ਲੁਧਿਆਣਾ ‘ਚ ਬੇਅਦਬੀ ਦੇ ਦੋਸ਼ੀ ਦੀ ਕੁੱਟਮਾਰ, ਪੁਲਿਸ ਨੇ ਫੜਿਆ, FIR ਦਰਜ
ਬੀਤੇ ਦਿਨ ਪੰਜਾਬ ਦੇ ਲੁਧਿਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਫੜ ਲਿਆ ਹੈ। ਲੋਕਾਂ ਨੇ ਮੁਲਜ਼ਮਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਵੀ ਕੀਤੀ। ਉਸ ਨੂੰ ਸਾਥੀਆਂ ਦੀ ਮਦਦ ਨਾਲ ਕਾਬੂ ਕੀਤਾ ਗਿਆ ਹੈ। ਲੋਕਾਂ ਨੇ ਤੁਰੰਤ ਥਾਣਾ ਡਿਵੀਜ਼ਨ ਨੰਬਰ 4 ਦੀ ਪੁਲਿਸ ਨੂੰ ਸੂਚਿਤ