India Lok Sabha Election 2024 Punjab

ਪੰਜਾਬ ‘ਚ ਲੋਕ ਸਭਾ ਚੋਣਾਂ ਦਾ ਨੋਟੀਫਿਕੇਸ਼ਨ ਅੱਜ ਜਾਰੀ,14 ਮਈ ਤੱਕ 13 ਸੀਟਾਂ ‘ਤੇ ਨਾਮਜ਼ਦਗੀ ਦਾਖ਼ਲ ਕਰ ਸਕਣਗੇ ਉਮੀਦਵਾਰ

ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ 2024 ਲਈ ਗਜ਼ਟ ਨੋਟੀਫਿਕੇਸ਼ਨ ਅੱਜ, ਮੰਗਲਵਾਰ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਪ੍ਰਕਿਰਿਆ ਅੱਜ 7 ਮਈ ਮੰਗਲਵਾਰ ਤੋਂ ਸ਼ੁਰੂ ਹੋਵੇਗੀ। ਉਮੀਦਵਾਰ 14 ਮਈ ਨੂੰ ਸ਼ਾਮ 5 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਭਰ ਸਕਣਗੇ। ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਦੇਸ਼ ਵਿੱਚ ਚੋਣ ਜ਼ਾਬਤਾ 16 ਮਾਰਚ ਤੋਂ ਲਾਗੂ

Read More
Punjab

ਜਲੰਧਰ ‘ਚ ਚਲਦੀ ਐਕਟਿਵਾ ਨੂੰ ਲੱਗੀ ਅੱਗ, ਸੜ ਕੇ ਸੁਆਹ ਹੋਈ ਸਕੂਟਰੀ

ਜਲੰਧਰ ਵਿੱਚ ਬਸਤੀ ਪੀਰ ਦਾਦ ਨਹਿਰ ਪੁਲੀ ਨੇੜੇ ਇੱਕ ਚੱਲਦੇ ਸਕੂਟਰ ਨੂੰ ਅਚਾਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਖੁਸ਼ਕਿਸਮਤੀ ਰਹੀ ਕਿ ਸਕੂਟਰ ਚਲਾ ਰਹੇ ਵਿਅਕਤੀ ਦੀ ਜਾਨ ਬਚ ਗਈ। ਇਸ ਘਟਨਾ ਦੀਆਂ ਕੁਝ ਦਿਲ ਦਹਿਲਾ ਦੇਣ ਵਾਲੀਆਂ ਫੋਟੋਆਂ ਵੀ ਸਾਹਮਣੇ ਆਈਆਂ ਹਨ। ਸਕੂਟਰ ਬੁਰੀ ਤਰ੍ਹਾਂ ਸੜਦਾ ਨਜ਼ਰ ਆ ਰਿਹਾ ਹੈ। ਆਸ਼ੂ ਸ਼ਰਮਾ ਸਕੂਟਰ ‘ਤੇ

Read More
Punjab

ਹੁਣ ਵਿਦਿਆਰਥੀਆਂ ‘ਚ ਗਣਿਤ ਦਾ ਡਰ ਖਤਮ: ਅਧਿਆਪਕਾਂ ਨੂੰ ਸਿਖਾਏ ਜਾ ਰਹੇ ਨੇ ਪੜ੍ਹਾਉਣ ਦੇ ਨਵੇਂ ਤਰੀਕੇ

ਪੰਜਾਬ ਦੇ ਸਕੂਲਾਂ ‘ਚ ਪੜ੍ਹਦੇ ਬੱਚਿਆਂ ਦੇ ਮਨਾਂ ‘ਚੋਂ ਗਣਿਤ ਦਾ ਡਰ ਕੱਢਣ ਲਈ ਸਿੱਖਿਆ ਵਿਭਾਗ ਨੇ ਨਵੀਂ ਯੋਜਨਾ ‘ਤੇ ਕੰਮ ਸ਼ੁਰੂ ਕਰ ਦਿੱਹੁਣ ਸਭ ਤੋਂ ਪਹਿਲਾਂ ਅਧਿਆਪਕਾਂ ਨੂੰ ਗਣਿਤ ਪੜ੍ਹਾਉਣ ਦੇ ਦਿਲਚਸਪ ਤਰੀਕੇ ਪੜ੍ਹਾਏ ਜਾ ਰਹੇ ਹਨ।ਤਾ ਹੈ।  ਖੇਲ ਖੇਲ ਵਿੱਚ ਉਨ੍ਹਾਂ ਨੂੰ ਗਣਿਤ ਦੀਆਂ ਮੁਸ਼ਕਲ ਸਮੱਸਿਆਵਾਂ ਨੂੰ ਹੱਲ ਕਰਨ ਦੇ ਟਿਪਸ ਦਿੱਤੇ ਜਾ

Read More
India Punjab

ਹਾਈ ਕੋਰਟ ਨੇ ਉਬਰ ਨੂੰ ਦਿੱਤੀ ਵੱਡੀ ਰਾਹਤ

ਚੰਡੀਗੜ੍ਹ – ਪੰਜਾਬ-ਹਰਿਆਣਾ ਹਾਈ ਕੋਰਟ (Punjab and Haryana High Court) ਵਿੱਚ ਐਂਟਰੀ ਟੈਕਸ ਬਕਾਏ ਨੂੰ ਲੈ ਕੇ ਉਬਰ ਕੰਪਨੀ ਦਾ ਕੇਸ ਚੱਲ ਦੱਸ ਰਿਹਾ ਸੀ, ਜਿਸ ਵਿੱਚ ਕੰਪਨੀ ਨੂੰ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਕੰਪਨੀ ਖਿਲਾਫ 5 ਅਗਸਤ ਤੱਕ ਕਾਰਵਾਈ ਕਰਨ ‘ਤੇ ਰੋਕ ਲਗਾ ਦਿੱਤੀ ਹੈ। ਦੱਸ ਦਏਈ ਕਿ ਉਬਰ

Read More
Punjab

ਸ਼ੁਭਕਰਨ ਦੀ ਮੌਤ ਦੀ ਜਾਂਚ ਸ਼ੁਰੂ ! SIT ਨੇ ਬਾਜਵਾ ਤੇ ਕਿਸਾਨ ਆਗੂਆਂ ਦੇ ਬਿਆਨ ਕੀਤੇ ਦਰਜ

ਬਿਉਰੋ ਰਿਪੋਰਟ – ਖਨੌਰੀ ਬਾਰਡਰ ‘ਤੇ ਕਿਸਾਨ ਨੌਜਵਾਨ ਸ਼ੁਭਕਰਨ ਦੀ ਮੌਤ ਦੀ ਜਾਂਚ ਕਰ ਰਹੀ SIT ਨੇ ਅੱਜ ਆਗੂ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਦਾ ਬਿਆਨ ਦਰਜ ਕੀਤਾ ਹੈ। ਹਾਈਕੋਰਟ ਵਿੱਚ ਸ਼ੁਭਕਰਨ ਨੂੰ ਲੈਕੇ ਜਿਹੜੀ ਪਟੀਸ਼ਨ ਪਾਈ ਗਈ ਸੀ ਉਸ ਵਿੱਚ ਬਾਜਵਾ ਮੁੱਖ ਪਟੀਸ਼ਨਕਰਤਾ ਸਨ। ਉਨ੍ਹਾਂ ਦੱਸਿਆ ਕਿ ਮੈਨੂੰ ਪਹਿਲਾਂ ਵੀ ਨੋਟਿਸ ਜਾਰੀ ਕੀਤਾ ਗਿਆ

Read More
Lok Sabha Election 2024 Punjab

ਖਹਿਰਾ ‘ਲਾਦੇਨ’ ਵਾਂਗ’! ‘ਹੁਣ JBC ਦਾ ਕਲੱਚ ਦਬ ਕੇ ਉਦਘਾਟਨ ਕਰਨਾ ਹੈ’! ‘ਕਦੇ ਦਾਦੇ ਦੀ ਕਦੇ ਪੋਤੇ ਦੀ’!

ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ (Chief minister Bhagwant singh Mann) ਨੇ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ (Sukhpal singh khaira) ਦੀ ਤੁਲਨਾ ਓਸਾਮਾ ਬਿਨ ਲਾਦੇਨ ਨਾਲ ਕੀਤੀ ਹੈ। ਸੰਗਰੂਰ ਵਿੱਚ ਪਾਰਟੀ ਦੇ ਉਮੀਦਵਾਰ ਮੀਤ ਹੇਅਰ ਦੇ ਹੱਕ ਵਿੱਚ ਪ੍ਰਚਾਰ ਕਰਨ ਪਹੁੰਚੇ ਸੀਐੱਮ ਮਾਨ ਨੇ ਕਿਹਾ ਖਹਿਰਾ ਦਲਵੀਰ ਗੋਲਡੀ ਦੇ ਪਾਰਟੀ ਬਦਲਣ

Read More