ਸੁਖਬੀਰ ਦੇ ਐਲਾਨ ਤੋਂ ਹਰ ਕੋਈ ਹੈਰਾਨ ਕਿਉਂ
ਅਕਾਲੀ ਦਲ ਦੀ ਪਹਿਲੀ ਲਿਸਟ ਵਿੱਚ ਹਰਸਿਮਰਤ ਕੌਰ ਬਾਦਲ ਅਤੇ ਪਰਮਿੰਦਰ ਸਿੰਘ ਢੀਂਡਸਾ ਦਾ ਨਾਂ ਕਿਉ ਗਾਇਬ
ਅਕਾਲੀ ਦਲ ਦੀ ਪਹਿਲੀ ਲਿਸਟ ਵਿੱਚ ਹਰਸਿਮਰਤ ਕੌਰ ਬਾਦਲ ਅਤੇ ਪਰਮਿੰਦਰ ਸਿੰਘ ਢੀਂਡਸਾ ਦਾ ਨਾਂ ਕਿਉ ਗਾਇਬ
2 ਅਪ੍ਰੈਲ ਨੂੰ FSSAI ਨੇ ਫੂ਼ਡ ਪ੍ਰੋਡਕਸ਼ਨ ਨੂੰ ਸਹੀ ਕੈਟਾਗਰੀ ਵਿੱਚ ਪਾਉਣ ਨੂੰ ਕਿਹਾ ਸੀ
325ਵਾਂ ਖਾਲਸਾ ਸਿਰਜਣਾ ਦਿਹਾੜਾ
325ਵੇਂ ਖ਼ਾਲਸਾ ਸਾਜਨਾ ਦਿਵਸ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੌਮ ਦੇ ਨਾਂਅ ਵਧਾਈ ਦਾ ਸੰਦੇਸ਼ ਦਿੰਦਿਆਂ ਸਮੁੱਚੀ ਸਿੱਖ ਕੌਮ ਨੂੰ ਅੰਮ੍ਰਿਤਧਾਰੀ ਹੋ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਖ਼ਾਲਸਈ ਵਿਰਾਸਤ ਦੇ ਵਾਰਿਸ ਬਣਨ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ
ਅਕਾਲੀ ਦਲ ਨੇ 7 ਉਮੀਦਵਾਰਾਂ ਦਾ ਐਲਾਨ ਕੀਤਾ,ਬੀਐੱਸਪੀ ਨੇ ਪਟਿਆਲਾ ਤੋਂ ਇੱਕ ਉਮੀਦਵਾਰ ਦਾ ਨਾਂ ਐਲਾਨਿਆ
ਅਕਾਲੀ ਦਲ ਨੇ ਲੋਕਸਭਾ ਦੇ ਉਮੀਦਵਾਰਾਂ ਦੀ ਪਹਿਲੀ ਪਹਿਲੀ ਲਿਸਟ ਜਾਰੀ ਕੀਤੀ,ਹਰਸਿਮਰਤ ਕੌਰ ਬਾਦਲ ਅਤੇ ਪਰਮਿੰਦਰ ਸਿੰਘ ਢੀਂਡਸਾ ਦਾ ਨਾਂ ਨਹੀਂ
ਅਕਾਲੀ ਦਲ ਨੇ ਲੋਕ ਸਭਾ ਚੋਣਾਂ (Lok Sabha Elections 2024) ਦੇ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। 7 ਉਮੀਦਵਾਰਾਂ ਦੀ ਲਿਸਟ ਨੇ ਸਿਆਸੀ ਜਾਣਕਾਰਾਂ ਨੂੰ ਹੈਰਾਨ ਕਰ ਦਿੱਤਾ ਹੈ। ਪਹਿਲੀ ਲਿਸਟ ਵਿੱਚ ਬਠਿੰਡਾ ਸੀਟ ‘ਤੇ ਉਮੀਦਵਾਰ ਦੇ ਨਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਸੀ ਕਿ ਅਕਾਲੀ ਦਲ ਦੀ
ਨਕੋਦਰ ਦੇ ਪਿੰਡ ਸ਼ੰਕਰ ਵਿੱਚ ਨਿਸ਼ਾਨ ਸਾਹਿਬ ਚੜ੍ਹਾਉਣ ਵੇਲੇ ਦਰਦਨਾਕ ਹਾਦਸਾ ਵਾਪਰ ਗਿਆ। ਦੋ ਨੌਜਵਾਨਾਂ ਨੂੰ ਨਿਸ਼ਾਨ ਸਾਹਿਬ ਚੜਾਉਣ ਵੇਲੇ ਕਰੰਟ ਲੱਗਣ ਕਰਕੇ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੋਵੇਂ ਨੌਜਵਾਨ ਪਿੰਡ ਬਜੂਹਾਂ ਕਲਾਂ ਦੇ ਰਹਿਣ ਵਾਲੇ ਸਨ। ਤਿੰਨ ਹੋਰ ਨੌਜਵਾਨ ਜ਼ਖ਼ਮੀ ਹੋਏ ਹਨ ਜਿੰਨਾਂ ਦਾ ਸਿਵਿਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਅੱਜ ਵਿਸਾਖੀ ਅਤੇ 325ਵਾਂ ਖ਼ਾਲਸਾ ਸਾਜਨਾ (Khalsa Sajna Diwas 2024) ਦਿਵਸ ਦਾ ਪਵਿੱਤਰ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਖ਼ਾਸ ਮੌਕੇ ਸਿੱਖ ਕੌਮ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਤੋਂ ਸਮੂਹ ਸਿੱਖ ਸੰਗਤ ਨੂੰ ਆਪਣੇ ਘਰਾਂ ਵਿੱਚ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾਉਣ ਤੇ ਸਵੇਰੇ ਪੰਜ ਮਿੰਟ ਗੁਰੂ ਮੰਤਰ ਅਤੇ ਮੂਲਮੰਤਰ ਦਾ
ਨਾਭਾ ਦੇ ਕਾਲਜ ਵਿੱਚ ਜ਼ਬਰਜਨਾਹ ਦਾ ਮਾਮਲਾ