ਅੱਜ ਦੀਆਂ 5 ਵੱਡੀਆਂ ਖਬਰਾਂ
ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ ਸੁਖ ਵਿਲਾਸ ਦੀ ਥਾਂ ਤੇ ਸਕੂਲ ਬਣਾਇਆ ਜਾਵੇਗਾ
ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ ਸੁਖ ਵਿਲਾਸ ਦੀ ਥਾਂ ਤੇ ਸਕੂਲ ਬਣਾਇਆ ਜਾਵੇਗਾ
ਬਿਉਰੋ ਰਿਪੋਰਟ – ਫਿਰੋਜ਼ਪੁਰ ਤੋਂ ਬਹੁਤ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਪਿੰਡ ਵਿਰਕ ਖੁਰਦ (ਕਰਕਾਂਦੀ) ਵਿੱਚ ਇੱਕ 10 ਸਾਲਾ ਦੇ ਬੱਚੇ ਨੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ। ਮ੍ਰਿਤਕ ਬੱਚੇ ਦਾ ਨਾਂ ਕਰਨ ਅਤੇ ਉਹ ਪਿੰਡ ਅਰਾਈਆਂਵਾਲਾ ਦਾ ਰਹਿਣ ਵਾਲਾ ਹੈ। ਬੱਚੇ ਦਾ ਪਿਤਾ ਮੱਧ ਪ੍ਰਦੇਸ਼ ਰਹਿੰਦਾ ਹੈ ਅਤੇ ਮ੍ਰਿਤਕ ਬੱਚਾ ਆਪਣੀ ਮਾਤਾ ਨਾਲ
ਬਿਉਰੋ ਰਿਪੋਰਟ – ਲੁਧਿਆਣਾ ਸੀਟ ਪੰਜਾਬ ਦੀ ਸਭ ਤੋਂ ਹਾਟ ਸੀਟ ਬਣ ਗਈ ਹੈ। ਰਨਵੀਤ ਬਿੱਟੂ ਦੀ ਭੈਣ ਦਾ ਸਹੁਰਾ ਪਰਿਵਾਰ ਬਠਿੰਡਾ ਵਿੱਚ ਕਾਂਗਰਸ ਦੇ ਉਮੀਦਵਾਰ ਲਈ ਵੋਟ ਮੰਗ ਰਿਹਾ ਹੈ ਜਦਕਿ ਭੈਣ ਬੀਜੇਪੀ ਦੇ ਉਮੀਦਵਾਰ ਆਪਣੇ ਭਰਾ ਲਈ ਵੋਟ ਮੰਗ ਰਹੀ ਹੈ । ਰਵਨੀਤ ਬਿੱਟੂ ਦੀ ਭੈਣ ਸਰਦੂਲਗੜ੍ਹ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਜੀਤਇੰਦਰ
ਬਿਉਰੋ ਰਿਪੋਰਟ – ਪੰਜਾਬ ਵਿੱਚ ਅੱਜ 7 ਮਈ ਤੋਂ ਲੋਕਸਭਾ ਚੋਣਾਂ ਦੀ ਨਾਮਜ਼ਦੀ ਦੀ ਸ਼ੁਰੂਆਤ ਨਾਲ ਅਸਲੀ ਸਿਆਸੀ ਜੰਗ ਦੀ ਸ਼ੁਰੂਆਤ ਹੋ ਗਈ ਹੈ। 14 ਮਈ ਤੱਕ ਭਰੀ ਜਾਣ ਵਾਲੀਆਂ ਨਾਮਜ਼ਦਗੀਆਂ ਲਈ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਦੀ ਲਿਸਟ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਆਪਣਾ ਅਖੀਰਲਾ ਉਮੀਦਵਾਰ ਐਲਾਨ
ਬਿਉਰੋ ਰਿਪੋਰਟ – ਹੁਸ਼ਿਆਰਪੁਰ ਦੇ ਦਸੂਹਾ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਕੋਲੀਆਂ ਵਿੱਚ ਇੱਕ ਪਤਨੀ ਨੇ ਹੀ ਆਪਣੇ ਪਤੀ ਬੂਟੀ ਰਾਮ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਤੇ ਫਿਰ ਉਹ ਚੁੱਪ-ਚੁਪੀਤੇ ਉਸ ਦਾ ਸਸਕਾਰ ਕਰਨ ਵਾਲੀ ਸੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਸਕਾਰ ਰੁਕਵਾਇਆ ਤੇ ਲਾਸ਼ ਆਪਣੇ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਬੱਲੂਆਣਾ ਵਿੱਚ ‘ਲੋਕ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਹੈ ਕਿ ਫ਼ਿਰੋਜ਼ਪੁਰ ਤੋਂ ਮੌਜੂਦਾ ਸਾਂਸਦ ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ‘ਸੁੱਖ ਵਿਲਾਸ’ ਨੂੰ ਸਰਕਾਰੀ ਸਕੂਲ ਵਿੱਚ ਬਦਲਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਹੋਟਲਾਂ ਨੂੰ
ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਤੇ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਜ਼ਿਲ੍ਹੇ ਸੰਗਰੂਰ ਵਿੱਚ ਪਹੁੰਚ ਕੇ ਉਨ੍ਹਾਂ ਖ਼ਿਲਾਫ਼ ਐਨਡੀਪੀਐਸ (NDPS) ਦਾ ਪਰਚਾ ਦਰਜ ਕਰਵਾਉਣ ਦੀ ਧਮਕੀ ਦਿੱਤੀ ਹੈ। ਖਹਿਰਾ ਨੇ ਸਪੱਸ਼ਟ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ਤੋਂ ਬਾਅਦ ਉਹ ਮੁੱਖ ਮੰਤਰੀ ਮਾਨ ਖ਼ਿਲਾਫ਼ NDPS ਦਾ
ਲੋਕ ਸਭਾ ਚੋਣਾਂ (Lok Sabha Election 2024) ਨੂੰ ਲੈ ਕੇ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ (Sukhpal Singh Khaira) ਦੇ ਚੋਣ ਪ੍ਰਚਾਰ ਦੌਰਾਨ ਹੰਗਾਮਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੰਗਰੂਰ ਦੇ ਪਿੰਡ ਲੱਡਾ ਵਿੱਚ ਸੁਖਪਾਲ ਸਿੰਘ ਖਹਿਰਾ ਸੰਬਧਨ ਕਰ ਰਹੇ ਸਨ