ਗੁਰਦਾਸਪੁਰ ‘ਚ ਨਿਹੰਗ ਸਿੰਘ ਨੇ ਨੌਜਵਾਨ ਦੀ ਕੁੱਟਮਾਰ ਕੀਤੀ
ਬਟਾਲਾ ਦੇ ਡੇਰਾ ਰੋਡ ਫਲਾਈਓਵਰ ਹੇਠਾਂ ਇੱਕ ਪ੍ਰਵਾਸੀ ਮਜ਼ਦੂਰ ਵੱਲੋਂ ਬੀੜੀ ਪੀਣ ‘ਤੇ ਨਿਹੰਗ ਸਿੰਘ ਗੁੱਸੇ ‘ਚ ਆ ਗਏ। ਇਸ ਦੌਰਾਨ ਜਦੋਂ ਇਕ ਨੌਜਵਾਨ ਲੜਾਈ ਝਗੜਾ ਕਰਨ ਗਿਆ ਤਾਂ ਨਿਹੰਗ ਸਿੰਘ ਨੌਜਵਾਨ ਨਾਲ ਹੱਥੋਪਾਈ ਹੋ ਗਏ। ਜਿਸ ਤੋਂ ਬਾਅਦ ਦੋਵਾਂ ਵਿਚਾਲੇ ਹੱਥੋਪਾਈ ਸ਼ੁਰੂ ਹੋ ਗਈ। ਇਸ ਦੌਰਾਨ ਨਿਹੰਗ ਸਿੰਘ ਵੱਲੋਂ ਕੀਤੇ ਹਮਲੇ ਵਿੱਚ ਨੌਜਵਾਨ ਜ਼ਖ਼ਮੀ
