Punjab

ਅਕਾਲੀ ਦਲ ਨੇ ਬਣਾਈ ਅਨੁਸ਼ਾਸਨ ਕਮੇਟੀ, ਤਿੰਨ ਲੀਡਰਾਂ ਨੂੰ ਦਿੱਤੀ ਕਮੇਟੀ ‘ਚ ਥਾਂ

ਸ਼੍ਰੋਮਣੀ ਅਕਾਲੀ ਦਲ (Shrimoni Akali dal) ਕਿਸੇ ਸਮੇਂ ਪੰਜਾਬ ਦੀ ਸਭ ਤੋਂ ਵੱਡੀ ਪਾਰਟੀ ਹੁੰਦੀ ਸੀ ਅਤੇ ਵਾਰ-ਵਾਰ ਸਰਕਾਰਾਂ ਬਣਾਉਂਦੀ ਸੀ। ਪੰਜਾਬ ਦੇ ਲੋਕ ਅੱਖਾਂ ਬੰਦ ਕਰਕੇ ਇਸ ਪਾਰਟੀ ‘ਤੇ ਵਿਸਵਾਸ ਕਰਦੇ ਸਨ ਪਰ ਹੁਣ ਇਸ ਦੇ ਪੰਜਾਬ ਵਿਧਾਨ ਸਭਾ ਵਿੱਚ ਕੇਵਲ ਤਿੰਨ ਵਿਧਾਇਕ ਹਨ ਅਤੇ ਸੰਸਦ ਵਿੱਚ ਸਿਰਫ ਇਕ ਸੰਸਦ ਮੈਂਬਰ ਹੈ। ਪਾਰਟੀ ਲਗਾਤਾਰ

Read More
Punjab

ਨਸ਼ੇ ਨੇ ਬੁਝਾਇਆ ਇਕ ਹੋਰ ਪਰਿਵਾਰ ਦਾ ਚਿਰਾਗ, ਪਰਿਵਾਰ ‘ਚ ਛਾਇਆ ਮਾਤਮ

ਪੰਜਾਬ ਵਿੱਚ ਨਸ਼ੇ ਨੇ ਕਈ ਪਰਿਵਾਰਾਂ ਦੇ ਚਿਰਾਗ ਬੁਝਾ ਦਿੱਤੇ ਹਨ, ਅਜਿਹਾ ਹੀ ਇਕ ਮਾਮਲਾ ਫਰੀਦਕੋਟ (Faridkot) ਤੋਂ ਸਾਹਮਣੇ ਆਇਆ ਹੈ, ਜਿੱਥੇ ਨਾਨਕਸਰ ਬਸਤੀ (Nanaksar basti) ਦੇ ਇਕ 16 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਗੱਬਰ ਸਿੰਘ ਕਣਕ ਦੇ ਗੁਦਾਮ ਵਿੱਚ ਨੌਕਰੀ ਕਰਦਾ ਸੀ।

Read More
Punjab

ਕੁਵੈਤ ਹਾਦਸੇ ‘ਚ ਇਕ ਪੰਜਾਬੀ ਦੀ ਵੀ ਗਈ ਜਾਨ, ਪਰਿਵਾਰ ‘ਤੇ ਛਾਇਆ ਕਹਿਰ

ਪੰਜਾਬੀ ਆਪਣੀ ਬਿਹਤਰ ਜ਼ਿੰਦਗੀ ਦੀ ਤਲਾਸ਼ ਲਈ ਵਿਦੇਸ਼ਾਂ ਦਾ ਰੁੱਖ ਕਰਦੇ ਹਨ, ਪਰ ਕਈ ਵਾਰੀ ਅਜਿਹੇ ਹਾਦਸੇ ਵਾਪਰ ਦੇ ਹਨ ਜੋ ਹਰ ਪੰਜਾਬੀ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਅਜਿਹਾ ਹੀ ਇਕ ਮਾਮਲਾ ਕੁਵੈਤ ਤੋਂ ਸਾਹਮਣੇ ਆਇਆ ਹੈ, ਜਿੱਥੇ ਅੱਗ ਲੱਗਣ ਕਾਰਨ 45 ਦੇ ਕਰੀਬ ਭਾਰਤੀਆਂ ਦੀ ਮੌਤ ਹੋਈ ਸੀ। ਇਨ੍ਹਾਂ ਵਿੱਚੋਂ ਇਕ ਪੰਜਾਬੀ ਵੀ

Read More
Punjab

ਕੁਲਬੀਰ ਜ਼ੀਰਾ ਨੂੰ ਲੱਗਾ ਝਟਕਾ, ਅਦਾਲਤ ਨੇ ਸੁਣਾਇਆ ਅਹਿਮ ਫੈਸਲਾ

ਜ਼ੀਰਾ ਤੋਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਵੱਡਾ ਝਟਕਾ ਲੱਗਾ ਹੈ। ਫਿਰੋਜਪੁਰ ਦੀ ਅਦਾਲਤ ਨੇ ਕੁਲਬੀਰ ਸਿੰਘ ਜ਼ੀਰਾ ਦੀ ਅਗਾਊਂ ਜ਼ਮਾਨਤ ਦੀ ਅਰਜੀ ਨੂੰ ਖ਼ਾਰਜ ਕਰ ਦਿੱਤਾ ਹੈ। ਦੱਸ ਦੇਈਏ ਕਿ ਕੁਲਬੀਰ ਜ਼ੀਰਾ ਖ਼ਿਲਾਫ਼ ਕਤਲ ਦਾ ਕੇਸ ਚੱਲ ਰਿਹਾ ਹੈ। ਥਾਣਾ ਜ਼ੀਰਾ ਪੁਲਿਸ ਨੇ ਇਹ ਮਾਮਲਾ ਦਰਜ ਕੀਤਾ ਹੈ ਅਤੇ ਇਹ ਮਾਮਲਾ ਜਮੀਨੀ ਵਿਵਾਦ

Read More
Punjab

ਰਵਨੀਤ ਬਿੱਟੂ ਦੇ ਬੰਦੀ ਸਿੰਘਾਂ ਵਾਲੇ ਬਿਆਨ ’ਤੇ ਭਖੀ ਪੰਜਾਬ ਦੀ ਸਿਆਸਤ! ਵਿਰੋਧੀਆਂ ਨੂੰ ਸ਼ੱਕੀ ਲੱਗ ਰਿਹਾ ਬਿਆਨ

ਬਿਊਰੋ ਰਿਪੋਰਟ (ਗੁਰਪ੍ਰੀਤ ਕੌਰ) – ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਬੰਦੀ ਸਿੰਘਾਂ ਬਾਰੇ ਦਿੱਤੇ ਗਏ ਬਿਆਨ ’ਤੇ ਪੰਜਾਬ ਦੀ ਸਿਆਸਤ ਭਖ ਗਈ ਹੈ। ਇਸ ਸਬੰਧੀ ਵੱਖ-ਵੱਖ ਪਾਰਟੀਆਂ ਦੇ ਲੀਡਰਾਂ ਦੇ ਬਿਆਨ ਸਾਹਮਣੇ ਆ ਰਹੇ ਹਨ। ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਦੇ ਇਸ ਬਿਆਨ ਸਵਾਲ ਖੜ੍ਹੇ ਕੀਤੇ ਹਨ ਤੇ ਉੱਧਰ

Read More
Punjab

ਸੰਗਤਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਮਨਾਈ ਜਾਵੇਗੀ ਬਰਸੀ, ਪਾਕਿਸਤਾਨ ਨੇ ਦਿੱਤੇ ਵੀਜ਼ੇ

ਹਰ ਸਾਲ ਸੰਗਤਾਂ ਪਾਕਿਸਤਾਨ ਦੇ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਜਾਂਦੀਆਂ ਹਨ। ਇਸ ਸਾਲ ਵੀ ਬਰਸੀ ਮੌਕੇ ਪਾਕਿਸਤਾਨ ਨੇ ਸ਼ਰਧਾਲੂਆਂ ਲਈ ਵੀਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਪਾਕਿਸਤਾਨ ਵਿੱਚ 21-30 ਜੂਨ 2022 ਤੱਕ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਸਾਲਾਨਾ ਸਮਾਗਮ

Read More
Punjab Religion

ਨਵੰਬਰ-ਦਸੰਬਰ ਵਿਚਾਲੇ ਹੋ ਸਕਦੀਆਂ SGPC ਚੋਣਾਂ! ਵੋਟਰ ਫ਼ਾਰਮ ਭਰਨ ਦੀ ਤਰੀਕ ਵਧਾਈ

ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵਾਸਤੇ ਨਵੰਬਰ ਤੋਂ ਦਸੰਬਰ ਵਿੱਚ ਚੋਣਾਂ ਹੋਣ ਦੀ ਪੱਕੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਇਹ ਚੋਣਾਂ ਸਤੰਬਰ 2011 ਵਿੱਚ ਹੋਈਆਂ ਸਨ। ਕੁੱਲ 159 ਮੈਂਬਰਾਂ ਦਾ ਹਾਊਸ ਹੋਵੇਗਾ। ਇੱਕ ਸੀਨੀਅਰ ਅਧਿਕਾਰੀ ਮੁਤਾਬਕ ਕਿ ਹਰਿਆਣਾ ਦੀ ਵੱਖਰੀ ਕਮੇਟੀ ਬਣਨ ਕਰਕੇ ਪੁਰਾਣੀ ਸ਼੍ਰੋਮਣੀ ਕਮੇਟੀ ਦੀਆਂ ਕੁੱਲ 120 ਸੀਟਾਂ ਵਿਚੋਂ 8 ਸੀਟਾਂ ਹਰਿਆਣੇ ਦੀਆਂ

Read More