Punjab

PGI ਪ੍ਰਸ਼ਾਸਨ ਨੇ ਜਾਰੀ ਕੀਤਾ ਸਰਕੂਲਰ: ਡਾਕਟਰ ਨੇ OPD ‘ਚ ਸਮੇਂ ਸਿਰ ਪਹੁੰਚਣ ਦੀ ਦਿੱਤੀ ਸਲਾਹ

ਚੰਡੀਗੜ੍ਹ ਪੀਜੀਆਈ ਨੂੰ ਡਾਕਟਰਾਂ ਦੇ ਦੇਰੀ ਨਾਲ ਪਹੁੰਚਣ ਕਾਰਨ ਓਪੀਡੀ ਵਿੱਚ ਮਰੀਜ਼ਾਂ ਦੇ ਚੈਕਅੱਪ ਵਿੱਚ ਦੇਰੀ ਦੀ ਸਮੱਸਿਆ ਆ ਰਹੀ ਹੈ। ਕੁਝ ਅਜਿਹੇ ਡਾਕਟਰਾਂ ਦੇ ਦੇਰੀ ਨਾਲ ਆਉਣ ਦੀ ਸੂਚਨਾ ਪੀਜੀਆਈ ਪ੍ਰਸ਼ਾਸਨ ਦੇ ਧਿਆਨ ਵਿੱਚ ਆਈ। ਇਸ ਲਈ ਉਨ੍ਹਾਂ ਨੇ ਇਸ ਨੂੰ ਰੋਕਣ ਲਈ ਸਰਕੂਲਰ ਜਾਰੀ ਕੀਤਾ ਹੈ। ਪੀਜੀਆਈ ਪ੍ਰਸ਼ਾਸਨ ਨੇ ਹੁਣ ਦੇਰੀ ਨਾਲ ਪਹੁੰਚਣ

Read More
International Punjab Sports

3 ਪੰਜਾਬਣਾਂ ਕੈਨੇਡਾ ‘ਚ ਚਮਕੀਆਂ ! ਹਰ ਇੱਕ ਪੰਜਾਬੀ ਦਾ ਦਿਲ ਜਿੱਤ ਲਿਆ

ਕੈਨੇਡਾ ਦੇ ਓਟਾਵਾ ਸ਼ਹਿਰ ਵਿੱਚ ਚੱਲ ਰਹੀਆਂ ਹੈ ਰੈਸਲਿੰਗ ਚੈਂਪੀਅਨਸ਼ਿੱਪ

Read More
Punjab

ਅਗਲੇ 5 ਦਿਨਾਂ ’ਚ ਹੋਵੇਗਾ AAP ਪੰਜਾਬ ਦੇ ਬਾਕੀ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਜਲਦ ਹੀ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ 5 ਸੀਟਾਂ ਦਾ ਐਲਾਨ ਕਰਨ ਜਾ ਰਹੀ ਹੈ। ਪੰਜਾਬ ਲਈ ‘ਆਪ’ ਦੀ ਇਹ ਦੂਜੀ ਅਤੇ ਅੰਤਿਮ ਸੂਚੀ ਹੋਵੇਗੀ। ਇਸ ਤੋਂ ਪਹਿਲਾਂ ‘ਆਪ’ ਨੇ 8 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕੀਤਾ ਸੀ, ਜਿਨ੍ਹਾਂ ‘ਚੋਂ 5 ਪੰਜਾਬ ਸਰਕਾਰ ਦੇ ਮੌਜੂਦਾ ਮੰਤਰੀ ਅਤੇ

Read More
Punjab

ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 8

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਇਨ੍ਹਾਂ ‘ਚੋਂ 4 ਦੀ ਮੰਗਲਵਾਰ ਰਾਤ ਨੂੰ ਮੌਤ ਹੋ ਗਈ ਸੀ। ਇਸ ਦੇ ਨਾਲ ਹੀ 4 ਲੋਕਾਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਚਾਰਾਂ ਦੀ ਵੀ ਬੁੱਧਵਾਰ ਰਾਤ ਇਲਾਜ ਦੌਰਾਨ ਮੌਤ ਹੋ ਗਈ। ਇਸ

Read More
Punjab

CM ਮਾਨ ਅਤੇ ਹਰਜੋਤ ਬੈਂਸ ਨੂੰ ਧਰਨੇ ‘ਤੇ ਬੈਠੇ 1158 ਅਸਿਸਟੈਂਟ ਪ੍ਰੋਫੈਸਰਾਂ ਪ੍ਰਤੀ ਨਹੀਂ ਕੋਈ ਭਾਵਨਾ ਜਾਂ ਹਮਦਰਦੀ : ਸੁਖਪਾਲ ਖਹਿਰਾ

ਰੋਪੜ : 1158 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਫਰੰਟ ਦੇ ਮੁਲਾਜ਼ਮ ਪਿਛਲੇ ਸੱਤ ਮਹੀਨੇ ਤੋਂ ਧਰਨੇ ‘ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਦੇ ਸਾਹਮਣੇ ਬੈਠੇ ਹਨ। ਇਸੇ ਦੌਰਾਨ ਬੀਤੇ ਦਿਨੀਂ 1158 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਫਰੰਟ ਦੇ ਕਨਵੀਨਰ ਜਸਵਿੰਦਰ ਕੌਰ ਵੱਲੋਂ ਬੀਤੇ ਦਿਨੀਂ ਸਵੇਰ 11 ਵਜੇ ਮਰਨ ਵਰਤ ‘ਤੇ ਬੈਠ ਗਈ ਤੇ ਉਹ ਸਿੱਖਿਆ ਮੰਤਰੀ

Read More
Punjab

ਲੁਧਿਆਣਾ ‘ਚ ਸਰਕਟ ਹਾਊਸ ਦੇ ਬਾਹਰ ਗੋਲੀਬਾਰੀ, ਪੁਲਿਸ ਦੀ ਛਾਪੇਮਾਰੀ ਤੋਂ ਪਹਿਲਾਂ ਹੀ ਮੌਕੇ ਤੋਂ ਹੋਏ ਫਰਾਰ

ਪੰਜਾਬ ਦੇ ਲੁਧਿਆਣਾ ਵਿੱਚ ਦੇਰ ਰਾਤ ਫਿਰੋਜ਼ਪੁਰ ਰੋਡ ਸਰਕਟ ਹਾਊਸ ਦੇ ਬਾਹਰ ਦੋ ਗੁੱਟਾਂ ਵਿੱਚ ਝੜਪ ਹੋ ਗਈ। ਗਾਲੀ-ਗਲੋਚ ਤੋਂ ਬਾਅਦ ਬਦਮਾਸ਼ਾਂ ਵੱਲੋਂ ਗੋਲੀਬਾਰੀ ਵੀ ਕੀਤੀ ਗਈ। ਇਸ ਨਾਲ ਇਲਾਕੇ ਵਿੱਚ ਹਲਚਲ ਮਚ ਗਈ। ਸੂਚਨਾ ਬਾਅਦ ਪੁਲਿਸ ਦੀ ਟੀਮ ਮੌਕੇ ਤੇ ਪਹੁੰਚੀ, ਪਰ ਇਸ ਤੋਂ ਪਹਿਲਾਂ ਹੀ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਵੱਲੋਂ

Read More
Punjab

ਪੰਜਾਬ ‘ਚ ਹੋਲਾ ਮਹੱਲਾ ਦੇਖਣ ਆ ਰਹੇ ਨੌਜਵਾਨਾਂ ਦਾ ਪਲਟਿਆ ਟ੍ਰੈਕਟਰ, ਇੱਕ ਦੀ ਮੌਤ

ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਲਾ ਮਹੱਲਾ ਦੀਆਂ ਤਿਆਰੀਆਂ ਚਲ ਰਹੀਆਂ ਹਨ, ਇਸ ਵਿਚਾਲੇ ਇੱਕ ਦੁਖਦਾਈ ਘਟਨਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਨਾਲਾਗੜ੍ਹ ਦੇ ਚੰਗਰ ਇਲਾਕੇ ਵਿੱਚ ਪੰਚਾਇਤ ਵੱਲੋਂ ਆਨੰਦਪੁਰ ਸਾਹਿਬ ਨੂੰ ਜਾ ਰਹੇ ਨਗਰ ਕੀਰਤਨ ਨੂੰ ਲੈ ਕੇ ਜਾ ਰਿਹਾ ਇੱਕ ਟ੍ਰੈਕਟਰ ਪਲਟ ਗਈ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ

Read More
Punjab

ਪੰਜਾਬ ‘ਚ ਚੋਣਾਂ ਦੀ ਤਰੀਕ ਨੂੰ ਲੈ ਕੇ ਵਿਵਾਦ: ਕਾਂਗਰਸ ਨੇ ਤਰੀਕ ਬਦਲਣ ਦੀ ਕੀਤੀ ਮੰਗ…

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦਾ ਸ਼ਡਿਊਲ ਐਲਾਨ ਦਿੱਤਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਪੂਰੇ ਦੇਸ਼ ਵਿੱਚ 7 ਗੇੜ ਵਿੱਚ ਵੋਟਿੰਗ ਕਰਵਾਉਣ ਦਾ ਫ਼ੈਸਲਾ ਲਿਆ ਗਿਆ। ਪੰਜਾਬ ਵਿੱਚ ਆਖਰੀ ਗੇੜ ਵਿੱਚ 1 ਜੂਨ ਨੂੰ ਚੋਣ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਲੋਕ ਸਭਾ ਚੋਣਾਂ ਦੀ ਤਰੀਕ ਨੂੰ ਲੈ ਕੇ ਵਿਵਾਦ ਖੜ੍ਹਾ

Read More