Punjab

ਜਲੰਧਰ ਵੈਸਟ ਤੋਂ CM ਮਾਨ ਨੇ 2 ਹੋਰ ਸਿਆਸੀ ਤਿਤਲੀਆਂ ਦਾ ਪਾਲਾ ਬਦਲਵਾਇਆ !

ਬਿਉਰੋ ਰਿਪੋਰਟ – ਜਲੰਧਰ ਵੈਸਟ ਜ਼ਿਮਨੀ ਚੋਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਿਨ-ਰਾਤ ਇੱਕ ਕਰ ਰਹੇ ਹਨ, ਸ਼ਾਇਦ ਹੀ ਕੋਈ ਅਜਿਹਾ ਦਿਨ ਹੋਵੇ ਜਦੋਂ ਕਿਸੇ ਦੂਜੀ ਪਾਰਟੀ ਦੀ ਸਿਆਸੀ ਤਿਤਲੀ ਨੂੰ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਨਾ ਕਰਵਾਉਂਦੇ ਹੋਣ। 3 ਜੁਲਾਈ ਨੂੰ ਵੋਟਿੰਗ ਤੋਂ ਇੱਕ ਹਫਤਾ ਪਹਿਲਾਂ ਕਾਂਗਰਸ ਦੇ ਸਾਬਕਾ ਕੌਂਸਲਰ ਤਰਸੇਮ ਲਖੋਤਰਾ ਅਤੇ

Read More
India Punjab

ਦਿੱਲੀ ਦੇ ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ! NGT ਦੇ ਮੈਂਬਰ ਨੇ ਤੱਥਾਂ ਨਾਲ ਕੀਤਾ ਖੁਲਾਸਾ

ਬਿਉਰੋ ਰਿਪੋਰਟ – ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣ ਨੂੰ ਲੈਕੇ ਨੈਸ਼ਨਲ ਗ੍ਰੀਨ ਟ੍ਰਿਬਿਉਨਲ ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਅਜਿਹਾ ਕੋਈ ਵੀ ਵਿਗਿਆਨਿਕ ਸਰਵੇਂ ਨਹੀਂ ਹੈ ਜੋ ਸਾਬਿਤ ਕਰਦਾ ਹੋਵੇ ਕਿ ਦਿੱਲੀ ਦੇ ਪ੍ਰਦੂਸ਼ਣ ਦੇ ਲਈ ਪੰਜਾਬ ਜ਼ਿੰਮੇਵਾਰ ਹੈ। ਉਨ੍ਹਾਂ

Read More
India Punjab

ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਨਹੀਂ, NGT ਮੈਂਬਰ ਜਸਟਿਸ ਸੁਧੀਰ ਅਗਰਵਾਲ ਦਾ ਦਾਅਵਾ

ਮੁਹਾਲੀ : ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਸਹੀ ਨਹੀਂ ਹੈ। ਇਹ ਗੱਲ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਐਨਜੀਟੀ ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਨੇ ਕਹੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਅਜਿਹਾ ਕੋਈ ਵਿਗਿਆਨਕ ਅਧਿਐਨ ਮੌਜੂਦ ਨਹੀਂ ਹੈ, ਜੋ ਇਹ ਸਾਬਤ ਕਰ ਸਕੇ ਕਿ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਹੈ। ਉਨ੍ਹਾਂ

Read More
India International Punjab

ਪੰਜਾਬ ਦੀ ਧੀ ਨੇ ਮਾਪਿਆਂ ਦਾ ਨਾਮ ਕੀਤਾ ਰੌਸ਼ਨ, ਕੈਨੇਡਾ ਪੁਲਿਸ ‘ਚ ਹੋਈ ਭਰਤੀ

ਕਨੇਡਾ : ਪੰਜਾਬ ਦੀ ਧੀ ਸੰਦੀਪ ਕੌਰ ਨੇ ਕਨੇਡਾ ਦੀ ਪੁਲਿਸ ਦੇ ਵਿੱਚ ਭਰਤੀ ਹੋ ਕੇ ਪੰਜਾਬ ਦਾ ਹੀ ਨਹੀਂ ਪੂਰੇ ਭਾਰਤ ਦਾ ਨਾਮ ਰੌਸ਼ਨ ਕੀਤਾ। ਸੰਦੀਪ ਕੌਰ ਦਾ ਜਨਮ ਪਿੰਡ ਅੜੈਚਾਂ ਵਿਖੇ ਹੁੰਦਾ ਹੈ ਸੰਦੀਪ ਦੇ ਪਿਤਾ ਦਵਿੰਦਰ ਸਿੰਘ ਗਰਚਾ ਜੋ ਕਿ ਸਮਰਾਲਾ ਥਾਣਾ ਵਿਖੇ ਬਤੌਰ ਏਐਸਆਈ ਤੈਨਾਤ ਹਨ। ਸੰਦੀਪ ਕੌਰ ਨੇ ਬੀਟੈਕ ਦੀ

Read More
Punjab

ਚੰਡੀਗੜ੍ਹ ਹਾਈਕੋਰਟ ਬਾਰ ਕੌਂਸਲ ਨੇ 5 ਮੈਂਬਰਾਂ ਦੀ ਟੀਮ ਬਣਾਈ, ਵਕੀਲਾਂ ਦੇ ਵਿਵਾਦ ‘ਤੇ ਲਵੇਗੀ ਫੈਸਲਾ,

ਚੰਡੀਗੜ੍ਹ ਵਿੱਚ ਚੱਲ ਰਹੇ ਵਕੀਲਾਂ ਦੇ ਵਿਵਾਦ ਦੇ ਹੱਲ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਨਰਲ ਹਾਊਸ ਦੀ ਮੀਟਿੰਗ ਵਿੱਚ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਕਮੇਟੀ ਦੋਵਾਂ ਧਿਰਾਂ ਨਾਲ ਗੱਲਬਾਤ ਕਰੇਗੀ। ਗੱਲਬਾਤ ਤੋਂ ਬਾਅਦ ਸਾਡੀ ਰਿਪੋਰਟ ਜਨਰਲ ਹਾਊਸ ਦੇ ਸਾਹਮਣੇ ਪੇਸ਼ ਕੀਤੀ ਜਾਵੇਗੀ। ਇਸ ਤੋਂ ਬਾਅਦ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ

Read More
India Punjab

ਪਠਾਨਕੋਟ ‘ਚ ਫੌਜ ਦੀ ਵਰਦੀ ‘ਚ ਦੇਖੇ ਗਏ ਸ਼ੱਕੀ, ਡਰੇ ਲੋਕ

ਪਠਾਨਕੋਟ ਵਿੱਚ ਪਿਛਲੇ ਕਈ ਦਿਨਾਂ ਤੋਂ ਸ਼ੱਕੀ ਵਿਅਕਤੀ ਘੁੰਮ ਰਹੇ ਹਨ। ਜਿਸ ਤੋਂ ਬਾਅਦ ਸਥਾਨਕ ਲੋਕਾਂ ਇਨ੍ਹਾਂ ਸ਼ੱਕੀਆਂ ਦੀਆਂ ਫੋਟੋਆਂ ਵੀ ਸੋਸ਼ਲ ਮੀਡੀਆਂ ਉੱਪਰ ਵਾਇਰਲ ਕਰ ਦਿੱਤੀਆਂ ਹਨ। ਇਹ ਤਿੰਨੇ ਵਿਅਕਤੀ ਫੌਜ ਦੀ ਵਰਦੀ ਵਿੱਚ ਘੁੰਮ ਰਹੇ ਹਨ। ਤਸਵੀਰਾਂ ਵਿੱਚ ਸਾਫ਼ ਦਿੱਖ ਰਿਹਾ ਹੈ ਕਿ ਤਿੰਨੇ ਵਿਅਕਤੀਆਂ ਨੇ ਫੌਜ ਦੀ ਵਰਦੀ ਪਾਈ ਹੋਈ ਹੈ। ਜਾਣਕਾਰੀ

Read More
Punjab

ਪੰਜਾਬ ਖੇਡ ਵਿਭਾਗ ਵਿੱਚ ਕੋਚ ਅਤੇ ਸੁਪਰਵਾਈਜ਼ਰ ਦੀ ਭਰਤੀ

ਮੁਹਾਲੀ : ਪੰਜਾਬ ਸਰਕਾਰ ਵੱਲੋਂ ਸਥਾਪਿਤ ਕੀਤੀ ਜਾਣ ਵਾਲੀ ਖੇਡ ਨਰਸਰੀ ਲਈ ਕੋਚਾਂ ਅਤੇ ਸੁਪਰਵਾਈਜ਼ਰਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਮਹੀਨੇ ਸਰੀਰਕ ਅਤੇ ਹੁਨਰ ਦੇ ਟੈਸਟ ਲਏ ਜਾਣਗੇ। 286 ਅਸਾਮੀਆਂ ਲਈ ਇਹ ਪ੍ਰਕਿਰਿਆ 7 ਜੁਲਾਈ ਤੋਂ 16 ਜੁਲਾਈ ਤੱਕ ਚੱਲੇਗੀ। ਇਸ ਵਿੱਚ ਗੇਮ ਦੇ ਅਨੁਸਾਰ ਬਿਨੈਕਾਰਾਂ ਨੂੰ ਬੁਲਾਇਆ ਗਿਆ ਹੈ। ਬਿਨੈਕਾਰਾਂ ਨੂੰ

Read More