ਕੈਨੇਡਾ ਦਾ ਭਾਰਤ ‘ਤੇ ਇੱਕ ਹੋਰ ਵੱਡਾ ਇਲਜ਼ਾਮ ! ਕੁੜਤਨ ਦੀ ਹੁਣ ਹਰ ਹੱਦ ਪਾਰ ਹੋਈ
ਹਰਦੀਪ ਸਿੰਘ ਨਿੱਝਰ ਮਾਮਲੇ ਦੀ ਵਜ੍ਹਾ ਕਰਕੇ ਪਹਿਲਾਂ ਹੀ ਦੋਵਾਂ ਮੁਲਕਾਂ ਦੇ ਰਿਸ਼ਤੇ ਖਰਾਬ ਹੋਏ ਸਨ
ਹਰਦੀਪ ਸਿੰਘ ਨਿੱਝਰ ਮਾਮਲੇ ਦੀ ਵਜ੍ਹਾ ਕਰਕੇ ਪਹਿਲਾਂ ਹੀ ਦੋਵਾਂ ਮੁਲਕਾਂ ਦੇ ਰਿਸ਼ਤੇ ਖਰਾਬ ਹੋਏ ਸਨ
ਪੰਜਾਬ ਦੇ ਅੰਮ੍ਰਿਤਸਰ ਦੇ ਸਭ ਤੋਂ ਵੱਡੇ ਡੰਪ ਭਗਤਾਂਵਾਲਾ ਵਿਖੇ 700 ਮੀਟਰ ਤੱਕ ਫੈਲੇ ਕੂੜੇ ਦੇ ਢੇਰਾਂ ਨੂੰ ਸ਼ੁੱਕਰਵਾਰ ਰਾਤ 9.30 ਵਜੇ ਅੱਗ ਲੱਗ ਗਈ। ਤੇਜ਼ ਹਵਾਵਾਂ ਕਾਰਨ ਇਹ ਜੰਗਲ ਦੀ ਅੱਗ ਵਾਂਗ ਫੈਲ ਗਈ। ਸਥਿਤੀ ਇਹ ਬਣ ਗਈ ਕਿ ਅੱਗ ਦਾ ਧੂੰਆਂ ਕਰੀਬ 5 ਕਿਲੋਮੀਟਰ ਤੱਕ ਫੈਲ ਗਿਆ। ਨਗਰ ਨਿਗਮ ਦੇ ਕਮਿਸ਼ਨਰ ਹਰਪ੍ਰੀਤ ਸਿੰਘ
ਲੰਘੇ ਕੱਲ੍ਹ ਪੰਜਾਬ ਵਿਚ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਬਾਅਦ ਸ਼ਾਮ ਵੇਲੇ ਮੌਸਮ ਬਦਲਿਆ ਤੇ ਤੇਜ਼ ਹਵਾਵਾਂ ਚੱਲੀਆਂ। ਇਸ ਕਾਰਨ ਦੁਪਹਿਰ ਦੇ ਮੁਕਾਬਲੇ ਸ਼ਾਮ ਦਾ ਪਾਰਾ 3 ਤੋਂ 5 ਡਿਗਰੀ ਸੈਲਸੀਅਸ ਹੇਠਾਂ ਆ ਗਿਆ। ਮੌਸਮ ਵਿਗਿਆਨੀਆਂ ਨੇ ਪੱਛਮੀ ਗੜਬੜੀ ਦੇ ਮੱਦੇਨਜ਼ਰ 13 ਮਈ ਤੱਕ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਉੱਤਰੀ
ਚੰਡੀਗੜ੍ਹ ‘ਚ ਅੱਜ ਤੋਂ ਮੌਸਮ ਬਦਲੇਗਾ। ਮੌਸਮ ਵਿਭਾਗ ਮੁਤਾਬਕ ਪਹਾੜਾਂ ‘ਚ ਸਰਗਰਮ ਪੱਛਮੀ ਗੜਬੜੀ ਕਾਰਨ ਇਸ ਦਾ ਅਸਰ ਚੰਡੀਗੜ੍ਹ ‘ਚ ਵੀ ਦੇਖਣ ਨੂੰ ਮਿਲੇਗਾ। ਇਸ ਦੇ ਲਈ ਅੱਜ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਚੰਡੀਗੜ੍ਹ ‘ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ, ਬੱਦਲ ਛਾਏ ਰਹਿਣਗੇ ਅਤੇ
ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਨਗਰ ਨਿਗਮ ਦੇ ਨੋਟਿਸ ਤੋਂ ਬਾਅਦ ਪੰਜਾਬ ਦੇ ਲੁਧਿਆਣਾ ਵਿੱਚ ਆਪਣਾ ਸਰਕਾਰੀ ਸੈੱਲ ਖਾਲੀ ਕਰ ਦਿੱਤਾ ਹੈ। ਉਨ੍ਹਾਂ ਨੇ ਸ਼ੁੱਕਰਵਾਰ ਦੀ ਰਾਤ ਭਾਜਪਾ ਦਫਤਰ ‘ਚ ਫਰਸ਼ ‘ਤੇ ਸੌਂ ਕੇ ਬਿਤਾਈ। ਨਗਰ ਨਿਗਮ ਨੇ ਰਵਨੀਤ ਬਿੱਟੂ ਨੂੰ ਈ-ਮੇਲ ਰਾਹੀਂ ਨੋਟਿਸ ਭੇਜ ਕੇ ਸਰਕਾਰੀ ਮਕਾਨ ਖਾਲੀ ਕਰਨ ਅਤੇ 2 ਕਰੋੜ ਰੁਪਏ ਦਾ
ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਸ਼ਾਇਰ ਸੁਰਜੀਤ ਪਾਤਰ (Surjit Patar Death) ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 79 ਸਾਲ ਦੀ ਉਮਰ ‘ਚ ਦੁਨੀਆਂ ਅਲਵਿਦਾ ਕਿਹਾ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਹਾਰਟ ਅਟੈਕ ਕਰਕੇ ਉਨ੍ਹਾਂ ਦੀ ਮੌਤ ਹੋਈ ਹੈ। ਉਹ 79 ਵਰ੍ਹਿਆਂ ਦੇ ਸਨ। ਉਨ੍ਹਾਂ ਨੇ ਲੁਧਿਆਣਾ ‘ਚ ਅੰਤਿਮ ਸਾਹ