਤਗੜੀ ਫਟਕਾਰ !

ਪੰਜਾਬ ਹਰਿਆਣਾ ਹਾਈਕੋਰਟ ਨੇ ਫੈਸਲਾ ਸੁਣਾਉਂਦੇ ਹੋਏ 2 ਫਰਵਰੀ ਨੂੰ ਪਟੀਸ਼ਨਰ ਦੀ ਮੁਅੱਤਲੀ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਸੀ

Read More
Punjab

‘ਤੁਸੀਂ ਕਹਿੰਦੇ ਹੋ ਸਰਕਾਰ ਤੁਹਾਡੇ ਦੁਆਰ!’ ‘ਫਿਰ ਅਸਿਸਟੈਂਟ ਲਾਇਬ੍ਰੇਰੀਅਨ ਤੇ ਪ੍ਰੋਫੈਸਰਾਂ ਨੂੰ ਪੁਲਿਸ ਨੇ ਕਿਉਂ ਚੁੱਕਿਆ?’

ਬਿਉਰੋ ਰਿਪੋਰਟ – ਜਲੰਧਰ ਵਿੱਚ ਜਿੱਥੇ ਸੀਐਮ ਭਗਵੰਤ ਮਾਨ ਜ਼ਿਮਨੀ ਚੋਣ ਲਈ ਰੋਡ ਸ਼ੋਅ ਕਰ ਰਹੇ ਹਨ ਉੱਥੇ ਉਨ੍ਹਾਂ ਦੇ ਸ਼ਹਿਰ ਵਿੱਚ ਮੌਜੂਦ ਹੁੰਦੀਆਂ ਪ੍ਰਦਰਸ਼ਨ ਕਰ ਰਹੇ ਅਸਿਸਟੈਂਟ ਲਾਇਬ੍ਰੇਰੀਅਨ ਤੇ ਪ੍ਰੋਫੈਸਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ ਨੇ

Read More