ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ’ਤੇ ਵਿਦਿਆਰਥੀਆਂ ਦੀ ਜਿੱਤ, ਸੈਨੇਟ-ਸਿੰਡੀਕੇਟ ਚੋਣਾਂ ਦਾ ਐਲਾਨ
ਬਿਊਰੋ ਰਿਪੋਰਟ (ਚੰਡੀਗੜ੍ਹ, 27 ਨਵੰਬਰ 2025): ਪੰਜਾਬ ਯੂਨੀਵਰਸਿਟੀ ਵਿੱਚ ਪਿਛਲੇ ਕਈ ਹਫ਼ਤਿਆਂ ਤੋਂ ਚੱਲ ਰਹੇ ਵਿਦਿਆਰਥੀ ਸੰਘਰਸ਼ ਦਾ ਅੱਜ ਵੱਡਾ ਨਤੀਜਾ ਸਾਹਮਣੇ ਆ ਗਿਆ ਹੈ। ਵਿਦਿਆਰਥੀਆਂ ਵੱਲੋਂ ਸੈਨੇਟ ਚੋਣਾਂ ਦੀ ਤਾਰੀਖਾਂ ਨੂੰ ਲੈ ਕੇ ਕੀਤੇ ਪ੍ਰਦਰਸ਼ਨਾਂ ਤੋਂ ਬਾਅਦ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਨੇ ਸੈਨੇਟ ਚੋਣਾਂ ਦੇ ਸ਼ਡਿਊਲ ਨੂੰ ਆਧਿਕਾਰਿਕ ਤੌਰ
