Punjab

ਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਤ

ਜ਼ਿਲ੍ਹਾ ਪਟਿਆਲਾ ਜ਼ਿਲ੍ਹੇ ਦੇ ਬਲਾਕ ਪਾਤੜਾਂ ਤੋਂ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਸੜਕ ਹਾਦਸੇ ਵਿੱਚ ਪਤੀ-ਪਤਨੀ ਦੋਵਾਂ ਦੀ ਮੌਤ ਹੋ ਗਈ। ਹਾਦਸਾ ਬਲਾਕ ਪਾਤੜਾਂ ਦੇ ਪਿੰਡ ਪੈਂਦ ਕੋਲ ਵਾਪਰਿਆ ਜਦੋਂ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਦੋਵੇਂ ਪਤੀ-ਪਤਨੀ ਮੋਟਰਸਾਈਕਲ ’ਤੇ ਸਵਾਰ ਸਨ। ਮ੍ਰਿਤਕਾਂ ਦੀ ਪਛਾਣ ਬਲਵਿੰਦਰ ਸਿੰਘ (60) ਅਤੇ ਅਮਰਜੀਤ ਕੌਰ

Read More
Punjab

ਖੰਨਾ ’ਚ ਗਹਿਣਿਆਂ ਦੇ ਸ਼ੋਅਰੂਮ ‘ਤੇ ਹਮਲਾ! 5 ਸਕਿੰਟਾਂ ਕੀਤੇ ਕਈ ਫਾਇਰ

ਲੁਧਿਆਣਾ ਦੇ ਖੰਨਾ ਵਿੱਚ ਬੀਤੀ ਰਾਤ (12 ਜੂਨ) ਨੂੰ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਗਹਿਣਿਆਂ ਦੇ ਇਕ ਸ਼ੋਅਰੂਮ ’ਤੇ ਗੋਲੀਬਾਰੀ ਕੀਤੀ। 5 ਸਕਿੰਟਾਂ ਦੇ ਅੰਦਰ ਹੀ ਨੌਜਵਾਨ ਨੇ ਕਈ ਰਾਉਂਡ ਫਾਇਰ ਕੀਤੇ। ਇਸ ਤੋਂ ਬਾਅਦ ਉਹ ਉੱਥੋਂ ਫਰਾਰ ਹੋ ਗਏ। ਜਵੈਲਰ ਇਸ ਘਟਨਾ ‘ਚ ਮਸਾਂ-ਮਸਾਂ ਬਚਿਆ। ਘਟਨਾ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ

Read More
Punjab

ਪੰਜਾਬ ਦੇ 12 ਜ਼ਿਲ੍ਹਿਆਂ ‘ਚ ਹੀਟਵੇਵ ਦੀ ਚੇਤਾਵਨੀ! ਪਾਰਾ 47 ਪਾਰ, ਮੀਂਹ ਦੇ ਨਹੀਂ ਕੋਈ ਆਸਾਰ

ਪੰਜਾਬ ‘ਚ ਲੋਕਾਂ ਨੂੰ ਫਿਲਹਾਲ ਗਰਮੀ ਅਤੇ ਲੂ ਦਾ ਸਾਹਮਣਾ ਕਰਨਾ ਪਵੇਗਾ। ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਅੱਜ ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਵਿੱਚ ਹੀਟ ਵੇਵ ਅਤੇ ਲੂ ਲਈ ਯੈਲੋ ਅਲਰਟ ਅਤੇ 11 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਹੁਣ 42 ਡਿਗਰੀ ਨੂੰ ਪਾਰ

Read More
Punjab

ਬਾਲ ਮਜ਼ਦੂਰੀ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਮਨਾਇਆ ਜਾ ਰਿਹਾ ਬਾਲ ਮਜ਼ਦੂਰੀ ਖਾਤਮਾ ਸਪਤਾਹ

ਬਾਲ ਮਜ਼ਦੂਰੀ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ (Punjab Government) ਐਕਟਿਵ ਨਜ਼ਰ ਆ ਰਹੀ ਹੈ। ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ (Anmol Gagan Maan) ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਆਗਵਾਈ ਹੇਠ ਪੂਰੇ ਪੰਜਾਬ ਵਿੱਚ 11 ਜੂਨ ਤੋਂ 21 ਜੂਨ ਤੱਕ ਬਾਲ ਮਜਦੂਰੀ ਖਾਤਮਾ ਸਪਤਾਹ ਮੁੰਹਿਮ ਚਲਾਈ ਜਾ ਰਹੀ ਹੈ।

Read More
Punjab

ਪਿਤਾ ਦੀ ਮੌਤ ਦਾ ਗਮ ਨਾ ਸਹਾਰ ਸਕਿਆ ਪੁੱਤ, ਪੁੱਤ ਦੀ ਵੀ ਹੋਈ ਮੌਤ

ਮੁਕੇਰੀਆਂ (Mukerian) ਦੇ ਮੁਹੱਲੇ ਰੀਖੀਪੁਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿਤਾ ਦੀ ਮੌਤ ਤੋਂ ਬਾਅਦ ਉਸ ਦੇ ਲੜਕੇ ਦੀ ਵੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਪਿਤਾ ਦੀ ਅੰਤਿਮ ਅਰਦਾਸ ਤੋਂ ਬਾਅਦ ਅਗਲੀ ਸਵੇਰੇ ਹੀ ਨੌਜਵਾਨ ਲੜਕੇ ਦੀ ਵੀ ਮੌਤ ਹੋ ਗਈ। ਅਸ਼ੋਕ ਕੁਮਾਰ ਆਪਣੇ ਪਿਤਾ ਦੀ ਅੰਤਿਮ ਅਰਦਾਸ ਦੇ ਅਗਲੇ ਦਿਨ

Read More
Punjab

ਪੰਜਾਬ ਮੰਤਰੀ ਮੰਡਲ ਚ ਨਹੀਂ ਹੋਵੇਗਾ ਫੇਰਬਦਲ : ਹਰਚੰਦ ਬਰਸਟ

ਪੰਜਾਬ (Punjab) ਵਿੱਚ ਆਮ ਆਦਮੀ ਪਾਰਟੀ (AAP) ਸਿਰਫ 3 ਸੀਟਾਂ ਹੀ ਜਿੱਤ ਸਕੀ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 13-0 ਦਾ ਨਾਅਰਾ ਦਿੱਤਾ ਗਿਆ ਸੀ, ਜੋ ਪੂਰੀ ਤਰ੍ਹਾਂ ਫਲਾਪ ਸਾਬਤ ਹੋਇਆ ਹੈ। ਇਸ ਤੋਂ ਬਾਅਦ ਚਰਚਾਵਾਂ ਚੱਲ ਰਹੀਆਂ ਸਨ ਕਿ ਮੰਤਰੀ ਮੰਡਲ ਵਿੱਚ ਫੇਰਬਦਲ ਹੋ ਸਕਦਾ ਹੈ। ਪਰ ਹੁਣ ਆਮ ਆਦਮੀ ਪਾਰਟੀ ਵੱਲੋਂ ਮਿਲੀ

Read More
Punjab

ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਲੱਗੀ ਅੱਗ, ਪਾਰਕਿੰਗ ਦੇ ਠੇਕੇਦਾਰ ਦੀ ਲਾਪਰਵਾਹੀ ਆਈ ਸਾਹਮਣੇ

ਲੁਧਿਆਣਾ (Ludhiana) ਦੇ ਸਿਵਲ ਹਸਪਤਾਲ (Civil hospital) ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਦੇ ਅੰਦਰ ਲੱਗੇ ਘਾਹ ਨੂੰ ਇਹ ਅੱਗ ਲੱਗੀ ਸੀ, ਜਿਸ ਤੋਂ ਬਾਅਦ ਹਸਪਤਾਲ ਪ੍ਰਸਾਸ਼ਨ ਵੱਲੋਂ ਇਸ ਸਬੰਧੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਦੀ ਗੱਡੀ ਨੂੰ ਹਸਪਤਾਲ ਵਿੱਚ ਮੁਸ਼ਕਿਲ ਦਾ ਸਾਹਮਣਾ ਕਰਨਾ

Read More