ਰਾਜਪਾਲ ਪੁਰੋਹਿਤ ਇਸ ਦਿਨ ਫਿਰੋਜਪੁਰ ਦਾ ਕਰਨਗੇ ਦੌਰਾ
- by Manpreet Singh
- July 22, 2024
- 0 Comments
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ (Banvari Lal Purohit) ਪੁਰੋਹਿਤ ਸਮੇਂ-ਸਮੇਂ ‘ਤੇ ਵੱਖ-ਵੱਖ ਇਲਾਕਿਆਂ ਦਾ ਦੌਰੇ ਕਰਦੇ ਹਨ। ਉਨ੍ਹਾਂ ਵੱਲੋਂ ਹੁਣ 25 ਜੁਲਾਈ ਨੂੰ ਫਿਰੋਜਪੁਰ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਫਿਰੋਜਪੁਰ ਦੇ ਡੀਸੀ ਰੇਜਸ਼ ਧੀਮਾਨ ਨੇ ਰਾਜਪਾਲ ਦੀ ਆਮਦ ਨੂੰ ਲੈ ਕੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸ ਦੌਰਾਨ ਡੀਸੀ ਨੇ ਪੁਲਿਸ
ਮੋਦੀ ਸਰਕਾਰ ਦੀ ਸਾੜੀ ਜਾਵੇਗੀ ਅਰਥੀ, ਇਸ ਦਿਨ ਹੋਵੇਗਾ ਟਰੈਕਟਰ ਮਾਰਚ, ਕਿਸਾਨ ਲੀਡਰਾਂ ਕੀਤਾ ਐਲਾਨ
- by Manpreet Singh
- July 22, 2024
- 0 Comments
ਬਿਉਰੋ ਰਿਪੋਰਟ – ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਰੋਕਣ ਵਾਲੇ ਪੁਲਿਸ ਅਫਸਰਾਂ ਨੂੰ ਸਨਮਾਨਿਤ ਕਰਨ ਦਾ ਜਿਹੜਾ ਫੈਸਲਾ ਲਿਆ ਹੈ ਇਸ ਦਾ ਕਿਸਾਨਾਂ ਦੇ ਵੱਲੋਂ ਸਖਤ ਵਿਰੋਧ ਕੀਤਾ ਗਿਆ ਹੈ। ਕਿਸਾਨ ਲੀਡਰ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਜਿਨ੍ਹਾਂ ਪੁਲਿਸ ਅਫਸਰਾਂ ਨੇ ਕਿਸਾਨਾਂ ‘ਤੇ ਗੋਲੀਆਂ ਚਲਾ ਕੇ ਤਸ਼ੱਸ਼ਦ ਕੀਤਾ ਹੈ,
ਮੁੱਖ ਮੰਤਰੀ ਨੂੰ ਮਿਲਿਆ ਫਾਈਨੈਸ ਕਮਿਸ਼ਨ, ਚੁੱਕੇ ਕਈ ਮੁੱਦੇ
- by Manpreet Singh
- July 22, 2024
- 0 Comments
ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨਾਲ ਕੇਂਦਰ ਸਰਕਾਰ ਦੇ ਫਾਈਨੈਸ ਕਮਿਸ਼ਨ (Finance Commission) ਵੱਲੋਂ ਮੀਟਿੰਗ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਕੇਂਦਰ ਸਰਕਾਰ ਦੇ ਫਾਈਨੈਸ ਕਮਿਸ਼ਨ ਪੰਜਾਬ ਵਿੱਚ ਆਇਆ ਹੋਇਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਮਿਸ਼ਨ ਦੇ ਸਾਹਮਣੇ ਫਸਲੀ ਵਿਭਿੰਨਤਾ ਅਤੇ ਪੰਜਾਬ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਦੀ
ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਇਨ੍ਹਾਂ ਜਿਲ੍ਹਿਆਂ ‘ਚ ਮੀਂਹ ਦਾ ਅਲਰਟ
- by Manpreet Singh
- July 22, 2024
- 0 Comments
ਪੰਜਾਬ ਦੇ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਅੱਜ ਰਾਹਤ ਮਿਲਣ ਦੀ ਉਮੀਦ ਹੈ। ਚਮਕੌਰ ਸਾਹਿਬ (Chamkaur Sahib) ਸਮੇਤ ਕਈ ਥਾਵਾਂ ‘ਤੇ ਮੀਂਹ ਪਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਦੋ ਦਿਨਾਂ ਤੱਕ ਮੀਂਹ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 12 ਜ਼ਿਲ੍ਹਿਆਂ ਵਿੱਚ
ਸਿੱਖ ਫਾਰ ਜਸਟਿਸ ਨੇ ਇਸ ਸੂਬੇ ਦੇ MP ਨੂੰ ਦਿੱਤੀ ਧਮਕੀ, ਭਾਰਤ ਸਰਕਾਰ ਨੇ ਕੰਨ ਖੋਲ੍ਹਣ ਦੀ ਦਿੱਤੀ ਚੇਤਾਵਨੀ
- by Manpreet Singh
- July 22, 2024
- 0 Comments
ਕੇਰਲ ਤੋਂ ਸੀਪੀਆਈ (ਐਮ) ਦੇ ਰਾਜ ਸਭਾ ਮੈਂਬਰ ਵੀ ਸਿਵਦਾਸਨ ( V Sivadasana) ਨੇ ਸਿੱਖ ਫਾਰ ਜਸਟਿਸ (Sikhs for Justice) ਵੱਲੋਂ ਧਮਕੀ ਮਿਲਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਇਸ ਸਬੰਧੀ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੂੰ ਪੱਤਰ ਲਿਖ ਕੇ ਸ਼ਿਕਾਇਤ ਕੀਤੀ ਹੈ। ਸ਼ਿਵਦਾਸਨ ਨੇ ਪੱਤਰ ‘ਚ ਦੱਸਿਆ ਕਿ 21 ਜੁਲਾਈ ਨੂੰ ਰਾਤ 11:30 ਵਜੇ ਉਨ੍ਹਾਂ
ਲਖੀਮਪੁਰ-ਖੀਰੀ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ
- by Manpreet Singh
- July 22, 2024
- 0 Comments
ਸੁਪਰੀਮ ਕੋਰਟ (Supreme Court) ਨੇ 2021 ਦੇ ਲਖੀਮਪੁਰ-ਖੀਰੀ ਮਾਮਲੇ ਵਿੱਚ ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ (Ajay Mishra) ਦੇ ਪੁੱਤਰ ਆਸ਼ੀਸ਼ ਮਿਸ਼ਰਾ ( Ashish Mishra) ਨੂੰ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰਨ ਤੋਂ ਬਾਅਦ ਅਦਾਲਤ ਨੇ ਉਸ ਨੂੰ ਦਿੱਲੀ ਜਾਂ ਲਖਨਊ ‘ਚ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਦੱਸ ਦੇਈਏ ਕਿ ਲਖੀਮਪੁਰ ਖੀਰੀ ਵਿੱਚ
ਮਹਿਲਾ ਦੀ ਡਿਲਿਵਰੀ ਨੂੰ ਲੈ ਕੇ ਫਿਰ ਚਰਚਾ ‘ਚ ਰਾਜਿੰਦਰਾ ਹਸਪਤਾਲ, ਹਰਸਿਮਰਤ ਬਾਦਲ ਨੇ ਸੂਬਾ ਸਰਕਾਰ ‘ਤੇ ਚੁੱਕੇ ਸਵਾਲ
- by Manpreet Singh
- July 22, 2024
- 0 Comments
ਪਟਿਆਲਾ (Patiala) ਸਮੇਤ ਪੂਰੇ ਪੰਜਾਬ ਵਿੱਚ ਆਪਣੀ ਪਛਾਣ ਕਰਕੇ ਜਾਣੇ ਜਾਂਦੇ ਰਾਜਿੰਦਰਾ ਹਸਪਤਾਲ (Rajindra Hospital) ਵਿੱਚ ਸ਼ਨੀਦਾਰ ਰਾਤ ਦੇ ਸਮੇਂ ਬਿਜਲੀ ਗੁੱਲ ਹੋਣ ਤੋਂ ਬਾਅਦ ਮੋਬਾਇਲ ਦੀ ਟਾਰਚ ਜਲਾ ਕੇ ਮਹਿਲਾ ਦੀ ਡਿਲਿਵਰੀ ਕੀਤੀ ਗਈ ਹੈ। ਇਸ ਤੋਂ ਬਾਅਦ ਇਹ ਖਬਰ ਸੋਸ਼ਲ ਮੀਡੀਆ ‘ਤੇ ਕਾਫੀ ਵਾਈਰਲ ਹੋ ਰਹੀ ਹੈ, ਜਿਸ ਤੋਂ ਬਾਅਦ ਸਿਆਸਤ ਵੀ ਭਖ
