ਪਠਾਨਕੋਟ ‘ਚ 7 ਸ਼ੱਕੀ ਵਿਅਕਤੀ ਦਿਖੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ
ਪਠਾਨਕੋਟ : ਮੰਗਲਵਾਰ ਦੇਰ ਰਾਤ ਪਠਾਨਕੋਟ ਦੇ ਪਿੰਡ ਫਗਟੋਲੀ ਵਿੱਚ 7 ਸ਼ੱਕੀ ਵਿਅਕਤੀ ਦੇਖੇ ਗਏ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ। ਬੁੱਧਵਾਰ ਨੂੰ ਵੀ ਸੁਰੱਖਿਆ ਬਲ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਅਜੇ ਤੱਕ ਮੁਲਜ਼ਮਾਂ ਦਾ ਪਤਾ ਨਹੀਂ ਲੱਗਾ ਹੈ। ਪਿੰਡ ਫਗਟੋਲੀ ਦੀ ਵਸਨੀਕ ਸੀਮਾ
