Punjab

ਜਨਮਦਿਨ ਮਨਾਉਣ ਗਏ ਤਿੰਨ ਦੋਸਤਾਂ ਦੀ ਸੜਕ ਹਾਦਸੇ ‘ਚ ਮੌਤ

ਜਲੰਧਰ ਦੀ ਲਾਡੋਵਾਲੀ ਰੋਡ ‘ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਦੋਸਤਾਂ, ਵੰਸ਼ ਅਤੇ ਸੁਨੀਲ, ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਤੀਜਾ ਦੋਸਤ ਚੇਤਨ ਗੰਭੀਰ ਜ਼ਖਮੀ ਹੋ ਗਿਆ। ਤਿੰਨੋਂ ਨੌਜਵਾਨ ਇੱਕ ਸਕੂਟਰ ‘ਤੇ ਸਵਾਰ ਸਨ ਅਤੇ ਸੁਨੀਲ ਦੇ ਜਨਮਦਿਨ ਦੀ ਪਾਰਟੀ ਤੋਂ ਵਾਪਸ ਆ ਰਹੇ ਸਨ। ਤੇਜ਼ ਰਫਤਾਰ ਕਾਰਨ ਸਕੂਟਰ ਬਿਜਲੀ ਦੇ

Read More
India International Punjab

ਕੈਨੇਡਾ ਪੜ੍ਹਨ ਗਈ ਹਲਕਾ ਜ਼ੀਰਾ ਦੀ ਲੜਕੀ ਦੀ ਸੜਕ ਹਾਦਸੇ ‘ਚ ਮੌਤ

ਫਿਰੋਜ਼ਪੁਰ: ਵਿਧਾਨ ਸਭਾ ਹਲਕਾ ਜੀਰਾ ਦੇ ਨਾਲ ਲੱਗਦੇ  ਪਿੰਡ ਬੋਤੀਆਂ ਵਾਲਾ ਦੀ ਮੇਨਬੀਰ ਕੌਰ, ਜੋ 2023 ਵਿੱਚ ਕੈਨੇਡਾ ਦੇ ਬਰੈਂਪਟਨ ਵਿੱਚ ਕੰਪਿਊਟਰ ਇੰਜਨੀਅਰਿੰਗ ਦੀ ਪੜ੍ਹਾਈ ਲਈ ਗਈ ਸੀ, ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮੇਨਬੀਰ ਦੇ ਪਿਤਾ ਅਤੇ ਚਾਚੇ ਨੇ ਦੱਸਿਆ ਕਿ ਉਹ ਪੜ੍ਹਾਈ ਵਿੱਚ ਬਹੁਤ ਹੁਸ਼ਿਆਰ ਸੀ ਅਤੇ ਫਤਹਿਗੜ੍ਹ ਪੰਚਤੂਰ ਵਿੱਚ ਪੜ੍ਹਦੀ ਸੀ।

Read More
Punjab

ਲੈਂਡ ਪੂਲਿੰਗ ਨੀਤੀ ਦੇ ਵਿਰੋਧ ‘ਚ ਇੱਕ ਹੋਰ ‘ਆਪ’ ਆਗੂ ਨੇ ਦਿੱਤਾ ਅਸਤੀਫ਼ਾ

ਪੰਜਾਬ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਵਿਵਾਦ ਡੂੰਘਾ ਹੁੰਦਾ ਜਾ ਰਿਹਾ ਹੈ। ਪੰਜਾਬ ਸਰਕਾਰ ਦੀ ਇਸ ਨੀਤੀ ਦਾ ਵਿਰੋਧ ਹੁਣ ਪਾਰਟੀ ਦੇ ਆਗੂਆਂ ਵੱਲੋਂ ਵੀ ਕੀਤਾ ਜਾ ਰਿਹਾ ਹੈ। ਇਸ ਨੀਤੀ ਦੇ ਵਿਰੋਧ ਵਿੱਚ ਕਈ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਅਸਤੀਫ਼ੇ ਦਿੱਤੇ ਗਏ ਹਨ। ਇਸੇ ਦੌਰਾਨ ਲੈਂਡ ਪੁਲਿੰਗ ਪਾਲਸੀ ਖਿਲਾਫ ਬਲਾਕ ਪ੍ਰਧਾਨ

Read More
Punjab Religion

ਵਿਦਿਆਰਥੀ ਜਥੇਬੰਦੀ ਸੱਥ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਲਿਖੀ ਚਿੱਠੀ, ਚੁੱਕੇ ਕਈ ਅਹਿਮ ਮੁੱਦੇ

ਚੰਡੀਗੜ੍ਹ : ਵਿਦਿਆਰਥੀ ਜਥੇਬੰਦੀ ਸੱਥ (sath student organization )  ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਸੌਂਪਿਆ, ਜਿਸ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਉਪ-ਕੁਲਪਤੀ (ਵੀ.ਸੀ.) ਡਾ. ਕਰਮਜੀਤ ਸਿੰਘ ਵੱਲੋਂ ਰਾਸ਼ਟਰੀ ਸਵੈਮਸੇਵਕ ਸੰਘ (ਆਰ.ਐਸ.ਐਸ.) ਦੇ ਸਮਾਗਮ ਵਿੱਚ ਸ਼ਮੂਲੀਅਤ ਅਤੇ ਸੰਘ ਦੀਆਂ ਨੀਤੀਆਂ ਨੂੰ ਅੱਗੇ ਵਧਾਉਣ ਦੇ

Read More
Punjab

ਪੰਜਾਬ ਭਾਜਪਾ ਨੇ 16 ਜ਼ਿਲ੍ਹਿਆਂ ਦੇ ਪ੍ਰਧਾਨ ਬਦਲੇ, ਕਈ ਸਾਬਕਾ ਵਿਧਾਇਕ ਅਤੇ ਨਵੇਂ ਚਿਹਰੇ ਸ਼ਾਮਲ

ਮੁਹਾਲੀ : ਪੰਜਾਬ ਭਾਜਪਾ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਸੰਗਠਨਾਤਮਕ ਪੱਧਰ ‘ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਪਾਰਟੀ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਹਨ, ਜਿਨ੍ਹਾਂ ਵਿੱਚ ਕੁਝ ਪੁਰਾਣੇ ਚਿਹਰਿਆਂ ਨੂੰ ਮੁੜ ਜ਼ਿੰਮੇਵਾਰੀ ਦਿੱਤੀ ਗਈ ਹੈ, ਜਦਕਿ ਕਈ ਸਾਬਕਾ ਵਿਧਾਇਕ ਅਤੇ ਹੋਰ ਪਾਰਟੀਆਂ ਦੇ ਆਗੂਆਂ ਨੂੰ ਵੀ ਜ਼ਿਲ੍ਹਾ

Read More
India Punjab

SYL ਵਿਵਾਦ ‘ਤੇ ਪੰਜਾਬ ਹਰਿਆਣਾ ‘ਚ ਮੀਟਿੰਗ ਅੱਜ, ਪਹਿਲਾਂ ਵੀ 4 ਵਾਰ ਹੋ ਚੁੱਕੀ ਹੈ ਮੀਟਿੰਗ

ਅੱਜ ਇੱਕ ਵਾਰ ਫਿਰ ਤੋਂ ਪੰਜਾਬ ਅਤੇ ਹਰਿਆਣਾ ਵਿਚਕਾਰ ਸਤਲੁਜ-ਯਮੁਨਾ ਲਿੰਕ (SYL) ਨਹਿਰ ਮੁੱਦੇ ‘ਤੇ ਦਿੱਲੀ ਵਿੱਚ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋ ਰਹੀ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਵਿਚਕਾਰ ਦਿੱਲੀ ਵਿੱਚ ਮੀਟਿੰਗ ਹੋਣ ਜਾ ਰਹੀ ਹੈ।

Read More
Punjab

ਪੰਜਾਬ ‘ਚ ਅੱਜ ਮੀਂਹ ਦਾ ਯੈਲੋ ਅਲਰਟ, ਦੋ ਦਿਨ ਭਾਰੀ ਮੀਂਹ ਦੀ ਸੰਭਾਵਨਾ

ਲੰਘੇ ਕੱਲ੍ਹ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕਾ ਅਤੇ ਤੇਜ਼ ਮੀਂਹ ਪੈ ਰਿਹਾ ਹੈ। ਅੱਜ ਸਵੇਰ ਤੋਂ ਹੀ ਮੁਹਾਲੀ, ਚੰਡੀਗੜ੍ਹ, ਫ਼ਤਿਹਗੜ੍ਹ ਸਾਹਿਬ ਸਮੇਤ ਕਈ ਥਾਵਾਂ ’ਤੇ ਹਲਕਾ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਦੇ ਮੁਤਾਬਕ ਮੋਹਾਲੀ, ਚੰਡੀਗੜ੍ਹ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ। ਅੱਜ

Read More