Punjab

ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ ‘ਚ 60 ਹੋਰ ਬੱਸਾਂ ਹੋਇਆਂ ਸ਼ਾਮਲ

ਬਿਉਰੋ ਰਿਪੋਰਟ – ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (CTU) ਦੀਆਂ ਬੱਸਾਂ ਵਿਚ ਵਾਧਾ ਕਰਦੇ ਹੋਏ 60 ਹੋਰ ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿੱਤੀ ਹੈ। ਇਹ ਬੱਸਾ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਹੋਰ ਗੁਆਂਢੀ ਸੂਬਿਆਂ ਵਿਚ ਚੱਲਣਗੀਆਂ। ਇਹ 60 ਬੱਸਾਂ 31 ਰੂਟਾਂ ‘ਤੇ ਚੱਲਣਗੀਆਂ। ਜਿਨ੍ਹਾਂ ਵਿੱਚੋਂ ਬਹੁਤ ਸਾਰੀਆਂ

Read More
Punjab

ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਲਈ ਸੂਚੀ ਜਾਰੀ, ਰਾਜਪਾਲ ਇਸ ਜ਼ਿਲ੍ਹੇ ‘ਚ ਲਹਿਰਾਉਣਗੇ ਤਿੰਰੰਗਾ

ਬਿਉਰੋ ਰਿਪੋਰਟ – ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ 2025 ‘ਤੇ ਪੰਜਾਬ ਭਰ ਵਿੱਚ ਹੋਣ ਵਾਲੇ ਸਮਾਗਮਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਸਭ ਤੋਂ ਵੱਡਾ ਪ੍ਰੋਗਰਾਮ ਲੁਧਿਆਣਾ ਅਤੇ ਫਰੀਦਕੋਟ ਵਿੱਚ ਹੋਵੇਗਾ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਲੁਧਿਆਣਾ ਵਿੱਚ ਝੰਡਾ ਲਹਿਰਾਉਣਗੇ ਅਤੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਫਰੀਦਕੋਟ ਵਿੱਚ ਝੰਡਾ ਲਹਿਰਾਉਣਗੇ।ਇਸ ਤੋਂ ਇਲਾਵਾ, ਪੰਜਾਬ ਆਮ

Read More
Punjab Religion

ਬਾਗੀਆਂ ‘ਤੇ ਵਰ੍ਹੇ ਸੁਖਬੀਰ ਬਾਦਲ, ਸਭ ਨੂੰ ਸੁਣਾ ਦਿੱਤੀਆਂ-ਦਿੱਤੀਆਂ ਖਰੀਆਂ-ਖਰੀਆਂ

ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘ ਦੀ ਪਹਿਲੀ ਤਾਰੀਖ ਨੂੰ 40 ਮੁਕਤਿਆਂ ਦੀ ਯਾਦ ‘ਚ ਇਤਿਹਾਸਕ ਜੋੜ ਮੇਲਾ ਮਾਘੀ ਮਨਾਇਆ ਜਾਂਦਾ ਹੈ। ਇਸੇ ਦੌਰਾਨ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ’ਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਸਿਆਸੀ ਕਾਨਫਰੰਸਾਂ ਕਰਵਾਈਆਂ ਗਈਆਂ। ਅਕਾਲੀ ਦਲ ਦੀ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਬਾਗੀ ਧੜੇ

Read More
Punjab

2 ਆਜ਼ਾਦ ਕੌਂਸਲਰ ‘ਆਪ’ ‘ਚ ਸ਼ਾਮਲ, ਮੰਤਰੀ ਨੇ ਕਰਵਾਇਆ ਸ਼ਾਮਲ

ਬਿਉਰੋ ਰਿਪੋਰਟ – ਅੰਮ੍ਰਿਤਸਰ ਵਿਚ ਕਾਂਗਰਸ ਪਾਰਟੀ ਭਾਂਵੇ ਨਗਰ ਨਿਗਮ ਚੋਣਾਂ ਵਿਚ ਵੱਡੀ ਪਾਰਟੀ ਬਣ ਕੇ ਉਭਰੀ ਸੀ ਪਰ ਮੇਅਰ ਆਮ ਆਦਮੀ ਪਾਰਟੀ ਦਾ ਬਣਦਾ ਦਿਖਾਈ ਦੇ ਰਿਹਾ ਹੈ। ਅੱਜ 2 ਆਜ਼ਾਦ ਕੌਂਸਲਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕਰਕੇ ਆਪ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ, ਵਾਰਡ ਨੰਬਰ 67 ਤੋਂ ਕੌਂਸਲਰ ਅਨੀਤਾ

Read More
Punjab

ਪੰਜਾਬ ਦੇ ਇਸ ਪਿੰਡ ‘ਚ ਫਿਰ ਹੋਈ ਬੇਅਦਬੀ, ਮਾਮਲਾ ਦਰਜ

ਬਿਉਰੋ ਰਿਪੋਰਟ – ਫਰੀਦਕੋਟ (Faridkot) ਦੇ ਪਿੰਡ ਗੋਲੇਵਾਲਾ ਦੀ ਘਣੀਆ ਪੱਤੀ ‘ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਅੱਜ ਸਵੇਰੇ ਗਲੀ ਦੇ ਵਿਚ ਗੁਟਕਾ ਸਾਹਿਬ ਦੇ ਅੰਗ ਖਿਲਰੇ ਮਿਲੇ ਹਨ, ਜਿਸ ਤੋਂ ਪਿੰਡ ਦੇ ਸਥਾਨਕ ਵਿਅਕਤੀ ਵੱਲੋਂ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ ਅਤੇ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ

Read More
Punjab

ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ

ਬਿਉਰੋ ਰਿਪੋਰਟ – ਪੰਜਾਬ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ 27 ਜਨਵਰੀ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ।  ਗਣਤੰਤਰ ਦਿਵਸ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ 27 ਜਨਵਰੀ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ 27

Read More