ਅੰਮ੍ਰਿਤਪਾਲ ਸਿੰਘ ਨੇ ਫਿਰ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ, ਪੰਜਾਬ ਸਰਕਾਰ ਦੇ ਫੈਸਲੇ ਨੂੰ ਦਿੱਤੀ ਚੁਣੌਤੀ
ਬਿਊਰੋ ਰਿਪੋਰਟ (28 ਨਵੰਬਰ, 2025): ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਪੈਰੋਲ ਅਰਜ਼ੀ ਰੱਦ ਕਰਨ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਪਟੀਸ਼ਨ ’ਤੇ ਜਲਦੀ ਹੀ ਸੁਣਵਾਈ ਹੋਣ ਦੀ ਉਮੀਦ ਹੈ। ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ MP ਅੰਮ੍ਰਿਤਪਾਲ ਸਿੰਘ ਜੂਨ 2023 ਤੋਂ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ
