ਚੰਡੀਗੜ੍ਹ ‘ਚ ਤਾਪਮਾਨ ਲਗਾਤਾਰ ਵੱਧ ਰਿਹਾ, ਮੌਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ,
ਚੰਡੀਗੜ੍ਹ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਜਿਸ ਵਿੱਚ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵਾਧਾ ਹੋਵੇਗਾ। ਮੌਸਮ ਵਿਭਾਗ ਮੁਤਾਬਕ ਇਸ ਹਫਤੇ ਤਾਪਮਾਨ 46 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਇਸ ਕਾਰਨ ਮੌਸਮ ਵਿਭਾਗ ਨੇ 14 ਜੂਨ ਤੱਕ ਹੀਟਵੇਵ ਅਲਰਟ
