Punjab

ਘਰ ਵਾਪਸੀ ਤੋਂ ਬਾਅਦ ਢੀਂਢਸਾ ਨੂੰ ਹੁਣ ਪਾਰਟੀ ‘ਚ ਮਿਲਿਆ ਵੱਡਾ ਅਹੁਦਾ!

ਲੋਕ ਸਭਾ ਚੋਣਾਂ 2024 (Lok Sabha Elections 2024) ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਹੈਂਡਲ X ’ਤੇ ਪੋਸਟ ਰਾਹੀਂ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਚੀਮਾ ਦੀ ਪੋਸਟ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ

Read More
Punjab

ਪਰਮਪਾਲ ਸੁਖਬੀਰ ਤੇ ਭੜਕੀ, ਕਿਹਾ ਸੁਖਬੀਰ ਨੂੰ ਨਹੀਂ ਪਤਾ ਹੋਵੇਗੀ DNA ਦੀ ਫੁੱਲਫਾਰਮ, ਮਾਨ ਤੇ ਵੀ ਕੱਸਿਆ ਤੰਜ

ਸਿਕੰਦਰ ਸਿੰਘ ਮਲੂਕਾ (Sikandar Singh Maluka) ਦੀ ਨੂੰਹ ਪਰਮਪਾਲ ਕੌਰ ਵੱਲੋਂ ਵਲੰਟੀਅਰ ਰਿਟਾਇਰਮੈਂਟ (VRS) ਲੈਣ ਤੋਂ ਬਾਅਦ ਵੀ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਪਰਮਪਾਲ ਕੌਰ ਨੇ ਸੁਖਬੀਰ ਸਿੰਘ ਬਾਦਲ (Sukhbir Singh Badal) ਦੇ ਭਾਜਪਾ ‘ਚ ਸ਼ਾਮਲ ਹੋਣ ਵਾਲਿਆਂ ਦਾ ਡੀਐਨਏ ਟੈਸਟ ਕਰਵਾਉਣਾ ਵਾਲੇ ਬਿਆਨ ਤੇ ਤੰਜ ਕੱਸਦਿਆਂ ਕਿਹਾ ਕਿ ਸੁਖਬੀਰ ਬਾਦਲ ਨੂੰ ਡੀਐਨਏ ਦੀ

Read More
India Punjab

ਪੰਜਾਬ ‘ਚ ਬਦਲੇਗਾ ਮੌਸਮ ! ਮੌਸਮ ਵਿਭਾਗ ਨੇ ਕੀਤਾ ਅਲਰਟ

ਦੇਸ਼ ਦੇ ਕਈ ਰਾਜਾਂ ਵਿੱਚ ਗਰਮੀ ਨੇ ਲੋਕਾਂ ਨੂੰ ਬੇਹਾਲ ਕੀਤਾ ਹੋਇਆ ਹੈ। ਇਸੇ ਦੌਰਾਨ ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਮੱਧ ਭਾਰਤ, ਉੱਤਰ-ਪੱਛਮੀ ਭਾਰਤ ਅਤੇ ਉੱਤਰ-ਪੂਰਬੀ ਭਾਰਤ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਅਤੇ ਪਹਾੜੀ ਇਲਾਕਿਆਂ ਵਿੱਚ 13 ਤੋਂ 15 ਅਪ੍ਰੈਲ ਵਿਚਕਾਰ ਮੀਂਹ ਪੈਣ ਦੀ ਸੰਭਾਵਨਾ ਹੈ।

Read More
India Khetibadi Punjab

ਕਿਸਾਨਾਂ ਦੀ ਸਰਕਾਰ ਨੂੰ ਵਾਰਨਿੰਗ, MSP C2+50 ਨਾਲ ਗਰੰਟੀ ਕਾਨੂੰਨ ਲਾਗੂ ਹੋਣਾ ਚਾਹੀਦਾ

ਅੱਜ ਕਿਸਾਨ ਮਜ਼ਦੂਰ ਮੋਰਚਾ (KMM) ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਕੇਰਲਾ ਦੇ ਕਾਲੀਕਟ ਪ੍ਰੈੱਸ ਕਲੱਬ ਵਿਖੇ ਕੇਰਲਾ ਦੇ ਕਿਸਾਨ ਆਗੂਆਂ ਨਾਲ ਮੀਡੀਆ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਹਰਿਆਣਾ ਸਰਹੱਦ ‘ਤੇ ਚੱਲ ਰਹੇ ਸੰਘਰਸ਼ ਨੂੰ ਸਫ਼ਲਤਾਪੂਰਵਕ 60 ਦਿਨ ਪੂਰੇ ਹੋ ਗਏ ਹਨ ਅਤੇ ਹੁਣ ਇਹ ਦੇਸ਼ ਵਿਆਪੀ ਅੰਦੋਲਨ ਬਣ ਗਿਆ ਹੈ। ਉਨ੍ਹਾਂ ਆਪਣੇ

Read More
India International Punjab Video

ਨਿੱਝਰ ਮਾਮਲੇ ‘ਚ PM ਟਰੂਡੋ ਨੇ ਖੁਦ ਦਿੱਤੀ ਗਵਾਹੀ

ਨਿੱਝਰ ਮਾਮਲੇ ‘ਚ PM ਟਰੂਡੋ ਨੇ ਖੁਦ ਦਿੱਤੀ ਗਵਾਹੀ | ਮਾਨ ਤੇ ਮਜੀਠੀਆ ਵਿਚਾਲੇ ‘ਮਾਮੇ’ ਦਾ ਕੀ ਮਸਲਾ

Read More
India International Punjab Video

12 ਅਪ੍ਰੈਲ ਦੀਆਂ ਵੱਡੀਆਂ ਖ਼ਬਰਾਂ

12 ਅਪ੍ਰੈਲ ਦੀਆਂ ਵੱਡੀਆਂ ਖ਼ਬਰਾਂ

Read More
India International Punjab Video

2 ਵਜੇ ਤੱਕ ਦੀਆਂ 11 ਖਾਸ ਖ਼ਬਰਾਂ 

 ਡਿੱਗਣ ਜਾ ਰਾਹੀ AAP ਸਰਕਾਰ, 2 ਵਜੇ ਤੱਕ ਦੀਆਂ 11 ਖਾਸ ਖ਼ਬਰਾਂ

Read More
Punjab

ਸਾਬਕਾ ਮੁੱਖ ਮੰਤਰੀ ਚੰਨੀ ਨੂੰ ਪੰਜਾਬ ਵਿੱਚ ਨਮਾਜ਼ ਅਦਾ ਕਰਨ ਤੋਂ ਰੋਕਿਆ, ਜਾਣੋ ਕੀ ਹੈ ਸਾਰਾ ਮਾਮਲਾ

ਈਦ-ਉਲ-ਫਿਤਰ(Eid-ul-Fitr)  ਦਾ ਤਿਉਹਾਰ ਕੱਲ ਯਾਨੀ ਵੀਰਵਾਰ ਨੂੰ ਦੇਸ਼ ਭਰ ‘ਚ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ(Former Chief Minister Charanjit Singh Channi) ਨੇ ਜਲੰਧਰ ਵਿੱਚ ਮੁਸਲਿਮ ਭਾਈਚਾਰੇ ਨਾਲ ਨਮਾਜ਼ ਅਦਾ ਕੀਤੀ। ਚੰਨੀ ਨੇ ਨਮਾਜ਼ ਅਦਾ ਕੀਤੀ ਤਾਂ ਈਦਗਾਹ ਦੇ ਅੰਦਰ ਵਿਵਾਦ ਹੋ ਗਿਆ। ਜਦੋਂ ਚੰਨੀ ਨਮਾਜ਼ ਪੜ੍ਹਨ ਲੱਗੇ

Read More
Punjab

ਭੰਗੜੇ ਦੌਰਾਨ ਪੱਗ ਲਾਹ ਕੇ ਰੱਖਣ ਵਾਲੇ ਨੌਜਵਾਨ ਨੇ ਗੁਰੂਘਰ ਜਾ ਕੇ ਮੰਗੀ ਮੁਆਫੀ

ਅੰਮ੍ਰਿਤਸਰ : ਸਿੱਖਾਂ ਲਈ ਉਨ੍ਹਾਂ ਦੀ ਦਸਤਾਰ ਤੋਂ ਉੱਪਰ ਕੁਝ ਵੀ ਨਹੀਂ ਹੁੰਦਾ, ਉਹ ਪੱਗ ਲਈ ਕੁਝ ਵੀ ਕਰਨ ਨੂੰ ਤਿਆਰ ਹੋ ਜਾਂਦੇ ਹਨ। ਅੰਮ੍ਰਿਤਸਰ ਦੀ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਭੰਗੜਾ ਪਾਉਂਦੇ ਹੋਏ ਇੱਕ ਨੌਜਵਾਨ ਨੇ ਆਪਣੀ ਪੱਗ ਲਾਹ ਦਿੱਤੀ। ਜਿਸ ਤੋਂ ਬਾਅਦ ਨੌਜਵਾਨ ਦੀ ਵੀਡੀਓ ਵਾਇਰਲ ਹੋ ਗਈ ਅਤੇ ਵਿਵਾਦ ਸ਼ੁਰੂ ਹੋ

Read More
Punjab

ਕੱਲ੍ਹ ਸਰਕਾਰੀ ਛੁੱਟੀ, ਵਿਦਿਅਕ ਅਤੇ ਵਪਾਰਕ ਅਦਾਰੇ ਰਹਿਣਗੇ ਬੰਦ

ਪੰਜਾਬ ਵਿੱਚ ਕੱਲ੍ਹ ਨੂੰ ਵਿਸਾਖੀ (Vaisakhi) ਦਾ ਤਿਉਹਾਰ ਮਨਾਇਆ ਜਾਵੇਗਾ। ਜਿਸ ਨੂੰ ਲੈ ਕੇ ਪੂਰੇ ਸੂਬੇ ਵਿੱਚ ਸਰਕਾਰੀ ਛੁੱਟੀ ਹੋਵੇਗੀ। 13 ਅਪ੍ਰੈਲ ਨੂੰ ਸੂਬੇ ‘ਚ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਵਿਸਾਖੀ ਦਾ ਤਿਉਹਾਰ ਪੰਜਾਬ ਵਿੱਚ ਖ਼ਾਸ ਮਹੱਤਵ ਰੱਖਦਾ ਹੈ। ਇਹ ਤਿਉਹਾਰ ਪੰਜਾਬ ਵਿੱਚ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ

Read More