Punjab

ਫਰੀਦਕੋਟ ਦੀ ਕਚਹਿਰੀ ‘ਚ ਹੋਈ ਲੜਾਈ, 1 ਕੈਦੀ ਦੀ ਤਿੰਨਾਂ ਨੇ ਮਿਲ ਕੇ ਕੀਤੀ ਕੁੱਟਮਾਰ

ਫਰੀਦਕੋਟ ਜੇਲ੍ਹ ਤੋਂ ਅਦਾਲਤ ਵਿੱਚ ਪੇਸ਼ੀ ਲਈ ਆਏ ਕੈਦੀ ਆਪਸ ਵਿੱਚ ਭਿੜ ਗਏ। ਇਨ੍ਹਾਂ ਕੈਦੀਆਂ ਵਿੱਚੋਂ ਮਲੇਰਕੋਟਲਾ ਵਾਸੀ ਮਨਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਤਿੰਨ ਹੋਰ ਕੈਦੀ ਉਸ ਨੂੰ ਬਖਸ਼ੀਖਾਨੇ ਦੇ ਬਾਥਰੂਮ ਵਿੱਚ ਲੈ ਗਏ ਅਤੇ ਉਸ ਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀ ਕੋਸ਼ਿਸ਼ ਵੀ ਕੀਤੀ। ਫ਼ਰੀਦਕੋਟ ਸਿਟੀ ਥਾਣੇ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤ

Read More
Punjab

ਪੰਜਾਬ ‘ਚ ਝੋਨਾ ਲਗਾਉਣ ਦੀਆਂ ਤਰੀਕਾਂ ਦਾ ਹੋਇਆ ਐਲਾਨ

ਪੰਜਾਬ ਵਿੱਚ ਤੂੜੀ ਤੰਦ ਸਾਂਭ ਕੇ ਕਿਸਾਨਾਂ ਵੱਲੋਂ ਝੋਨੇ ਦੀ ਪਨੀਰੀ ਬੀਜਣ ਦੀਆਂ ਤਿਆਰਿਆਂ ਕੀਤੀਆਂ ਜਾ ਰਹੀਆਂ ਹਨ। ਜਿਸ ਨੂੰ ਦੇਖਦਿਆਂ ਹੋਇਆ ਪੰਜਾਬ ਸਰਕਾਰ ਨੇ ਝੋਨਾ ਲਗਾਉਣ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪੱਤਰ ਜਾਰੀ ਕਰ ਇਸ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿੱਚ ਝੋਨੇ ਦੀ

Read More
Punjab

ਸਿੱਧੂ ਮੂਸੇਵਾਲਾ ਦਾ ਪਰਿਵਾਰ ਹਰਮਿੰਦਰ ਸਾਹਿਬ ਵਿਖੇ ਹੋਇਆ ਨਤਮਸਤਕ

ਸਿੱਧੂ ਮੂਸੇਵਾਲਾ (Sidhu Moose Wala) ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਅੱਜ ਆਪਣੇ ਨਵ ਜਨਮੇ ਬੱਚੇ ਦੇ ਨਾਲ ਸੱਚਖੰਡ ਸ਼੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਆਪਣੇ ਨਵ ਜਨਮੇ ਬੱਚੇ ਦੇ ਨਾਲ ਮੱਥਾ ਟੇਕਿਆ। ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਤੋਂ ਬਾਅਦ ਪਰਿਵਾਰ ਵੱਲੋਂ ਪਹਿਲੀ ਵਾਰ ਸੱਚਖੰਡ ਸ਼੍ਰੀ ਹਰਮਿੰਦਰ ਸਾਹਿਬ ਦੇ ਦਰਸ਼ਨ

Read More
Lok Sabha Election 2024 Punjab

ਭਾਜਪਾ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਾ ਹੋਇਆ ਔਖਾ, ਕਿਸਾਨਾਂ ਨੇ ਇੱਕ ਹੋਰ ਉਮੀਦਵਾਰ ਦਾ ਕੀਤਾ ਵਿਰੋਧ

ਭਾਜਪਾ (BJP) ਵੱਲੋਂ ਪੰਜਾਬ ਵਿੱਚ ਪਹਿਲੀ ਵਾਰ ਲੋਕ ਸਭਾ ਦੀਆਂ 13 ਸੀਟਾਂ ‘ਤੇ ਆਪਣੇ ਦਮ ਤੇ ਚੋਣ ਲੜੀ ਜਾ ਰਹੀ ਹੈ ਪਰ ਪਾਰਟੀ ਦੇ ਉਮੀਦਵਾਰਾਂ ਦਾ ਲਗਾਤਾਰ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਅੱਜ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਵਿਰੋਧ ਦਾ ਸਾਹਮਣਾ ਕਰਨਾ

Read More
India Lok Sabha Election 2024 Punjab

BJP ਦਾ ਬੁਰਾ ਹਾਲ, ਬਾਹਰ ਆ ਗਏ ਕੇਜਰੀਵਾਲ : CM ਮਾਨ

ਕੱਲ ਦੇਰ ਸ਼ਾਮ ਦਿੱਲੀ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ 50 ਦਿਨ ਤਿਹਾੜ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੰਤ੍ਰਿਮ ਜ਼ਮਾਨਤ ‘ਤੇ ਬਾਹਰ ਆਏ। ਜਿਸ ਤੋਂ ਬਾਅਦ ਅੱਜ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੰਗੇ ਦਿਨਾਂ ਵਿੱਚ ਜੋ ਅਰਵਿੰਦ ਕੇਜਰੀਵਾਲ

Read More