‘ਮੋਦੀ ਸਰਕਾਰ ਤੀਜੀ ਵਾਰ ਬਣਾਉਣ ਵਾਲੇ ਸੂਬਿਆਂ ਨੂੰ 74 ਹਜ਼ਾਰ ਕਰੋੜ ਦੇ ਗਫ਼ੇ,ਪੰਜਾਬ ਦੇ ਹੱਥ ਖਾਲੀ’ !
2024 ਦੀਆਂ ਲੋਕਸਭਾ ਚੋਣਾਂ ਵਿੱਚ ਬੀਜੇਪੀ ਆਪਣੇ ਦਮ 'ਤੇ ਬਹੁਤਮ ਤੋਂ 32 ਸੀਟਾਂ ਪਿੱਛੇ ਰਹਿ ਗਈ ਸੀ ।
2024 ਦੀਆਂ ਲੋਕਸਭਾ ਚੋਣਾਂ ਵਿੱਚ ਬੀਜੇਪੀ ਆਪਣੇ ਦਮ 'ਤੇ ਬਹੁਤਮ ਤੋਂ 32 ਸੀਟਾਂ ਪਿੱਛੇ ਰਹਿ ਗਈ ਸੀ ।
ਨਵੇਂ ਟੈਕਸ ਰਿਜੀਮ ਵਿੱਚ ਸਟੈਂਡਰਨ ਡਿਡਕਸ਼ਨ 50 ਹਜ਼ਾਰ ਤੋਂ ਵਧਾ ਕੇ 75 ਹਜ਼ਾਰ ਕਰ ਦਿੱਤੀ ਗਈ ਹੈ
ਲੁਧਿਆਣਾ ਵਿੱਚ ਬੀਤੀ ਸ਼ਾਮ ਇੱਕ ਬੱਚਾ ਹਾਈ ਟੈਂਸ਼ਨ ਤਾਰ ਦੇ ਸੰਪਰਕ ਵਿੱਚ ਆ ਗਿਆ। ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਬੁਰੀ ਤਰ੍ਹਾਂ ਝੁਲਸ ਗਿਆ। ਆਸ-ਪਾਸ ਦੇ ਲੋਕ ਉਸ ਨੂੰ ਤੁਰੰਤ ਹਸਪਤਾਲ ਲੈ ਗਏ ਪਰ ਉਸ ਦੀ ਮੌਤ ਹੋ ਗਈ। ਮ੍ਰਿਤਕ ਦਾ ਨਾਮ ਅਮਨ ਹੈ। ਉਹ 8ਵੀਂ ਜਮਾਤ ਦਾ ਵਿਦਿਆਰਥੀ ਹੈ। ਜਾਣਕਾਰੀ ਦਿੰਦੇ ਹੋਏ ਅਮਨ ਦੇ
ਮੁਹਾਲੀ : ਮੌਸਮ ਵਿਭਾਗ ਨੇ ਪੰਜਾਬ ਦੇ ਮੋਹਾਲੀ, ਕਪੂਰਥਲਾ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ‘ਚ ਸਵੇਰੇ 11 ਵਜੇ ਤੱਕ ਔਰੇਂਜ ਅਲਰਟ ਜਾਰੀ ਕੀਤਾ ਹੈ। ਇੱਥੇ ਭਾਰੀ ਮੀਂਹ ਦੇ ਨਾਲ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਜਦਕਿ ਆਸਪਾਸ ਦੇ ਇਲਾਕਿਆਂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਲਗਾਤਾਰ ਅਲਰਟ ਦੇ ਬਾਵਜੂਦ
ਲੁਧਿਆਣਾ (Ludhiana) ਵਿੱਚ ਅੱਜ ਇੱਕ ਨੌਜਵਾਨ ਨੇ ਬੱਸ ਸਟੈਂਡ ਨੇੜੇ ਇੱਕ ਹੋਟਲ ਦੇ ਕਮਰੇ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਦੋਂ ਸਟਾਫ਼ ਨੇ ਦਰਵਾਜ਼ਾ ਖੋਲ੍ਹਣ ਲਈ ਖੜਕਾਇਆ ਤਾਂ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਸ਼ੱਕ ਪੈਣ ’ਤੇ ਪੁਲਿਸ ਨੂੰ ਮੌਕੇ ’ਤੇ ਬੁਲਾਇਆ ਗਿਆ ਅਤੇ ਦਰਵਾਜ਼ੇ ਦਾ ਤਾਲਾ ਤੋੜ ਕੇ ਪੱਖੇ ਨਾਲ ਲਟਕਦੀ ਲਾਸ਼ ਨੂੰ ਹੇਠਾਂ
ਬਿਉਰੋ ਰਿਪੋਰਟ – ਕੇਂਦਰੀ ਬਜਟ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਦਿੱਲੀ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਐੱਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਐੱਮਪੀ ਡਾਕਟਰ ਅਮਰ ਸਿੰਘ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਮੌਜੂਦ ਸਨ। ਕਿਸਾਨ ਆਗੂਆਂ ਨੇ