ਪੰਜਾਬ ਦੀਆਂ ਤਹਿਸੀਲਾਂ ‘ਚ ਅੱਜ ਹੜ੍ਹਤਾਲ ! ਇਸ ਕਾਰਵਾਈ ਤੋਂ ਨਰਾਜ਼ ਰੈਵਿਨਿਊ ਅਫਸਰ
ਬਿਉਰੋ ਰਿਪੋਰਟ – ਪੂਰੇ ਪੰਜਾਬ ਦੀਆਂ ਤਹਿਸੀਲਾਂ ਵਿੱਚ ਅੱਜ ਪੂਰੀ ਤਰ੍ਹਾਂ ਨਾਲ ਕੰਮ ਠੱਪ ਕਰ ਦਿੱਤਾ ਗਿਆ ਹੈ । ਰੈਵੀਨਿਉ ਅਫਸਰਾਂ ਅੱਜ ਇੱਕ ਦਿਨ ਦੀ ਹੜਤਾਲ ਤੇ ਹਨ । ਲੁਧਿਆਣਾ ਅਤੇ ਪੰਜਾਬ ਦੇ ਕਈ ਹੋਰ ਜ਼ਿਲ੍ਹਿਆਂ ਵਿੱਚ ਵਿਜੀਲੈਂਸ ਵਿਭਾਗ ਵੱਲੋਂ ਤਹਿਸੀਲਦਾਰਾਂ ਅਤੇ ਹੋਰ ਮੁਲਾਜ਼ਮਾਂ ਖਿਲਾਫ਼ ਕੀਤੀ ਗਈ ਕਾਰਵਾਈ ਤੋਂ ਬਾਅਦ ਨਰਾਜ਼ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ