ਇੱਕ ਹੀ ਝਟਕੇ ਵਿੱਚ ਪਰਿਵਾਰ ਦੇ 4 ਲੋਕਾਂ ਦੀ ਮੌਤ! ਪੂਰੇ ਪਿੰਡ ‘ਚ ਸੋਗ!
- by Manpreet Singh
- July 4, 2024
- 0 Comments
ਨਾਂਦੇੜ ਹਜ਼ੂਰ ਸਾਰਿਬ ਮਹਾਰਾਸ਼ਟਰ ਦੇ ਦਰਸ਼ਨ ਤੋਂ ਪਰਤ ਰਹੇ ਇੱਕ ਹੀ ਪਰਿਵਾਰ ਦੇ 4 ਲੋਕਾਂ ਦੇ ਨਾਲ 1 ਡਰਾਈਵਰ ਦੀ ਦਰਦਨਾਕ ਮੌਤ ਹੋ ਗਈ ਹੈ। ਜਿਵੇਂ ਹੀ ਉਹ ਨਵਾਂਸ਼ਹਿਰ ਦੇ ਝਿੰਗੜਾ ਪਿੰਡ ਪਹੁੰਚੇ ਤਾਂ ਪਰਿਵਾਰ ਨਾਲ ਇਹ ਹਾਦਸਾ ਵਾਪਰ ਗਿਆ। ਇਨ੍ਹਾਂ ਵਿੱਚੋਂ 2 ਦੀਆਂ ਲਾਸ਼ਾਂ ਦਾ ਅੰਤਿਮ ਸਸਕਾਰ ਹੇੜੀਆਂ ਵਿੱਚ ਕਰ ਦਿੱਤਾ ਗਿਆ। ਇਸ ਦੇ
ਸਿੱਖ ਪ੍ਰਚਾਰਕ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਤੋਂ ਮੰਗੀ ਮੁਆਫ਼ੀ! 20 ਸਾਲ ਪਹਿਲਾਂ ਜਾਰੀ ਹੁਕਮਨਾਮੇ ਦੀ ਉਲੰਘਣਾ ਕੀਤੀ
- by Manpreet Singh
- July 4, 2024
- 0 Comments
ਬਿਉਰੋ ਰਿਪੋਰਟ – ਹਰਿਆਣਾ ਦੇ ਜਾਣੇ-ਪਛਾਣੇ ਸਿੱਖ ਪ੍ਰਚਾਰਕ ਗੁਰਵਿੰਦਰ ਸਿੰਘ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਚਿੱਠੀ ਲਿਖ ਕੇ ਮੁਆਫ਼ੀ ਮੰਗੀ ਹੈ। ਉਹ RSS ਦੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਸਨ। ਜਿਸ ਨੂੰ ਸ਼੍ਰੀ ਅਕਾਲ ਤਖਤ ਵੱਲੋਂ ਹੁਕਮਾਨਾ ਜਾਰੀ ਕਰਕੇ ਕਈ ਸਾਲਾਂ ਪਹਿਲਾਂ ਬੈਨ ਕਰ ਦਿੱਤਾ ਗਿਆ ਸੀ। ਪ੍ਰਚਾਰਕ ਗੁਰਵਿੰਦਰ ਸਿੰਘ
ਮੁੱਖ ਸਕੱਤਰ ਵੱਲੋਂ ਡੀਸੀ,s ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਿਦਾਇਤ
- by Manpreet Singh
- July 4, 2024
- 0 Comments
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕਰਦਿਆਂ ਉਨ੍ਹਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਤਿਆਰ-ਬਰ-ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰਮੁੱਖ ਸਕੱਤਰ ਜਲ ਸਰੋਤ ਨੇ ਦੱਸਿਆ ਕਿ
ਔਰਤਾਂ ਦੇ ਸ਼ਸਕਤੀਕਰਨ ਲਈ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਹੋਵੇਗੀ ਸਥਾਪਨਾ : ਡਾ. ਬਲਜੀਤ ਕੌਰ
- by Manpreet Singh
- July 4, 2024
- 0 Comments
ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸ਼ਸਕਤੀਕਰਨ ਲਈ ਵੱਡਾ ਕਦਮ ਪੁੱਟਦੇ ਹੋਏ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ
ਸਾਬਕਾ ਰਾਜ ਸਭਾ ਮੈਂਬਰ ਗੁਰਚਰਨ ਕੌਰ ਪੰਜਗਰਾਈਂ ਦਾ ਹੋਇਆ ਦਿਹਾਂਤ
- by Manpreet Singh
- July 4, 2024
- 0 Comments
ਸਾਬਕਾ ਰਾਜ ਸਭਾ ਮੈਂਬਰ ਗੁਰਚਰਨ ਕੌਰ ਪੰਜਗਰਾਈਂ ਦਾ ਦਿਹਾਂਤ ਹੋ ਗਿਆ ਹੈ। ਉਹ ਪੰਜਾਬ ਤੋਂ ਰਾਜ ਸਭਾ ਮੈਂਬਰ ਰਹਿ ਚੁੱਕੇ ਹਨ। ਉਨ੍ਹਾਂ ਨੇ ਆਪਣੇ ਆਖਰੀ ਸਵਾਸ ਆਪਣੇ ਪਿੰਡ ਪੰਜਗਰਾਈਂ ‘ਚ ਲਏ ਹਨ। ਇਸ ਸਬੰਧੀ ਭਾਜਪਾ ਮਾਰਕੀਟ ਕਮੇਟੀ ਜੈਤੋਂ ਦੇ ਸਾਬਕਾ ਚੇਅਰਮੈਨ ਸ਼ਾਮ ਲਾਲ ਗੋਇਲ ਨੇ ਲੋਕਾਂ ਨਾਲ ਸਾਂਝੀ ਕੀਤੀ ਹੈ। ਗੁਰਚਰਨ ਕੌਰ 2001 ਤੋਂ 2004
ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਿਆ, ਮੰਤਰੀ ਖੁੱਡੀਆਂ ਨੇ ਜਤਾਈ ਖੁਸ਼ੀ
- by Manpreet Singh
- July 4, 2024
- 0 Comments
ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਕਰਨ ਦੀ ਬੇਨਤੀ ਕੀਤੀ ਗਈ ਸੀ, ਇਸ ਨੂੰ ਕਾਫੀ ਹੁੰਗਾਰਾ ਮਿਲ ਰਿਹਾ ਹੈ। ਝੋਨੇ ਦੀ ਫਸਲ ਦੀ ਬਿਜਾਈ ਲਈ ਪਾਣੀ ਦੀ ਬਹੁਤ ਜ਼ਰੂਰਤ ਹੁੰਦੀ ਹੈ। ਇਸ ਕਰਕੇ ਸੂਬਾ ਸਰਕਾਰ ਨੇ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਹੈ। ਜਾਣਕਾਰੀ ਮੁਤਾਬਕ ਸਿੱਧੀ ਬਿਜਾਈ ਰਾਹੀਂ
ਆਮ ਆਦਮੀ ਪਾਰਟੀ ‘ਤੇ ਚੰਨੀ ਦਾ ਇਹ ਇਲਜ਼ਾਮ
- by Gurpreet Singh
- July 4, 2024
- 0 Comments
ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਕ ਪ੍ਰੈਸ ਕੈਨਫਰੰਸ ਕਰਦਿਆਂ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ‘ਤੇ ਲਿਆ ਹੈ। ਚੰਨੀ ਨੇ ਕਿਹਾ ਕਿ ਜੋ ਆਮ ਆਦਮੀ ਪਾਰਟੀ ਲੋਕਾਂ ਵਿੱਚ ਇਨਕਲਾਬ ਦਾ ਨਾਅਰਾ ਦੇ ਕੇ ਸੱਤਾ ਵਿੱਚ ਆਈ ਸੀ ਉਹ ਅੱਜ ਜਲੰਧਰ ਜ਼ਿਮਨੀ ਚੋਣਾਂ ਨੂੰ ਹਾਈਜ਼ੈਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
