ਲੜਕੀ ਨੂੰ ਪੰਜਾਬ ਛੱਡ ਵਿਦੇਸ਼ ਭੱਜਿਆ ਸਹੁਰਾ ਪਰਿਵਾਰ, ਪਾਸਪੋਰਟ ਵੀ ਲੈ ਗਏ ਨਾਲ
- by Manpreet Singh
- May 12, 2024
- 0 Comments
ਲੜਕੀਆਂ ਨਾਲ ਅਕਸਰ ਧੋਖਾਦੇਹੀ ਅਤੇ ਕੁੱਟਮਾਰ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ, ਅਜਿਹਾ ਹੀ ਇਕ ਮਾਮਲਾ ਜਲੰਧਰ ਦੇ ਪ੍ਰੀਤ ਨਗਰ ਤੋਂ ਸਾਹਮਣੇ ਆਇਆ ਹੈ। ਲੜਕੀ ਅਨੁਰਾਧਾ ਨੇ ਆਪਣੇ ਸਹੁਰੇ ਪਰਿਵਾਰ ‘ਤੇ ਇਲਜ਼ਾਮ ਲਗਾਏ ਹਨ ਕਿ ਉਹ ਸਪੇਨ ਤੋਂ ਆਈ ਹੈ ਅਤੇ ਉਸ ਦਾ ਪਤੀ ਅਤੇ ਸਹੁਰਾ ਪਰਿਵਾਰ ਉਸ ਨੂੰ ਪੰਜਾਬ ‘ਚ ਛੱਡ ਕੇ ਵਿਦੇਸ਼ ਭੱਜ
ਹਰਦੀਪ ਨਿੱਜਰ ਕੇਸ ‘ਚ ਇਕ ਹੋਰ ਗ੍ਰਿਫ਼ਤਾਰ, ਜਾਂਚ ਜਾਰੀ
- by Manpreet Singh
- May 12, 2024
- 0 Comments
ਹਰਦੀਪ ਸਿੰਘ ਨਿੱਜਰ ਕਤਲਕਾਂਡ ਵਿੱਚ ਕੈਨੇਡਾ ਦੀ ਸਰਕਾਰ ਵੱਲੋਂ ਗੰਭੀਰਤਾ ਨਾਲ ਜਾਂਚ ਕਰਦੇ ਹੋਏ ਇੱਕ ਹੋਰ 22 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨੌਜਵਾਨ ਅਮਨਦੀਪ ਸਿੰਘ ਭਾਰਤੀ ਨਾਗਰਿਕ ਹੈ, ਜਿਸ ਨੂੰ ਟਰਾਂਟੋਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਅਮਨਦੀਪ ‘ਤੇ ਫਸਟ ਡੀਗਰੀ ਮਰਡਰ ਅਤੇ ਸਾਜ਼ਿਸ਼ ਘੜਨ ਦੇ ਅਰੋਪ ਲਗਾਏ ਗਏ ਹਨ। ਅਮਨਦੀਪ ਪਹਿਲਾਂ ਵੀ ਕੁਝ
ਚੰਨੀ ਵੱਲੋਂ ਬੀਬੀ ਜਗੀਰ ਕੌਰ ਨਾਲ ਕੀਤੇ ਵਿਵਹਾਰ ਨੂੰ ਲੈ ਕੇ ਵਿਧਾਇਕ ਨੇ ਚੁੱਕੇ ਸਵਾਲ, ਚੰਨੀ ਨੇ ਵੀ ਦਿੱਤਾ ਜਵਾਬ
- by Manpreet Singh
- May 11, 2024
- 0 Comments
ਲੋਕ ਸਭਾ ਚੋਣਾਂ ਵਿੱਚ ਜਲੰਧਰ ਤੋਂ ਚੌਧਰੀ ਪਰਿਵਾਰ ਨੂੰ ਟਿਕਟ ਨਾਂ ਮਿਲਣ ਕਾਰਨ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਅਤੇ ਚਰਨਜੀਤ ਸਿੰਘ ਚੰਨੀ ਵਿੱਚ ਠਣੀ ਹੋਈ ਹੈ। ਦੋਵੇਂ ਲੀਡਰ ਇਕ ਦੂਜੇ ਵਿਰੁਧ ਸਖਤ ਬਿਆਨ ਵੀ ਦੇ ਚੁੱਕੇ ਹਨ। ਵਿਕਰਮਜੀਤ ਚੌਧਰੀ ਨੇ ਚਰਨਜੀਤ ਸਿੰਘ ਚੰਨੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ
ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਨੂੰ ਮਿਲੀ ਸਫਲਤਾ, ਵੱਡੀ ਮਾਤਰਾ ‘ਚ ਸ਼ਰਾਬ ਕੀਤੀ ਬਰਾਮਦ
- by Manpreet Singh
- May 11, 2024
- 0 Comments
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਅਤੇ ਆਬਕਾਰੀ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ 450 ਲੀਟਰ ਦੇਸੀ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਅਤੇ ਆਬਕਾਰੀ ਵਿਭਾਗ ਨੇ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਪਿੰਡਾਂ ‘ਚ ਸਾਂਝੇ ਤੌਰ ‘ਤੇ ਛਾਪੇਮਾਰੀ ਕਰ ਇਹ ਸਫਲਤਾ ਹਾਸਲ ਕੀਤੀ ਹੈ। ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਦੇਸੀ ਸ਼ਰਾਬ ਅਤੇ ਇਸ