ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ ਬਾਗ਼ੀ ਅਕਾਲੀ ਆਗੂ, ਜਥੇਦਾਰ ਨੂੰ ਸੌਂਪਿਆ ਮੁਆਫ਼ੀਨਾਮਾ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਅਕਾਲੀ ਆਗੂ ਅੱਜ ਜਥੇਦਾਰ ਨੂੰ ਆਪਣਾ ਗੁਨਾਹ ਪੱਤਰ ਦੇਣ ਦੇ ਲਈ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪਹੁੰਚੇ ਹਨ। ਇਹਨਾਂ ਵਿੱਚ ਜਿੱਥੇ ਸ਼੍ਰੋਮਣੀ ਕਮੇਟੀ ਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਸ਼ਾਮਿਲ ਹਨ, ਉੱਥੇ ਹੀ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਕਰਨੈਲ ਸਿੰਘ ਪੰਜੋਲੀ,ਭਾਈ ਮਨਜੀਤ ਸਿੰਘ ਆਦਿ ਬਹੁਤਾਂਤ
