ਅੰਮ੍ਰਿਤਪਾਲ ਦੇ ਦੋ ਹੋਰ ਸਾਥੀ ਪੰਜਾਬ ‘ਚ ਲੜਨਗੇ ਚੋਣ, ਬਾਜੇਕੇ ਦੇ ਐਲਾਨ ਤੋਂ ਬਾਅਦ ਕਲਸੀ ਤੇ ਰਾਊਕੇ ਨੇ ਕੀਤਾ ਐਲਾਨ
ਮੁਹਾਲੀ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੋਂ ਬਾਅਦ ਹੁਣ ਉਨ੍ਹਾਂ ਦੇ ਸਾਥੀਆਂ ਨੇ ਵੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਦੀਆਂ ਧਾਰਾਵਾਂ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਦੇ ਸਾਥੀਆਂ ਦਲਜੀਤ ਸਿੰਘ ਕਲਸੀ ਅਤੇ ਕੁਲਵੰਤ ਸਿੰਘ ਰਾਊਕੇ ਨੇ ਚੋਣ ਲੜਨ ਦਾ ਐਲਾਨ ਕੀਤਾ ਹੈ। ਇੱਕ
