ਫਰੀਦਕੋਟ ਤੋਂ ਖਨੌਰੀ ਬਾਰਡਰ ਵੱਲ ਆ ਰਹੀ ਔਰਤ ਦੀ ਮੌਤ, ਪਹਿਲੀ ਵਾਰ ਆ ਰਹੀ ਸੀ ਧਰਨੇ ‘ਤੇ
ਹਰਿਆਣਾ-ਪੰਜਾਬ ਦੇ ਖਨੌਰੀ ਸਰਹੱਦ ‘ਤੇ ਚੱਲ ਰਹੇ ਧਰਨੇ ‘ਚ ਸ਼ਾਮਲ ਹੋਣ ਆਈ ਇਕ ਔਰਤ ਦੀ ਰੇਲਗੱਡੀ ਦੇ ਫੁੱਟਬੋਰਡ ਅਤੇ ਪਲੇਟਫਾਰਮ ਵਿਚਕਾਰ ਫਸ ਜਾਣ ਕਾਰਨ ਦਰਦਨਾਕ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਔਰਤ ਦੀ ਲਾਸ਼ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ