Punjab

ਮੁਹਾਲੀ ’ਚ ਸੜਕ ਹਾਦਸਿਆਂ ਨਾਲ ਪਿਛਲੇ ਸੱਤ ਸਾਲਾਂ ’ਚ ਸਭ ਤੋਂ ਵੱਧ ਮੌਤਾਂ, ਅੰਕੜੇ ਕਰ ਦੇਣਗੇ ਹੈਰਾਨ

ਪੰਜਾਬ ਦੀ ਸੜਕ ਸੁਰੱਖਿਆ ਕਮੇਟੀ (Road Safety Committee of Punjab) ਵੱਲੋਂ ਇੱਕ ਅਧਿਐਨ ਕੀਤਾ ਗਿਆ ਹੈ, ਜਿਸ ਵਿੱਚ ਪਾਇਆ ਗਿਆ ਹੈ ਕਿ ਸੜਕ ਹਾਸਦਿਆਂ (Road Accidents) ਦੇ ਸਬੰਧ ਵਿੱਚ 2023 ‘ਚ ਜ਼ਿਲ੍ਹੇ ਵਿੱਚ ਪਿਛਲੇ ਸੱਤ ਸਾਲਾਂ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਮੁਹਾਲੀ ਵਿੱਚ ਸੜਕ ਸੁਰੱਖਿਆ ਵਿਸ਼ਲੇਸ਼ਣ ਤੇ ਸੜਕ ਹਾਦਸਿਆਂ ਦੇ ‘ਬਲੈਕ ਸਪਾਟਸ’ ਦੀ

Read More
Punjab

ਕੁੰਵਰ ਵਿਜੇ ਪ੍ਰਤਾਪ ਨੇ ਰਾਘਵ ਚੱਢਾ ਅਤੇ ਅੰਮ੍ਰਿਤਸਰ ਪੁਲਿਸ ਤੇ ਲਗਾਏ ਗੰਭੀਰ ਇਲਜ਼ਾਮ

ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਅੰਮ੍ਰਿਤਸਰ ਦੀ ਪੁਲਿਸ ਉੱਪਰ ਗੰਭੀਰ ਇਲਜ਼ਾਮ ਲਗਾਏ ਹਨ।  ਉਨ੍ਹਾਂ ਨੇ ਸੰਬੋਧਨ ਕਰਦਿਆਂ ਦੋਸ਼ ਲਗਾਏ ਕਿ ਰਾਘਵ ਚੱਢਾ ਦੇ ਖਾਸਮਖਾਸ ਐਸਪੀ ਅਤੇ ਡੀਐਸਪੀ ਨਸ਼ਾ ਵੇਚ ਰਹੇ ਹਨ। ਅੰਮ੍ਰਿਤਸਰ ਵਿੱਚ ਪੁਲਿਸ ਦੇ ਵੱਡੇ ਅਧਿਕਾਰੀ ਵੀ ਨਸ਼ਾ ਵੇਚ

Read More
Punjab

ਅੰਮ੍ਰਿਤਸਰ ਬਠਿੰਡਾ ਹਾਈਵੇਅ ‘ਤੇ ਕਾਰ ਖੱਡ ‘ਚ ਡਿੱਗੀ, ਡਰਾਈਵਰ ਗੰਭੀਰ ਜ਼ਖ਼ਮੀ

ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਸਥਿਤ ਪਿੰਡ ਮੰਡਵਾਲਾ ਨੇੜੇ ਬੁੱਧਵਾਰ ਸਵੇਰੇ ਤੇਜ਼ ਰਫਤਾਰ ਆਈ 20 ਕਾਰ ਨੈਸ਼ਨਲ ਹਾਈਵੇਅ ਤੋਂ ਹੇਠਾਂ ਡਿੱਗ ਗਈ। ਇਸ ਹਾਦਸੇ ਵਿੱਚ ਨੌਜਵਾਨ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਹਾਲਤ ਨਾਜ਼ੁਕ ਬਣੀ

Read More
India Punjab

ਪੰਜਾਬ ਦਾ ਇੱਕ ਹੋਰ ਅਗਨੀਵੀਰ ਸ਼ਹੀਦ

ਬਿਉਰੋ ਰਿਪੋਰਟ – ਪੰਜਾਬ ਦਾ ਇੱਕ ਹੋਰ ਅਗਨੀਵੀਰ ਜਵਾਨ ਦੇਸ਼ ਦੀ ਰੱਖਿਆ ਕਰਦਾ ਸ਼ਹੀਦ ਹੋ ਗਿਆ ਹੈ। ਜ਼ਿਲ੍ਹਾ ਬਰਨਾਲਾ ਦੇ ਪਿੰਡ ਮਹਿਤਾ ਦੇ ਰਹਿਣ ਵਾਲੇ ਸੇਵਾਮੁਕਤ ਸੂਬੇਦਾਰ ਨਾਇਬ ਸਿੰਘ ਦਾ ਪੁੱਤਰ ਅਗਨੀਵੀਰ ਜਵਾਨ ਸੁਖਵਿੰਦਰ ਸਿੰਘ ਡਿਊਟੀ ਦੌਰਾਨ ਸ਼ਹੀਦ ਹੋ ਗਿਆ। ਜਵਾਨ ਸੁਖਵਿੰਦਰ ਸਿੰਘ ਜੰਮੂ-ਕਸ਼ਮੀਰ ‘ਚ ਤਾਇਨਾਤ ਸੀ ਤੇ ਹਾਲੇ ਇੱਕ ਸਾਲ ਪਹਿਲਾਂ ਹੀ ਫ਼ੌਜ ਵਿੱਚ

Read More
Punjab

ਸਹੁਰਿਆਂ ਤੋਂ ਤੰਗ ਆਈ ਔਰਤ ਵੱਲੋਂ ਖ਼ੁਦਕੁਸ਼ੀ, 6 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਲੁਧਿਆਣਾ ਦੀ ਰਹਿਣ ਵਾਲੀ ਇੱਕ ਔਰਤ ਨੇ ਭਾਖੜਾ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਔਰਤ ਦੀ ਮ੍ਰਿਤਕ ਦੇਹ ਨੰਗਲ ਨਹਿਰ ‘ਚੋਂ ਬਰਾਮਦ ਕਰ ਲਈ ਗਈ ਹੈ। ਮ੍ਰਿਤਕਾ ਦੀ ਪਛਾਣ ਕਮਲਪ੍ਰੀਤ ਕੌਰ (36) ਵਜੋਂ ਹੋਈ ਹੈ। ਜਿਸ ਜਗ੍ਹਾ ‘ਤੇ ਔਰਤ ਨੇ ਖੁਦਕੁਸ਼ੀ ਕੀਤੀ ਹੈ, ਕਰੀਬ 2 ਸਾਲ ਪਹਿਲਾਂ ਉਸੇ ਥਾਂ ’ਤੇ ਉਸ ਦੇ

Read More
Khetibadi Punjab

ਸ਼ੰਭੂ ‘ਚ ਰੇਲਵੇ ਟ੍ਰੈਕ ‘ਤੇ ਬੈਠੇ ਕਿਸਾਨ, ਪੁਲਿਸ ਬੈਰੀਕੇਡ ਤੋੜ ਕੇ ਅੱਗੇ ਨਿਕਲੇ ਕਿਸਾਨ

ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਰੇਲਵੇ ਟ੍ਰੈਕ ਜਾਮ ਕਰ ਦਿੱਤਾ ਹੈ। ਸਰਹੱਦ ‘ਤੇ ਨੈਸ਼ਨਲ ਹਾਈਵੇਅ ਨੂੰ ਬੰਦ ਕਰਨ ਵਾਲੇ ਕਿਸਾਨ ਸ਼ੰਭੂ ਸਰਹੱਦ ਨੇੜੇ ਰੇਲਵੇ ਟਰੈਕ ‘ਤੇ ਵੀ ਬੈਠ ਗਏ ਹਨ। ਇਸ ਦੌਰਾਨ ਪੁਲੀਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲੀਸ ਅਤੇ ਕਿਸਾਨਾਂ ਵਿਚਾਲੇ

Read More
India Manoranjan Punjab

ਸਲਮਾਨ ਦੇ ਘਰ ਗੋਲ਼ੀ ਦੇ ਜਲੰਧਰ ਨਾਲ ਜੁੜੇ ਤਾਰ, ਸ਼ਿੰਦੇ ਨੇ ਕਿਹਾ- “ਲਾਰੇਂਸ ਬਿਸ਼ਨੋਈ ਨੂੰ ਖ਼ਤਮ ਕਰ ਦਿਆਂਗੇ”

ਹਾਲ ਹੀ ‘ਚ ਮੁੰਬਈ ਦੇ ਬਾਂਦਰਾ ‘ਚ ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਦੇ ਘਰ ‘ਤੇ ਗੋਲੀਬਾਰੀ ਦਾ ਮਾਮਲਾ ਜਲੰਧਰ ਨਾਲ ਜੁੜਿਆ ਹੋਇਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਸਾਗਰ ਪਾਲ (21) ਵਾਸੀ ਪੱਛਮੀ ਚੰਪਾਰਨ, ਬਿਹਾਰ ਅਤੇ ਵਿੱਕੀ ਗੁਪਤਾ (24) ਵਾਸੀ ਗੁਜਰਾਤ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਗਰ ਪਾਲ ਦੇ ਪਿਤਾ ਜੋਗਿੰਦਰ ਸ਼ਾਹ ਨੇ ਦੱਸਿਆ, “ਉਨ੍ਹਾਂ ਨੂੰ

Read More
India Punjab

ਲੁਧਿਆਣਾ ਦੇ ਐਚਪੀ ਸਿੰਘ ਨੇ ਇੰਡੀਅਨ ਕੋਸਟ ਗਾਰਡ ਦੇ ਇੰਸਪੈਕਟਰ ਜਨਰਲ ਵਜੋਂ ਅਹੁਦਾ ਸੰਭਾਲਿਆ

ਲੁਧਿਆਣਾ ਦੇ ਰਹਿਣ ਵਾਲੇ ਐਚਪੀ ਸਿੰਘ ਡਿਪਟੀ ਇੰਸਪੈਕਟਰ ਜਨਰਲ ਤੋਂ ਇੰਡੀਅਨ ਕੋਸਟ ਗਾਰਡ ਦੇ ਇੰਸਪੈਕਟਰ ਜਨਰਲ ਬਣ ਗਏ ਹਨ। ਦਰਅਸਲ, ਭਾਰਤੀ ਤੱਟ ਰੱਖਿਅਕ (ICG) ਦੇ ਡਿਪਟੀ ਇੰਸਪੈਕਟਰ ਜਨਰਲ (DIG) H.P. ਸਿੰਘ ਨੂੰ ਇੰਸਪੈਕਟਰ ਜਨਰਲ (ਆਈਜੀ) ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ ਹੈ। ਮੰਗਲਵਾਰ ਨੂੰ ਆਈ.ਸੀ.ਜੀ ਉਸਨੇ ਮੁੰਬਈ ਵਿਖੇ ਹੈੱਡਕੁਆਰਟਰ ਵੈਸਟਰਨ ਸੀ ਬੋਰਡ ਵਿੱਚ ਇੰਸਪੈਕਟਰ ਜਨਰਲ

Read More
Lok Sabha Election 2024 Punjab

ਟਿਕਟ ਵੰਡ ਨੂੰ ਲੈ ਕੇ ਪੰਜਾਬ BJP ’ਚ ਵੱਡੀ ਬਗ਼ਾਵਤ, ਸਾਂਪਲਾ ਹੁਣ ਨਹੀਂ ਰਹੇ ‘ਮੋਦੀ ਪਰਿਵਾਰ’ ‘ਚ, ਇਸ ਪਾਰਟੀ ‘ਚ ਜਾਣ ਦੀ ਚਰਚਾ

ਲੋਕ ਸਭਾ ਚੋਣਾਂ 2024 (Lok Sabha Election 2024) ਲਈ ਟਿਕਟਾਂ ਦੀ ਵੰਡ ਨੂੰ ਲੈ ਕੇ ਪੰਜਾਬ ਬੀਜੇਪੀ (Punjab BJP) ਵਿੱਚ ਪਹਿਲੀ ਵਾਰ ਬਗ਼ਾਵਤ ਨਜ਼ਰ ਆ ਰਹੀ ਹੈ। ਪਾਰਟੀ ਦੇ ਬਹੁਤ ਪੁਰਾਣੇ ਤੇ ਸੀਨੀਅਰ ਆਗੂ ਵਿਜੇ ਸਾਂਪਲਾ (Vijay Sampla) ਨੇ ਸੋਸ਼ਲ ਮੀਡੀਆ (ਐਕਸ ਤੇ ਫੇਸਬੁੱਕ) ਤੋਂ ‘ਮੋਦੀ ਦਾ ਪਰਿਵਾਰ’ ਟੈਗ ਨੂੰ ਹਟਾ ਦਿੱਤਾ ਹੈ। ਯਾਦ ਰਹੇ

Read More